ਆਲਮਗੀਰ ਇਨਕਲੇਵ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ ਵਿੱਚ ਅਹੁਦੇਦਾਰਾਂ ਦੀ ਚੋਣ ਹੋਈ

Ludhiana (ਰਛਪਾਲ ਸਹੋਤਾ) ਆਲਮਗੀਰ ਇਨਕਲੇਵ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ ਕਲੋਨੀ ਦੇ ਪਾਰਕ ਨੰਬਰ 12 ਵਿੱਚ ਹੋਈ। ਮੀਟਿੰਗ ਵਿੱਚ 80 ਤੋਂ ਵੱਧ ਮੈਂਬਰਾਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਬਲਬੀਰ ਸਿੰਘ, ਗੁਰਿੰਦਰ ਸਿੰਘ ਅਤੇ ਰਵੀ ਸਿੰਘ ਉੱਬੂ ਅਧਾਰਿਤ ਪ੍ਰਧਾਨਗੀ ਮੰਡਲ ਵਲੋਂ ਕੀਤੀ। ਮੀਟਿੰਗ ਦੀ ਕਾਰਵਾਈ ਸ਼੍ਰੀ ਰਮੇਸ਼ ਸੰਧੂ ਨੇ ਚਲਾਈ। ਵਿਚਾਰ ਚਰਚਾ ਵਿੱਚ 20 ਦੇ ਕਰੀਬ ਮੈਂਬਰਾਂ ਨੇ ਭਾਗ ਲਿਆ ਅਤੇ ਕਲੋਨੀ ਦੇ ਸਰਵਪੱਖੀ ਵਿਕਾਸ ਲਈ ਸੁਝਾਅ ਦਿੱਤੇ।ਮੀਟਿੰਗ ਵਿੱਚ ਸਰਬਸੰਮਤੀ ਨਾਲ 25 ਅਹੁਦੇਦਾਰ ਚੁਣੇ ਗਏ।ਬਲਬੀਰ ਸਿੰਘ, ਗੁਰਿੰਦਰ ਸਿੰਘ ਅਤੇ ਪ੍ਰੇਮ ਗੁਪਤਾ ਨੂੰ ਕ੍ਰਮਵਾਰ ਪ੍ਰਧਾਨ, ਜਨਰਲ ਸਕੱਤਰ ਅਤੇ ਖਜ਼ਾਨਚੀ ਚੁਣਿਆ ਗਿਆ।

ਰਵੀ ਸਿੰਘ ਉੱਬੂ, ਪਵਿਤਰ ਸਿੰਘ ਅਤੇ ਜਗਦੀਸ਼ ਸਿੰਘ ਮੀਤ ਪ੍ਰਧਾਨ ਚੁਣੇ ਗਏ। ਦੀਪ ਸਿੰਘ, ਰਮੇਸ਼ ਸੰਧੂ ਅਤੇ ਸਰਵਜੀਤ ਸਿੰਘ ਨੂੰ ਸਹਾਇਕ ਜਨਰਲ ਸਕੱਤਰ ਅਤੇ ਰਮੇਸ਼ ਸਿੰਘ ਨੂੰ ਸਹਾਇਕ ਖਜ਼ਾਨਚੀ ਚੁਣਿਆ ਗਿਆ।ਇਸ ਮੌਕੇ ਉਪਰੋਕਤ ਅਹੁਦੇਦਾਰਾਂ ਤੋਂ ਇਲਾਵਾ ਸ਼੍ਰੀ ਗੁਰਚਰਨ ਸਿੰਘ, ਭੁਪਿੰਦਰ ਸਿੰਘ, ਪਰਦੀਪ ਕੁਮਾਰ, ਐਡਵੋਕੇਟ ਵਰਿੰਦਰ ਕੁਮਾਰ, ਗੁਰਦੀਪ ਸਿੰਘ, ਡਾ: ਹਰਵਿੰਦਰ ਸਿੰਘ, ਅਜੇ ਕੁਮਾਰ ਬੱਗਾ, ਜਸਬੀਰ ਸਿੰਘ, ਪਲਵਿੰਦਰ ਸਿੰਘ, ਸ਼੍ਰੀਮਤੀ ਦਵਿੰਦਰ ਕੌਰ, ਸੰਜੀਵ ਗੁਪਤਾ, ਸਤਨਾਮ ਸਿੰਘ ਅਟਵਾਲ, ਅੰਮ੍ਰਿਤਪਾਲ।
ਸਿੰਘ, ਅਸ਼ੋਕ ਬੱਗਾ ਅਤੇ ਅਰਸ਼ਦੀਪ ਸਿੰਘ ਨੂੰ ਕਾਰਜਕਾਰਨੀ ਮੈਂਬਰਾਂ ਦੇ ਅਹੁਦੇ ਲਈ ਚੁਣਿਆ ਗਿਆ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी