ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਮੁਲਜ਼ਮਾਂ ਨੇ ਪੇਸ਼ੀ ਭੁਗਤੀ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਅੱਜ ਮਾਨਸਾ ਦੀ ਅਦਾਲਤ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ 27 ਜਣਿਆਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਭੁਗਤੀ। ਇਸ ਦੌਰਾਨ ਇੱਕ ਗਵਾਹ ਨੇ ਅਦਾਲਤ ਵਿੱਚ ਪੇਸ਼ ਹੋ ਕੇ ਆਪਣੇ ਬਿਆਨ ਵੀ ਦਰਜ ਕਰਵਾਏ। ਬਾਕੀ ਬਿਆਨ ਅਦਾਲਤ ’ਚ 30 ਅਗਸਤ ਨੂੰ ਦਰਜ ਕੀਤੇ ਜਾਣਗੇ। ਇਸ ਕਤਲ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਅਦਾਲਤ ਵਿੱਚ ਪੰਜਵੀਂ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ ਜਿਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਵੱਲੋਂ ਇੱਕ ਚੈਨਲ ਨੂੰ ਦਿੱਤੀਆਂ ਗਈਆਂ ਦੋ ਇੰਟਰਵਿਊਆਂ ਦਾ ਜ਼ਿਕਰ ਕੀਤਾ ਗਿਆ ਹੈ।A

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...