ਆਪ’ ਦੇ 32 ਵਿਧਾਇਕ ਸਾਡੇ ਸੰਪਰਕ ਵਿਚ : ਬਾਜਵਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਜਵਾ ਨੇ ਕਿਹਾ ਕਿ ਸਾਡੇ ਕੋਲ 18 ਵਿਧਾਇਕ ਹਨ। ਆਮ ਆਦਮੀ ਪਾਰਟੀ ਦੇ 32 ਮੈਂਬਰ ਸਾਡੇ ਸੰਪਰਕ ਵਿਚ ਹਨ। ਥੋੜੀ ਹੋਰ ਮਿਹਨਤ ਦੀ ਲੋੜ ਹੈ। ਅਸੀਂ ਸਰਕਾਰ ਬਣਾ ਸਕਦੇ ਹਨ।

ਲੋਕ ਸਭਾ ਚੋਣਾਂ ਇਕੱਲੇ ਲੜਨ ਦੀ ਗੱਲ ਦੁਹਰਾਉਂਦੇ ਹੋਏ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਤੋਂ 2 ਮਹੀਨੇ ਬਾਅਦ ਡਿੱਗ ਜਾਵੇਗੀ। ਬਾਜਵਾ ਦੇ ਬਿਆਨ ‘ਤੇ ਚੁਟਕੀ ਲੈਂਦਿਆਂ ‘ਆਪ’ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਸੁਪਨਾ ਪੂਰਾ ਨਹੀਂ ਹੋਵੇਗਾ।

ਆਮ ਆਦਮੀ ਪਾਰਟੀ ਨੇ ਕਿਹਾ ਪ੍ਰਤਾਪ ਸਿੰਘ ਬਾਜਵਾ ਮੁੱਖ ਮੰਤਰੀ ਬਣਨ ਦਾ ਸੁਪਣਾ ਵੇਖ ਰਹੇ ਹਨ ਇਸੇ ਲਈ ਉਹ ਅਜਿਹੇ ਬਿਆਨ ਦੇ ਰਹੇ ਹਨ । ‘ਆਪ’ ਨੇ ਕਿਹਾ ਬਾਜਵਾ ਪਹਿਲਾਂ ਵੀ ਸੀ.ਐਮ. ਬਣਨ ਦਾ ਸੁਪਣਾ ਵੇਖ ਚੁੱਕੇ ਹਨ ਪੂਰਾ ਨਹੀਂ ਹੋਇਆ ਹੁਣ ਵੀ ਨਹੀਂ ਹੋਵੇਗਾ ।

 

Loading

Scroll to Top
Latest news
ਰੂਸ-ਯੂਕਰੇਨ ਸਮਝੌਤੇ ਲਈ ਭਾਰਤ ਤੇ 2 ਹੋਰ ਦੇਸ਼ ਵਿਚੋਲਗੀ ਕਰ ਸਕਦੇ ਹਨ : ਪੁਤਿਨ केन्द्रीय विद्यालय संगठन की 53वीं राष्ट्रीय खेलकूद प्रतियोगिताओं में छात्रों ने दिखाए अपने जौहर ਰਮਨਵੀਰ ਸਿੰਘ ਨੇ ਦੋੜ ਮੁਕਾਬਲਿਆਂ ਵਿੱਚ ਕੀਤਾ ਪਹਿਲਾ ਸਥਾਨ ਹਾਸਲ  मैराथन दिग्गज ने बांटे डीएवी यूनिवर्सिटी में पुरस्कार ਕਮਿਸ਼ਨਰੇਟ ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਸੁਲਝਾਇਆ- ਨਾਜਾਇਜ਼ ਹਥਿਆਰਾਂ ਸਮੇਤ ਇਕ ਕਾਬੂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਤਕਾਲੀ ਮੰਤਰੀਆਂ ਨੂੰ ਕੀਤਾ ਤਲਬ, 15 ਦਿਨਾਂ ਦੇ ਅੰਦਰ ਮੰਗਿਆਂ ਸਪੱਸ਼ਟੀਕਰਨ  ਨਹੀਂ ਬਦਲੇ ਗਏ ਡੇਰਾ ਰਾਧਾ ਸੁਆਮੀ ਦੇ ਮੁਖੀ, ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀ ਰਹਿਣਗੇ ਡੇਰੇ ਦੇ ਸਰਪ੍ਰਸਤ ਅਮਰੀਕਾ ਦੀਆਂ ਚੋਣਾਂ ਵਿਚ ਸੱਟਾ ਲੱਗਣਾ ਸ਼ੁਰੂ ਕੋਰਟ ਨੇ ਕਿਹਾ, ਕੇਜਰੀਵਾਲ ਵਿਰੁਧ ਸ਼ਰਾਬ ਘੁਟਾਲੇ 'ਚ ਸਬੂਤ ਕਾਫੀ ਹਨ