ਭਿੱਖੀਵਿੰਡ ਵਿਖੇ ਪ੍ਰੈੱਸ ਸ਼ੰਘਰਸ਼ ਜਰਨਲਿਸਟ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਹੋਈ

ਪ੍ਰੈੱਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਦੇ ਪਰਿਵਾਰ ਚ ਹੋਇਆ ਵਾਧਾ

ਭਿੱਖੀਵਿੰਡ(ਕੇ ਅੈੱਸ)ਵਿਧਾਨ ਸਭਾ ਹਲਕਾ ਖੇਮਕਰਨ ਕਸਬਾ ਭਿੱਖੀਵਿੰਡ ਵਿਖੇ ਅੱਜ ਪ੍ਰਧਾਨ ਰਾਣਾ ਬੁੱਗ ਦੀ ਯੋਗ ਅਗਵਾਈ ਹੇਠ ਪ੍ਰੈੱਸ ਸੰਘਰਸ਼ ਜਰਨਲਿਸਟਸ ਐਸੋਸੀਏਸ਼ਨ ਦੀ ਹਫ਼ਤਾਵਾਰੀ ਹੰਗਾਮੀ ਮੀਟਿੰਗ ਹੋਈ ਜਿਸ ਵਿਚ ਹਲਕਾ ਖੇਮਕਰਨ ਪ੍ਰੈੱਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਦੇ ਪੱਤਰਕਾਰਾਂ ਨੇ ਹਿੱਸਾ ਲਿਆ ਇਸ ਉਪਰੰਤ ਜਾਣਕਾਰੀ ਦੇਂਦੇ ਹੋਏ ਪ੍ਰੈੱਸ ਸ਼ੰਘਰਸ਼ ਜਰਨਲਿਸਟ ਐਸੋਸੀਏਸ਼ਨ ਖੇਮਕਰਨ ਦੇ ਪ੍ਰਧਾਨ ਰਾਣਾ ਬੁੱਗ ਨੇ ਦੱਸਿਆ ਕਿ ਪ੍ਰੈੱਸ ਸੰਘਰਸ਼ ਜਰਨਲਿਸਟ ਐਸੋਸੀਏਸ਼ਨ ਚ ਵਾਧਾ ਹੁੰਦੇ ਹੋਏ ਸੀਨੀਅਰ ਪੱਤਰਕਾਰ
ਸਾਥੀ ਅਮਰਗੌਰ ਸਿੰਘ ਅਤੇ ਨੀਟੂ ਸ਼ਾਹ ਖਾਲੜਾ ਜਗਤਾਰ ਸਿੰਘ ਯੂਨੀਅਨ ਦੇ ਨਾਲ ਜੁੜੇ ਹਨ ਇਸ ਉਪਰੰਤ ਪ੍ਰਧਾਨ ਰਾਣਾ ਬੋਬੜੇ ਕਿਹਾ ਕਿ ਪ੍ਰੈੱਸ ਸੰਘਰਸ਼ ਜਰਨਲਿਸਟ
ਐਸੋਸੀਏਸ਼ਨ ਵਿੱਚ ਆਏ ਹਰ ਇੱਕ ਸਾਥੀ ਦਾ ਉਹ ਤਹਿ ਦਿਲੋਂ ਧੰਨਵਾਦ ਕਰਦੇ ਹਨ ਉਨ੍ਹਾਂ ਕਿਹਾ ਕਿ ਹਲਕਾ ਖੇਮਕਰਨ ਦਾ ਸਮੂਹ ਪੱਤਰਕਾਰ ਭਾਈਚਾਰਾ ਇਕਮੁੱਠ ਹੈ ਅਤੇ ਕਿਸੇ ਵੀ ਵਕਤ ਇੱਕ ਦੂਜੇ ਨਾਲ ਮੋਢੇ ਨਾਲ ਮੋਢਾ ਬਣ ਕੇ ਖੜ੍ਹਦਾ ਹੈ ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਉਨ੍ਹਾਂ ਵੱਲੋਂ ਵੱਡੇ ਪੱਧਰ ਤੇ ਪੰਜਾਬ ਸਰਕਾਰ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਕਿ ਪੱਤਰਕਾਰ ਭਾਈਚਾਰੇ ਨੂੰ ਵੀ ਹਰ ਲੋਹੜੀ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਪੱਤਰਕਾਰ ਭਾਈਚਾਰੇ ਨੂੰ ਫੀਲਡ ਵਿੱਚ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਵੇ ਇਸ ਮੌਕੇ ਪੱਤਰਕਾਰ ਪਲਵਿੰਦਰ ਸਿੰਘ ਕੰਡਾ ਮਨੀ ਭਿੱਖੀਵਿੰਡ ਸੁਰਿੰਦਰ ਕੁਮਾਰ ਹਰਮਨ ਵਾਂ ਦਲਬੀਰ ਸਿੰਘ ਮਾਡ਼ੀ ਉਧੋਕੇ ਨਰਿੰਦਰ ਕੁਮਾਰ ਧਵਨ ਭੁਪਿੰਦਰ ਸਿੰਘ ਭਿੱਖੀਵਿੰਡ ਲਖਵਿੰਦਰ ਸਿੰਘ ਵਲਟੋਹਾ ਬਲਵੀਰ ਸਿੰਘ ਖਾਲਸਾ ਦਿਆਲਪੁਰਾ ਹੈਪੀ ਸਭਰਾ ਜਸਬੀਰ ਸਿੰਘ ਦੁੱਬਲੀ ਜਗਤਾਰ ਸਿੰਘ ਤੁੰਗ ਜੱਜ ਭਿੱਖੀਵਿੰਡ ਕਾਰਜ ਬਿੱਟੂ ਸੁਰਸਿੰਘ ਗੁਰਪ੍ਰੀਤ ਸਿੰਘ ਢਿੱਲੋਂ ਸੁਰਸਿੰਘ ਬਲਜੀਤ ਸਿੰਘ ਪੱਤਰਕਾਰ ਅਮਰਕੋਟ ਤੋ ਇਲਾਵਾ ਵੱਡੀ ਗਿਣਤੀ ਵਿੱਚ ਪੱਤਰਕਾਰ ਭਾਈਚਾਰਾ ਆਦਿ ਹਾਜ਼ਰ ਸਨ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र