2000 ਰੁਪਏ ਦੇ 93 ਫ਼ੀਸਦ ਨੋਟ ਵਾਪਸ ਆਏ: ਆਰਬੀਆਈ

ਮੁੰਬਈ- ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਕਿਹਾ ਹੈ ਕਿ 2,000 ਰੁਪਏ ਦੇ ਕੁੱਲ 93 ਫੀਸਦੀ ਨੋਟ ਬੈਂਕਾਂ ਵਿਚ ਵਾਪਸ ਆ ਗਏ ਹਨ। ਆਰਬੀਆਈ ਨੇ 19 ਮਈ, 2023 ਨੂੰ 2,000 ਰੁਪਏ ਦੇ ਨੋਟ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਸੀ। ਰਿਜ਼ਰਵ ਬੈਂਕ ਦੇ ਬਿਆਨ ਅਨੁਸਾਰ ਬੈਂਕਾਂ ਤੋਂ ਪ੍ਰਾਪਤ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ 31 ਅਗਸਤ 2023 ਤੱਕ ਬੈਂਕਾਂ ਵਿੱਚ ਜਮ੍ਹਾਂ 2,000 ਰੁਪਏ ਦੇ ਨੋਟਾਂ ਦੀ ਕੁੱਲ ਕੀਮਤ 3.32 ਲੱਖ ਕਰੋੜ ਰੁਪਏ ਸੀ। ਇਸ ਦਾ ਮਤਲਬ ਹੈ ਕਿ 31 ਅਗਸਤ 2023 ਨੂੰ ਸਿਰਫ 0.24 ਲੱਖ ਕਰੋੜ ਰੁਪਏ ਦੇ 2,000 ਰੁਪਏ ਦੇ ਨੋਟ ਮਾਰਕੀਟ ’ਚ ਸਨ। ਆਰਬੀਆਈ ਨੇ ਲੋਕਾਂ ਨੂੰ 30 ਸਤੰਬਰ 2023 ਤੱਕ ਬੈਂਕਾਂ ਵਿੱਚ 2000 ਹਜ਼ਾਰ ਰੁਪਏ ਦੇ ਨੋਟ ਜਮ੍ਹਾਂ ਕਰਾਉਣ ਦੀ ਅਪੀਲ ਬੇਨਤੀ ਕੀਤੀ ਹੈ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...