ਖੁਸ਼ਬੂ ਪੰਜਾਬ ਦੀ

Latest news
डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY

ਸਰਕਾਰੀ ਸਕੂਲ ਦੀ ਅਧਿਆਪਕਾ ਨੇ ਕਲਾਸਰੂਮ ‘ਚ ਲਿਆ ਫਾਹਾ

ਮਾਛੀਵਾੜਾ ਸਾਹਿਬ ਦੇ ਨੇੜਲੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਤਾਇਨਾਤ ਅਧਿਆਪਕਾ ਸਿਮਰਨਜੀਤ ਕੌਰ (22) ਵਾਸੀ ਟਾਂਡਾ ਕੁਸ਼ਲ ਸਿੰਘ ਨੇ ਕਲਾਸਰੂਮ ਵਿੱਚ ਹੀ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ।
ਮਿ੍ਰਤਕਾ ਦੇ ਪਿਤਾ ਮੋਹਣ ਸਿੰਘ ਨੇ ਦੱਸਿਆ ਕਿ ਸਿਮਰਨਜੀਤ ਕੌਰ ਇਸ ਸਕੂਲ ਵਿੱਚ ਇੱਕ ਸਾਲ ਤੋਂ ਪ੍ਰਾਈਵੇਟ ਤੌਰ ਉਤੇ ਪੜ੍ਹਾ ਰਹੀ ਸੀ। ਜਾਣਕਾਰੀ ਅਨੁਸਾਰ ਪੰਜਗਰਾਈਆਂ ਸਕੂਲ ਵਿੱਚ 2 ਵਜੇ ਛੁੱਟੀ ਹੋਈ ਤਾਂ ਸਿਮਰਨਜੀਤ ਕੌਰ ਨੇ ਖਾਲੀ ਹੋਏ ਕਲਾਸਰੂਮ ਵਿੱਚ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਲਿਆ।

Loading

Scroll to Top