ਪਾਕਿਸਤਾਨ ਦੀ ਅੰਤਰਰਾਸ਼ਟਰੀ ਪੱਧਰ ‘ਤੇ ਫਿਰ ਹੋਈ ਬੇਇੱਜ਼ਤੀ, ਜਰਮਨ ਮੰਤਰੀ ਨੇ ਸ਼ਹਿਬਾਜ਼ ਸ਼ਰੀਫ ਨੂੰ ਮਿਲਣ ਤੋਂ ਕੀਤਾ ਇਨਕਾਰ

ਇਸਲਾਮਾਬਾਦ: ਪਾਕਿਸਤਾਨ ਨੂੰ ਇੱਕ ਵਾਰ ਫਿਰ ਕੌਮਾਂਤਰੀ ਪੱਧਰ ‘ਤੇ ਅਪਮਾਨਿਤ ਕੀਤਾ ਗਿਆ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਰਿਹਾਇਸ਼ ‘ਤੇ ਵੀਰਵਾਰ ਨੂੰ ਹਫੜਾ-ਦਫੜੀ ਦਾ ਮਾਹੌਲ ਦੇਖਣ ਨੂੰ ਮਿਲਿਆ। ਪਾਕਿਸਤਾਨ ਅਤੇ ਜਰਮਨੀ ਵਿਚਕਾਰ ਕੂਟਨੀਤਕ ਤਣਾਅ ਪੈਦਾ ਹੋਣ ਤੋਂ ਬਚ ਗਿਆ। ਦਰਅਸਲ, ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਜਰਮਨੀ ਦੀ ਆਰਥਿਕ ਸਹਿਕਾਰਤਾ ਅਤੇ ਵਿਕਾਸ ਲਈ ਸੰਘੀ ਮੰਤਰੀ ਸਵੇਨਜਾ ਸ਼ੁਲਜ਼ੇ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮਿਲਣ ਜਾ ਰਹੇ ਸਨ। ਹਾਲਾਂਕਿ ਜਦੋਂ ਮੰਤਰੀ ਪਾਕਿਸਤਾਨੀ ਪ੍ਰਧਾਨ ਮੰਤਰੀ ਊਨਾ ਦੀ ਰਿਹਾਇਸ਼ ‘ਤੇ ਪੁਜੇ ਤਾਂ ਸੁਰੱਖਿਆ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਆਪਣਾ ਬੈਗ ਉਥੇ ਹੀ ਛੱਡਣ ਲਈ ਕਿਹਾ ਤਾਂ ਜੋ ਇਸ ਦੀ ਜਾਂਚ ਕੀਤੀ ਜਾ ਸਕੇ।

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...