ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ‘ਚ ਦੇਖੀ ‘ਗਦਰ2’

ਸਨੀ ਦਿਓਲ ਦੀ ‘ਗਦਰ 2’ ਰਿਲੀਗ਼ ਤੋਂ ਬਾਅਦ ਚਰਚਾ ‘ਚ ਬਣੀ ਹੋਈ ਹੈ।ਫਿਲਮ ਨੂੰ ਲੈ ਕੇ ਲੋਕਾਂ ‘ਚ ਕਾਫੀ ਕ੍ਰੇਜ਼ ਦੇਖਣ ਨੂੰ ਮਿਲਿਆ ਹੈ।ਤਾਰਾ ਸਿੰਘ ਤੇ ਸਕੀਨਾ ਦੀ ਜੋੜੀ ਨੇ ਇਕ ਵਾਰ ਫਿਰ ਪਰਦੇ ‘ਤੇ ਕਮਾਲ ਕਰ ਦਿੱਤਾ ਹੈ।ਫਿਲਮ ਨੇ ਪਹਿਲੇ ਵੀਕੇਂਡ ‘ਚ ਹੀ 100 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ।ਇਸ ਨੇ ਰਿਲੀਜ਼ ਤੋਂ ਬਾਅਦ ਸਿਰਫ ਤਿੰਨ ਦਿਨ ‘ਚ ਹੀ 133 ਕਰੋੜ ਦਾ ਕਲੈਕਸ਼ਨ ਕਰ ਲਿਆ ਹੈ।ਫਿਲਮ ਨੇ ਐਤਵਾਰ ਨੂੰ 52 ਕਰੋੜ ਦਾ ਕਲੈਕਸ਼ਨ ਕੀਤਾ ਹੈ।ਇਸਦੀ ਓਪਨਿੰਗ ਵੀ ਸ਼ਾਨਦਾਰ ਰਹੀ ਹੈ।ਫਿਲਮ ਨੇ ਸ਼ੁੱਕਰਵਾਰ ਨੂੰ 40.10 ਕਰੋੜ ਦਾ ਬਿਜ਼ਨੈਸ ਕੀਤਾ ਸੀ।ਦੂਜੇ ਪਾਸੇ ਇਸ ਮੂਵੀ ਨੂੰ ਦੇਖਣ ਦੀ ਇੱਛਾ ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀ ਜਤਾਈ ਹੈ।ਇਸਦੀ ਸਕ੍ਰਰੀਨਿੰਗ ਰਾਸ਼ਟਰਪਤੀ ਭਵਨ ‘ਚ 13 ਅਗਸਤ ਨੂੰ ਰਾਸ਼ਟਰਪਤੀ ਭਵਨ ‘ਚ ਦੇਖੀ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी