ਵੈਨਕੂਵਰ ਕੈਨੇਡਾ ਚ’ ਪੰਜਾਬੀ ਮੇਲਾ  ਸੁਸਾਇਟੀ ਵੱਲੋਂ ” ਬਚਾ ਲੳ ਵਾਤਾਵਰਨ ” ਟ੍ਰੈਕ ਦਾ ਪੋਸਟਰ ਪ੍ਰਮੋਸ਼ਨ , ਨਿਰਵੈਲ ਮਾਲੂਪੂਰੀ 

ਵੈਨਕੂਵਰ (ਰਾਜ ਗੋਗਨਾ)— ਕੈਨੇਡਾ ਦੇ ਵੈਨਕੂਵਰ ਪੰਜਾਬੀ ਮੇਲਾ ਸੁਸਾਇਟੀ ਵੱਲੋਂ ਬੀਤੇ ਦਿਨੀਂ ਪੰਜਾਬੀ ਇਹ  ਮੇਲਾ ਇਸ ਵਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ, ਅਤੇ ਇਸ ਵਿਸ਼ਾਲ  ਮੇਲੇ ਵਿੱਚ ਪੰਜਾਬ ਦੇ ਮਸ਼ਹੂਰ ਦੋਗਾਣਾ ਜੋੜੀ ਆਤਮਾ ਬੁੱਢੇਵਾਲੀਆ ਤੇ ਅਮਨ ਰੋਜ਼ੀ, ਗਾਇਕ ਕੰਠ ਕਲੇਰ, ਗਾਇਕ ਸ਼ੀਰਾ ਜਸਵੀਰ ,ਮਨਰਾਜ ਹਸਨ, ਸਿਮਰਨ, ਜੋਤਿਕਾ ਅਤੇ ਪੰਮਾ ਸੁਨੜ ਨੇ ਹਾਜ਼ਰੀ ਭਰੀ ਅਤੇ ਲੋਕਾਂ ਦਾ ਭਰਭੂਰ ਮਨੋਰੰਜਨ ਕੀਤਾ। ਇਸ ਮੇਲੇ ਦੋਰਾਨ  ਪ੍ਰਸਿੱਧ ਗੀਤਕਾਰ ਨਿਰਵੈਲ ਮਾਲੂਪੂਰੀ ਨੇ ਵੀ ਸ਼ਿਰਕਤ ਕੀਤੀ। ਇਸ ਮੋਕੇ ਜਾਣਕਾਰੀ  ਸਾਂਝੀ ਕਰਦਿਆਂ  ਮੇਲਾ ਪ੍ਰੋਮੋਟਰ ਸਤਨਾਮ ਸਿੰਘ ਸਰੋਆ ਅਤੇ ਸੁਸਾਇਟੀ ਵੱਲੋਂ ਵਾਤਾਵਰਨ ਪ੍ਰਸਿੱਧ ਗਾਇਕ ਬਲਵੀਰ ਸ਼ੇਰਪੁਰੀ ਦੇ ਨਵੇਂ ਟਰੈਕ “ਬਚਾ ਲੳ ਵਾਤਾਵਰਨ”ਦਾ ਪੋਸਟਰ ਪ੍ਰਮੋਸ਼ਨ ਕੀਤਾ ਗਿਆ। ਜਿਸ ਗੀਤ ਨੂੰ ਨਿਰਵੈਲ ਮਾਲੂਪੂਰੀ ਨੇ ਬਹੁਤ ਹੀ ਵਧੀਆ ਢੰਗ ਨਾਲ ਲਿਖਿਆ ਅਤੇ ਸਾਂਝਾ ਟੀਵੀ ਵੱਲੋਂ ਯੂ ਟਿਊਬ ਸੋਸ਼ਲ ਮੀਡੀਆ ਤੇ ਰੀਲੀਜ਼ ਕੀਤਾ ਗਿਆ ਹੈ। ਜਿਸ ਦੀ ਵੀਡੀਉ  ਐਡੀਟਰ ਡਾਇਰੈਕਟਰ ਕੁਲਦੀਪ ਸਿੰਘ ਵੱਲੋਂ ਬਹੁਤ ਹੀ ਵਧੀਆ  ਤਿਆਰ ਕੀਤੀ ਗਈ। ਅਤੇ ਹਰੀ ਅਮਿਤ ਦੇ ਮਿਊਜ਼ਿਕ ਨਾਲ ਇਸ ਨੂੰ ਸਿੰਗਾਰਿਆ ਹੋਇਆ ਹੈ। ਪੋਸਟਰ ਪ੍ਰਮੋਸ਼ਨ ਕਰਦੇ ਹੋਏ ਉੱਘੇ ਗਾਇਕ ਗਾਇਕ ਕੰਠ ਕਲੇਰ, ਪ੍ਰੋਮੋਟਰ ਸਤਨਾਮ ਸਰੋਆ, ਗੋਪਾਲ ਲੋਹੀਆ, ਰਾਣਾ ਗਿੱਲ , ਕਸ਼ਮੀਰ ਧਾਲੀਵਾਲ ,ਹਰਜਿੰਦਰ ਜੱਸਲ ਅਤੇ ਗੀਤਕਾਰ ਨਿਰਵੈਲ ਮਾਲੂਪੂਰੀ ਨੇ ਬਲਵੀਰ ਸ਼ੇਰਪੁਰੀ ਦੀ ਸਾਰੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਬਹੁਤ ਹੀ ਮਹੱਤਵਪੂਰਨ ਅਤੇ ਲੋੜੀਂਦਾ ਕਾਰਜ ਹੈ। ਸਾਨੂੰ ਅਜਿਹੇ ਗੀਤਾਂ ਨੂੰ ਵੱਧ ਤੋਂ ਵੱਧ ਪ੍ਰਮੋਟ ਕਰਨਾ ਚਾਹੀਦਾ ਹੈ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र