1984 ਸਿੱਖ ਕਤਲ-ਏ-ਆਮ: ਅਦਾਲਤ ਟਾਈਟਲਰ ਖ਼ਿਲਾਫ਼ 29 ਨੂੰ ਕਰੇਗੀ ਸੁਣਵਾਈ

ਨਵੀਂ ਦਿੱਲੀ- ਇਥੋਂ ਦੀ ਅਦਾਲਤ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਹੋਏ ਪੁਲ ਬੰਗਸ਼ ਹੱਤਿਆਕਾਂਡ ਨਾਲ ਸਬੰਧਤ ਮਾਮਲੇ ਦੀ ਸੁਣਵਾਈ 29 ਅਗਸਤ ਨੂੰ ਕਰੇਗੀ, ਜਿਸ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਮੁਲਜ਼ਮ ਹਨ। ਐਡੀਸ਼ਨਲ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਵਿਧੀ ਗੁਪਤਾ ਆਨੰਦ ਨੇ ਇਸ ਮਾਮਲੇ ਦੀ ਸੁਣਵਾਈ ਹਫ਼ਤੇ ਲਈ ਉਦੋਂ ਮੁਲਤਵੀ ਕਰ ਦਿੱਤੀ, ਜਦੋਂ ਸੀਬੀਆਈ ਨੇ ਟਾਈਟਲਰ ਵੱਲੋਂ ਦਾਖ਼ਲ ਅਰਜ਼ੀ ‘ਤੇ ਬਹਿਸ ਕਰਨ ਲਈ ਸਮਾਂ ਮੰਗਿਆ। ਟਾਈਟਲਰ ਕਾਰਵਾਈ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ। ਟਾਈਟਲਰ ਨੂੰ ਅਦਾਲਤ ਨੇ ਅਗਾਊਂ ਜ਼ਮਾਨਤ ਦਿੱਤੀ ਹੋਈ ਹੈ ਤੇ ਇਸ ਖ਼ਿਲਾਫ਼ ਸਿੱਖਾਂ ਨੇ ਪ੍ਰਦਰਸ਼ਨ ਵੀ ਕੀਤਾ ਸੀ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...