ਰਮਨਵੀਰ ਸਿੰਘ ਨੇ ਦੋੜ ਮੁਕਾਬਲਿਆਂ ਵਿੱਚ ਕੀਤਾ ਪਹਿਲਾ ਸਥਾਨ ਹਾਸਲ 

ਭੀਖੀ, ( ਕਮਲ ਜਿੰਦਲ)-  ਭਾਈ ਬਹਿਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਾਫੜੇ ਭਾਈ ਕੇ ਵਿਖੇ ਵਤਨ ਪੰਜਾਬ ਦੀਆਂ ਬਲਾਕ ਭਿੱਖੀ ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਰਮਨਵੀਰ ਸਿੰਘ ਪਿੰਡ ਮੋਹਰ ਸਿੰਘ ਵਾਲਾ ਨੇ ਅੰਡਰ -17 ਦੇ 100 ਮੀਟਰ ਅਤੇ 200 ਮੀਟਰ ਦੌੜ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਸਕੂਲ ਅਧਿਆਪਕ ਨੇ ਖਿਡਾਰੀ ਦੇ ਪਿਤਾ ਨਾਜਰ ਸਿੰਘ ਅਤੇ ਮਾਤਾ ਜਸਵੀਰ ਕੌਰ ਨੂੰ ਰਮਨਦੀਪ ਸਿੰਘ ਦੀ ਇਸ ਕਾਮਯਾਬੀ ਲਈ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਇਹ ਨੌਜਵਾਨ ਅੱਗੇ ਤੋਂ ਵੀ ਆਪਣੀ ਲਗਨ ਅਤੇ ਮਿਹਨਤ ਨਾਲ ਪੰਜਾਬ ਪੱਧਰ ਵਿੱਚ ਵੀ ਚੰਗੀਆਂ ਪੁਜੀਸ਼ਨਾਂ ਹਾਸਲ ਕਰੇਗਾ।

Leave a Comment

Your email address will not be published. Required fields are marked *

Scroll to Top
Latest news
ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਪਿੱਛੇ ਹਟਵਾਏ जालंधर ग्रामीण पुलिस की ओर से अंकुश भया गैंग का पर्दाफाश; गिरोह के सरगना और एक पुलिस कांस्टेबल सहित ... ਦਿਆਰਥੀਆਂ ਦੇ ਬਹੁਪੱਖੀ ਵਿਕਾਸ ਅਤੇ ਪਾਠਕ੍ਰਮ ਦੀਆਂ ਗਤੀਵਿਧੀਆਂ ਵਿੱਚ ਸਭਿਆਚਾਰਕ ਪ੍ਰੋਗਰਾਮ ਦਾ ਹੁੰਦਾ ਹੈ ਵੱਡਾ ਯੋਗਦਾਨ ... ਕੈਨੇਡਾ ਵਿਚ ਪਨਾਹ ਮੰਗਣ ਵਾਲਿਆਂ ਦੀ ਗਿਣਤੀ 2.36 ਲੱਖ ’ਤੇ ਪੁੱਜੀ ਮੈਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦਾ ਪ੍ਰਸਤਾਵ ਦਿੱਤਾ ਸੀ : ਨਿਤਿਨ ਗਡਕਰੀ ਦਾ ਖੁਲਾਸਾ ਅਕਾਲੀ ਦਲ ਦੇ ਸਾਰੇ ਜ਼ਿੰਮੇਵਾਰ ਆਗੂ ਤਲਬ ਕੀਤੇ ਜਾਣ :ਪਰਮਜੀਤ ਸਰਨਾ ਇਕਬਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮਾਫ਼ੀ ਈਡੀ ਵੱਲੋਂ ਨੀਰਵ ਮੋਦੀ ਦੀ 29.75 ਕਰੋੜ ਦੀ ਜਾਇਦਾਦ ਕੁਰਕ ਪੁੱਤ ਦੇ ਕਤਲ ਕੇਸ ’ਚ ਜਲਦੀ ਇਨਸਾਫ਼ ਦੀ ਉਮੀਦ: ਬਲਕੌਰ ਸਿੰਘ ਰਾਸ਼ਟਰਪਤੀ ਉਮੀਦਵਾਰਾਂ ਵਿਚਾਲੇ ਬਹਿਸ: ਟਰੰਪ ’ਤੇ ਭਾਰੂ ਰਹੀ ਹੈਰਿਸ