ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਦਿੱਲੀ ‘ਚ ਮਾਸਕ ਹੋਇਆ ਜ਼ਰੂਰੀ, ਨਾ ਪਾਉਣ ‘ਤੇ ਹੋਵੇਗਾ 500 ਰੁਪਏ ਦਾ ਚਲਾਨ

ਨਵੀਂ ਦਿੱਲੀ:  ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਹੁਣ ਮਾਸਕ ਨਾ ਪਾਉਣ ‘ਤੇ 500 ਰੁਪਏ ਦਾ ਚਲਾਨ ਕੱਟਿਆ  ਜਾਵੇਗਾ। ਦਿੱਲੀ ਸਰਕਾਰ ਨੇ ਜਨਤਕ ਥਾਂ ‘ਤੇ ਮਾਸਕ ਨਾ ਪਾਉਣ ‘ਤੇ ਚਲਾਨ ਕੱਟਣ ਦਾ ਹੁਕਮ ਜਾਰੀ ਕੀਤਾ ਹੈ। ਇਹ ਫੈਸਲਾ ਕੋਰੋਨਾ ਦੇ ਵਧਦੇ ਮਾਮਲਿਆਂ  ਦੇ ਮੱਦੇਨਜ਼ਰ ਲਿਆ ਗਿਆ ਹੈ। ਪ੍ਰਾਈਵੇਟ ਕਾਰ ‘ਚ ਸਫਰ ਕਰਨ ‘ਤੇ ਇਹ ਨਿਯਮ ਲਾਗੂ ਨਹੀਂ ਹੋਵੇਗਾ। ਦੱਸ ਦੇਈਏ ਕਿ ਕੱਲ੍ਹ ਵੀ ਦਿੱਲੀ ਵਿੱਚ ਕੋਰੋਨਾ ਦੇ 2146 ਮਾਮਲੇ ਸਾਹਮਣੇ ਆਏ ਸਨ।

ਦਿੱਲੀ ਸਰਕਾਰ ਨੇ ਲੋਕਾਂ ਨੂੰ ਮਾਸਕ ਪਾ ਕੇ ਘਰੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ ਪਰ ਸਖ਼ਤੀ ਨਾ ਹੋਣ ਕਾਰਨ ਲੋਕਾਂ ਵਿੱਚ ਇਸ ਦਾ ਡਰ ਬਣਿਆ ਨਜ਼ਰ ਨਹੀਂ ਆ ਰਿਹਾ ਹੈ। ਸਥਿਤੀ ਇਹ ਹੈ ਕਿ ਮੈਟਰੋ ‘ਚ ਸਫਰ ਕਰਦੇ ਸਮੇਂ ਵੀ ਜ਼ਿਆਦਾਤਰ ਯਾਤਰੀ ਬਿਨਾਂ ਮਾਸਕ ਦੇ ਹੀ ਨਜ਼ਰ ਆ ਰਹੇ ਹਨ।

Loading

Scroll to Top