ਮਨੀਪੁਰ ਤੋਂ ਬਾਅਦ ਰਾਜਸਥਾਨ ‘ਚ ਔਰਤ ਨੂੰ ਨੰਗਾ ਕਰਕੇ ਘੁਮਾਇਆ

ਰਾਜਸਥਾਨ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਵਿੱਚ ਬੇਰਹਿਮੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ ਹੈ। ਗਰਭਵਤੀ ਆਦਿਵਾਸੀ ਔਰਤ ਦੀ ਨੰਗੀ ਛਿੱਤਰ ਪਰੇਡ ਦਾ ਗੰਭੀਰ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਨੇ ਗਹਿਲੋਤ ਸਰਕਾਰ ‘ਤੇ ਨਿਸ਼ਾਨਾ ਸਾਧਣਾ ਸ਼ੁਰੂ ਕਰ ਦਿੱਤਾ ਹੈ।
ਭਾਜਪਾ ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਉਪ ਨੇਤਾ ਸਤੀਸ਼ ਪੂਨੀਆ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਲਿਖ ਕੇ ਸੀਐਮ ਅਸ਼ੋਕ ਗਹਿਲੋਤ ਤੋਂ ਜਵਾਬ ਮੰਗਿਆ ਹੈ। ਦੱਸ ਦੇਈਏ ਕਿ ਦੋਸ਼ੀ ਔਰਤ ਦਾ ਪਤੀ ਹੈ। ਪੁਲੀਸ ਨੇ ਮੁਲਜ਼ਮ ਪਤੀ ਕਾਨਾ ਮੀਨਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਕਿਹਾ, ‘ਪ੍ਰਤਾਪਗੜ੍ਹ ‘ਚ ਇਕ ਆਦਿਵਾਸੀ ਔਰਤ ਨਾਲ ਬਦਸਲੂਕੀ ਦੀ ਵੀਡੀਓ ਦੇਖ ਕੇ ਰੂਹ ਕੰਬ ਜਾਂਦੀ ਹੈ। ਅਪਰਾਧੀਆਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਉਹ ਖੁੱਲ੍ਹੇਆਮ ਅਪਰਾਧਾਂ ਦੀਆਂ ਵੀਡੀਓਜ਼ ਵੀ ਬਣਾ ਰਹੇ ਹਨ। ਇਹ ਦੁਰਵਿਵਹਾਰ ਸਮਾਜ ਅਤੇ ਜਮਹੂਰੀ ਕਦਰਾਂ-ਕੀਮਤਾਂ ਦੀ ਹਾਰ ਹੈ। ਸੂਬਾ ਸਰਕਾਰ ਨੂੰ ਬੇਨਤੀ ਹੈ ਕਿ ਦੋਸ਼ੀਆਂ ਨੂੰ ਇੰਨੀ ਸਖ਼ਤ ਸਜ਼ਾ ਦਿੱਤੀ ਜਾਵੇ ਕਿ ਅਜਿਹੇ ਅਪਰਾਧ ਕਰਨ ਦਾ ਸੋਚਣ ਨਾਲ ਵੀ ਅਪਰਾਧੀਆਂ ਦੇ ਮਨਾਂ ਵਿੱਚ ਡਰ ਪੈਦਾ ਹੋ ਜਾਵੇ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...