ਪਿੰਡ ਖੱਸਣ ਦੇ ਸਰਪੰਚ ਸਤਵਿੰਦਰ ਸਿੰਘ ਸ਼ੇਰਗਿੱਲ ਦੇ ਵੱਡੇ ਭਰਾ ਨਰਿੰਦਰ ਸਿੰਘ ਸ਼ੇਰਗਿੱਲ ਦੀ ਨਮਿੱਤ ਅੰਤਿਮ ਅਰਦਾਸ ਹੋਈ

ਭੁਲੱਥ (ਅਜੈ ਗੋਗਨਾ )- ਇਥੋਂ ਦੇ ਨੇੜਲੇ ਪਿੰਡ ਖੱਸਣ ਦੇ ਸਰਪੰਚ ਸਤਵਿੰਦਰ ਸਿੰਘ ਨਸੀਬ ਸ਼ੇਰਗਿੱਲ ਦੇ ਵੱਡੇ ਭਰਾ ਨਰਿੰਦਰ ਸਿੰਘ ਸ਼ੇਰਗਿੱਲ ਜਿਨ੍ਹਾਂ ਦਾ ਬੀਤੇਂ ਦਿਨੀਂ ਦੇਹਾਂਤ ਹੋ ਗਿਆ ਸੀ। ਅੱਜ ਸਵ. ਨਰਿੰਦਰ ਸਿੰਘ ਸ਼ੇਰਗਿੱਲ ਜੀ ਨਮਿਤ ਸ੍ਰੀ ਆਖੰਡ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਪਿੰਡ ਖੱਸਣ ਦੇ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਦੌਰਾਨ ਰਾਗੀ ਜਥਿਆ ਵੱਲੋਂ ਕੀਰਤਨ ਕੀਤਾ ਗਿਆ ਅਤੇ ਪਹੁੰਚੀਆ ਸਖਸ਼ੀਅਤਾਂ ਵੱਲੋਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਸਰਪੰਚ ਸਤਵਿੰਦਰ ਸਿੰਘ ਨਸੀਬ ਸ਼ੇਰਗਿੱਲ, ਦਲਜੀਤ ਸਿੰਘ ਸ਼ੇਰਗਿੱਲ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਇਲਾਕੇ ਭਰ ਤੋਂ ਪਹੁੰਚੀਆਂ ਸਖਸ਼ੀਅਤਾਂ ਵੱਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਇਆ ਕੀਤਾ ਗਿਆ। ਇਸ ਮੌਕੇ ਜਿਲਾ ਮਾਲ ਅਫਸਰ ਗੁਰਮੀਤ ਸਿੰਘ, ਡਾਕਟਰ ਐੱਸ.ਕੇ.ਕਾਲੀਆ ਰਿਟਾ. ਆਈ.ਜੀ., ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ, ਪ੍ਰਧਾਨ ਵੇਦ ਪ੍ਰਕਾਸ਼ ਖੁਰਾਣਾ, ਅਵਤਾਰ ਸਿੰਘ ਵਾਲੀਆ, ਪੂਰਨ ਸਿੰਘ ਸਾਬਕਾ ਚੇਅਰਮੈਨ, ਸ਼ੰਮੀ ਬਹਿਲ, ਮਨਜਿੰਦਰ ਸਿੰਘ ਧਾਲੀਵਾਲ, ਅੰਗਰੇਜ ਸਿੰਘ ਕੰਗ, ਜੈਮਲ ਸਿੰਘ ਲਿੱਟਾਂ, ਕਰਮਪਾਲ ਸਿੰਘ ਸਾਬੀ, ਅਮਨਦੀਪ ਸਿੰਘ, ਸਤਨਾਮ ਸਿੰਘ ਗੋਗਾ, ਮੈਂਬਰ ਪੰਚਾਇਤ ਜਗਜੀਵਨ ਸਿੰਘ, ਬਲਦੇਵ ਸਿੰਘ ਰੀਡਰ ਡੀ.ਐੱਸ.ਪੀ.ਭੁਲੱਥ, ਰੁਪਿੰਦਰ ਸਿੰਘ, ਨਿਰਮਲ ਸਿੰਘ ਸਰਪੰਚ ਪਿੰਡ ਰਾਮਗੜ੍ਹ, ਮੇਜਰ ਸਿੰਘ, ਲਖਵੀਰ ਸਿੰਘ ਕੰਗ, ਸਤਿੰਦਰ ਸਿੰਘ ਮੱਲ੍ਹੀਆ ਆਦਿ ਵੀ ਹਾਜ਼ਰ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की