ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੰਗਿਆ

ਰੋਪੜ ਵਿਚ ਹੜ੍ਹ ਦੇ ਬਾਅਦ ਬਚਾਅ ਕੰਮਾਂ ਵਿਚ ਲੱਗੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਪ ਨੇ ਡੰਗਿਆ ਹੈ। ਬੈਂਸ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਮੰਤਰੀ ਹਰਜੋਤ ਬੈਂਸ ਨੇ ਸੋਸਲ ਮੀਡੀਆ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ-‘ਹੜ੍ਹ ਨਾਲ ਰਾਹਤ ਕੰਮ ਦੌਰਾਨ ਜ਼ਹਿਰੀਲੇ ਸੱਪ ਨੇ ਕੱਟ ਦਿੱਤਾ। ਜ਼ਹਿਰ ਦੀ ਵਜ੍ਹਾ ਨਾਲ ਸੋਜਿਸ਼ ਆ ਗਈ ਸੀ। ਤੁਹਾਡੀਆਂ ਅਰਦਾਸਾਂ ਨਾਲ ਹੁਣ ਮੈਂ ਬਿਲਕੁਲ ਠੀਕ ਹਾਂ। ਸਾਰੇ ਟੈਸਟ ਵੀ ਨਾਮਰਲ ਆਏ ਹਨ। ਮੰਤਰੀ ਬੈਂਸ ਨੇ ਸੱਪ ਦੇ ਡੰਗੇ ਜਾਣ ਦੀਆਂ ਤਸਵੀਰਾਂ ਵੀ ਕੀਤੀਆਂ ਸਾਂਝੀਆਂ ਹਨ।

ਦੱਸ ਦੇਈਏ ਕਿ ਪੰਜਾਬ ਦੇ 7 ਜ਼ਿਲ੍ਹਿਆਂ ਦੇ 89 ਪਿੰਡ ਹੜ੍ਹ ਦੀ ਲਪੇਟ ਵਿਚ ਹਨ। ਹੜ੍ਹ ਦਾ ਅਸਰ ਰੋਪੜ, ਹੁਸ਼ਿਆਰਪੁਰ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ ਤੇ ਗੁਰਦਾਸਪੁਰ ਵਿਚ ਹੋਇਆ ਹੈ। ਮੁਸ਼ਕਲ ਦੀ ਇਸ ਘੜੀ ਵਿਚ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜ਼ਮੀਨੀ ਪੱਧਰ ‘ਤੇ ਜਾ ਕੇ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਹਰ ਸੰਭਵ ਮਦਦ ਦਿੱਤੀ ਜਾ ਸਕੇ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की