ੳਨਟਾਰੀੳ ਕੈਨੇਡਾ ਦੇ ਟਾਊਨ ਪੈਰੀਂ ਟਾਊਨ ਦੀ ਝੀਲ ਵਿੱਚ ਡੁੱਬ ਜਾਣ ਕਾਰਨ ਮਾਰੇ ਗਏ ਅੰਤਰਰਾਸ਼ਟਰੀ ਵਿਦਿਆਰਥੀ ਦੀ ਲਾਸ਼ ਮਿਲੀ

ੳਨਟਾਰੀੳ,  (ਰਾਜ ਗੋਗਨਾ/ ਕੁਲਤਰਨ ਪਧਿਆਣਾ )- ਬੀਤੇਂ ਦਿਨੀਂ ਉਨਟਾਰੀੳ ਕੈਨੇਡਾ ਦੇ ਟਾਊਨ ਪੋਰਟ ਪੈਰੀ ਵਿਖੇ ਪਾਣੀ ਚ’ ਡੁੱਬ ਜਾਣ ਕਾਰਨ ਮਾਰੇ ਗਏ ਇਕ ਅੰਤਰਰਾਸ਼ਟਰੀ ਪੰਜਾਬੀ ਵਿਦਿਆਰਥੀ ਅਕਾਸ਼ਦੀਪ ਸਿੰਘ (27) ਸਾਲ ਦੀ ਲਾਸ਼ ਪੁਲਿਸ ਵੱਲੋ ਬਰਾਮਦ ਕੀਤੀ ਗਈ ਹੈ, ਦੱਸਣਯੋਗ ਹੈ ਕਿ ਹਾਲੇ ਕੁੱਝ ਦਿਨ ਪਹਿਲਾ ਹੀ ਅਕਾਸ਼ਦੀਪ ਸਿੰਘ ਕੈਨੈਡਾ ਵਿੱਚ ਪੱਕਾ ਹੋਇਆ ਸੀ ਅਤੇ ਪੱਕੇ ਹੋਣ ਦਾ ਜਸ਼ਨ ਮਨਾਉਣ ਲਈ ਉਹ ਆਪਣੇ ਦੋਸਤਾਂ ਦੇ ਨਾਲ ਝੀਲ ਵਿਖੇ ਗਿਆ ਸੀ। ਪੁਲਿਸ ਇਸ ਸਾਰੇ ਘਟਨਾਕ੍ਰਮ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਦੱਸਣਯੋਗ ਹੈ ਕਿ ਵੱਖ-ਵੱਖ ਕਾਰਨਾਂ ਕਰਕੇ ਕੈਨੇਡਾ ਵਿੱਚ ਵਿਦਿਆਰਥੀਆ ਦੀਆਂ ਮੌਤਾ ਦਾ ਸਿਲਸਲਾ ਥੰਮਣ ਦਾ ਨਾਮ ਹੀ ਨਹੀਂ ਲੈ ਰਿਹਾ। ਮਿਰਤਕ ਦਾ ਪਿਛੋਕੜ ਜਿਲਾ ਹੁਸ਼ਿਆਰਪੁਰ ਦੇ ਸ਼ਹਿਰ ਦਸੂਹਾ ਦੇ ਨੇੜੇ ਦਾ ਪਿੰਡ ਦੱਸਿਆ ਜਾਦਾ ਹੈ।

Loading

Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश