ਖੁਸ਼ਬੂ ਪੰਜਾਬ ਦੀ

Latest news
डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ-ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਦਾ ਵਾਧੂ ਚਾਰਜ ਦਿੱਤਾ ਗਿਆ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਦਰਅਸਲ, ਹਰਿਆਣਾ ਸਰਕਾਰ ਦੇ ਵਲੋਂ ਹੁਕਮ ਜਾਰੀ ਕਰਕੇ ਗੁਰਦੁਆਰਾ ਕਮੇਟੀ ਦਾ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਦੱਸ ਦਈਏ ਕਿ, ਕੁੱਝ ਦਿਨ ਪਹਿਲਾਂ ਮਹੰਤ ਕਰਮਜੀਤ ਸਿੰਘ ਵਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਇਸ ਸਬੰਧੀ ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

ਪੱਤਰ ਵਿਚ ਲਿਖਿਆ ਗਿਆ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਕਮੇਟੀ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਭੁਪਿੰਦਰ ਸਿੰਘ ਨੂੰ ਕਮੇਟੀ ਦੇ ਪ੍ਰਧਾਨ ਅਤੇ ਐਗਜ਼ੀਕੀਉਟਿਵ ਮੈਂਬਰ ਰਮਨੀਕ ਸਿੰਘ ਮਾਨ ਨੂੰ ਜਨਰਲ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਜਾਂਦਾ ਹੈ।

Loading

Scroll to Top