ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਛਤਾਵਾ ਕਰਨ ਲਈ ਆਏ ਨੇ ਜਾਂ ਕੋਈ ਸਿਆਸਤ : ਗਰੇਵਾਲ

ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਹੁਲ ਗਾਂਧੀ ਵੱਲੋਂ ਦੋ ਦਿਨਾਂ ਤੋਂ ਕੀਤੀ ਜਾ ਰਹੀ ਸੇਵਾ ਨੂੰ ਲੈ ਕੇ ਪੰਜਾਬ ਵਿਚ ਕਾਫ਼ੀ ਸਿਆਸਤ ਗਰਮਾਈ ਹੋਈ ਐ। ਵਿਰੋਧੀਆਂ ਵੱਲੋਂ ਉਨ੍ਹਾਂ ਦੀ ਇਸ ਫੇਰੀ ’ਤੇ ਤਰ੍ਹਾਂ ਤਰ੍ਹਾਂ ਗੱਲਾਂ ਕੀਤੀਆਂ ਜਾ ਰਹੀਆਂ ਨੇ, ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਵੀ ਇਸ ਸਬੰਧੀ ਕਈ ਸਵਾਲ ਖੜ੍ਹੇ ਕੀਤੇ ਗਏ ਨੇ।

ਕਾਂਗਰਸੀ ਨੇਤਾ ਰਾਹੁਲ ਗਾਂਧੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਕੀਤੇ ਜਾਣ ਸਬੰਧੀ ਗੱਲਬਾਤ ਕਰਦਿਆਂ ਐਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਆਖਿਆ ਕਿ ਸਿੱਖਾਂ ਦਾ ਇਹ ਫ਼ਲਸਫ਼ਾ ਹੈ ਕਿ ਅੜੇ ਨੂੰ ਤੇਗ਼ ਅਤੇ ਗੁਰੂ ਘਰ ਆਏ ਨੂੰ ਦੇਗ਼, ਸਿੱਖਾਂ ਨੇ ਰਾਹੁਲ ਗਾਂਧੀ ’ਤੇ ਕੋਈ ਸਵਾਲ ਨਾ ਉਠਾ ਕੇ ਇਹ ਸਾਬਤ ਕੀਤਾ ਏ ਕਿ ਸਿੱਖ ਇਕ ਸ਼ਾਂਤੀ ਪਸੰਦ ਕੌਮ ਐ ਪਰ ਇਸ ਦੇ ਨਾਲ ਹੀ ਉਨ੍ਹਾਂ ਸਵਾਲ ਉਠਾਉਂਦਿਆਂ ਆਖਿਆ ਕਿ ਰਾਹੁਲ ਗਾਂਧੀ ਨੂੰ ਇਹ ਜ਼ਰੂਰ ਸਪੱਸ਼ਟ ਕਰਨਾ ਚਾਹੀਦਾ ਏ ਕਿ ਉਹ ਇੱਥੇ ਪਛਤਾਵਾ ਕਰਨ ਲਈ ਆਏ ਨੇ ਜਾਂ ਕੋਈ ਸਿਆਸਤ।

 

Loading

Scroll to Top