ਈਡੀ ਵੱਲੋਂ ਨੀਰਵ ਮੋਦੀ ਦੀ 29.75 ਕਰੋੜ ਦੀ ਜਾਇਦਾਦ ਕੁਰਕ

ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਕਿਹਾ ਕਿ ਉਸ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ 29.75 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਈਡੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਬੰਧਤ ਜਾਇਦਾਦਾਂ ਨੂੰ ਕੁਰਕ ਕਰਨ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਇੱਕ ਅੰਤਿਮ ਆਦੇਸ਼ ਜਾਰੀ ਕੀਤਾ ਹੈ। ਕੁਰਕ ਜਾਇਦਾਦਾਂ ਵਿੱਚ ਬੈਂਕ ਜਮ੍ਹਾਂ, ਜ਼ਮੀਨ ਅਤੇ ਭਵਨ ਸ਼ਾਮਲ ਹਨ। ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਨਾਲ ਦੋ ਅਰਬ ਡਾਲਰ ਦੀ ਕਥਿਤ ਧੋਖਾਧੜੀ ਦੇ ਮਾਮਲੇ ਦੀ ਪੰਜ ਸਾਲ ਤੋਂ ਵੱਧ ਸਮੇਂ ਤੋਂ ਜਾਂਚ ਕਰ ਰਹੀ ਏਜੰਸੀ ਇਸ ਤੋਂ ਪਹਿਲਾਂ ਨੀਰਵ ਮੋਦੀ ਦੀ ਭਾਰਤ ਅਤੇ ਵਿਦੇਸ਼ ਸਥਿਤ 2,596 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਚੁੱਕੀ ਹੈ।

Scroll to Top
Latest news
जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की... एनसीसी कैडेटों द्वारा स्वंतन्त्रता संग्राम के सेनानियों के योगदान पर परिचर्चा बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त*