ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਪੱਤਰਕਾਰ ਰਵੀ ਗਿੱਲ ਸੁਸਾਇਡ ਮਾਮਲੇ ’ਚ ਚਾਰ ਪੱਤਰਕਾਰਾਂ ਦੇ ਖਿਲਾਫ ਐਫ. ਆਈ. ਆਰ. ਦਰਜ

ਜਲੰਧਰ (ਸੁਖਵਿੰਦਰ ਸਿੰਘ)- ਜਲੰਧਰ ਦੇ ਪੱਤਰਕਾਰ ਰਵੀ ਗਿੱਲ ਦੀ ਸੁਸਾਇਡ ਦੇ ਮਾਮਲੇ ’ਚ ਪੁਲਸ ਨੇ ਚਾਰ ਪੱਤਰਕਾਰਾਂ ਦੇ ਖਿਲਾਫ ਐਫ ਆਈ. ਆਰ. ਦਰਜ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਵੀ ਗਿੱਲ ਨੇ ਇਕ ਸੁਸਾਇਡ ਨੋਟ ਵਿਚ ਇਨ੍ਹਾਂ ਚਾਰ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕੋਈ ਜ਼ਹੀਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਦਿੱਤੀ ਸੀ। ਪੁਲਸ ਪ੍ਰਸ਼ਾਸਨ ਨੇ ਪੱਤਰਕਾਰ ਰਵੀ ਗਿੱਲ ਦੇ ਭਰਾ ਰਾਮ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਹੈ। ਦਰਜ ਕੀਤੀ ਗਈ ਐਫ. ਆਈ. ਆਰ. ਵਿਚ ਮਹਿਲਾ ਪੱਤਰਕਾਰ ਕੀਰਤੀ ਗਿੱਲ (ਕੀਰਤ ਨਿਊਜ਼), ਸ਼ੁਭਮ ਗਿੱਲ (ਮਹਿਲਾ ਪੱਤਰਕਾਰ ਦਾ ਭਰਾ), ਸਾਜਨ ਨੇਹਵਾਲ ਉਰਫ ਗੋਰਾ ਅਤੇ ਰਾਜੇਸ਼ ਕਪਿਲ (ਮਾਲਕ ਜੈ ਹਿੰਦ ਨਿਊਜ਼) ਨੂੰ ਨਾਮਜ਼ਦ ਕੀਤਾ ਹੈ।

Loading

Scroll to Top