ਇੱਕ ਸਾਲ ਵਿੱਚ ਨਸ਼ਾ ਮੁਕਤ ਹੋਵੇਗਾ ਪੰਜਾਬ : ਮੁੱਖ ਮੰਤਰੀ ਭਗਵੰਤ ਮਾਨ

ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਮੰਗਲਵਾਰ ਨੂੰ ਪਟਿਆਲਾ ਵਿੱਚ ਕੌਮੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਨਾਲ ਡੀਜੀਪੀ ਗੌਰਵ ਯਾਦਵ ਦੇ ਨਾਲ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ, ਸ਼ਹੀਦਾਂ ਵਿੱਚ ਜ਼ਿਆਦਾਤਰ ਪੰਜਾਬੀ ਸਨ। ਪੰਜਾਬੀਆਂ ਨੇ ਦੇਸ਼ ਨੂੰ ਆਜ਼ਾਦ ਕਰਵਾਇਆ ਅਤੇ ਇਸ ਆਜ਼ਾਦੀ ਨੂੰ ਕਿਵੇਂ ਕਾਇਮ ਰੱਖਣਾ ਹੈ ਉਹ ਇਹ ਵੀ ਜਾਣਦੇ ਹਨ। ਉਨ੍ਹਾਂ ਨੇ ਕਿਹਾ ਜਦੋਂ ਕਦੇ ਵੀ ਦੁਸ਼ਮਨਾਂ ਵੱਲੋਂ ਗੋਲੀਆਂ ਚਲਾਈਆਂ ਜਾਂਦੀਆਂ ਹਨ ਤਾਂ ਪਹਿਲਾਂ ਸੀਨਾ ਪੰਜਾਬੀਆਂ ਦਾ ਹੁੰਦਾ ਹੈ।

ਇੱਕ ਸਾਲ ਵਿੱਚ ਨਸ਼ਾ ਮੁਕਤ ਹੋਵੇਗਾ ਪੰਜਾਬ

ਮੁੱਖ ਮੰਤਰੀ ਮਾਨ ਨੇ ਕਿਹਾ, ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਫੜਨ ਲਈ ਪੰਜਾਬ ਵਿੱਚ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਅਗਲੇ ਸਾਲ ਤੱਕ ਪੂਰੇ ਪੰਜਾਬ ਵਿੱਚੋਂ ਨਸ਼ਿਆਂ ਦੇ ਕਲੰਕ ਨੂੰ ਮਿਟਾਉਣ ਦੀ ਗੱਲ ਕਹੀ। ਨਾਲ ਹੀ ਕਿਹਾ ਕਿ ਪੰਜਾਬੀ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰੁਜ਼ਗਾਰ ਦਿੱਤਾ ਜਾਵੇਗਾ, ਤਾਂ ਜੋ ਉਨ੍ਹਾਂ ਨੂੰ ਵਿਦੇਸ਼ ਨਾ ਜਾਣਾ ਪਵੇ।
ਸੀਐਮ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਨੀਂਹ ਰੱਖੀ ਗਈ ਹੈ। ਹਰ ਰੋਜ਼ ਕਈ ਭ੍ਰਿਸ਼ਟ ਲੋਕ ਫੜੇ ਜਾ ਰਹੇ ਹਨ। ਪਰ ਪਤਾ ਨਹੀਂ ਕਿਉਂ ਭ੍ਰਿਸ਼ਟ ਲੋਕ ਆਪਣੇ ਹੀ ਲੋਕਾਂ ਨੂੰ ਲੁੱਟਣ ਵਿੱਚ ਲੱਗੇ ਹੋਏ ਹਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की