ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਕੀਤਾ ਸਸਪੈਂਡ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਕਾਰਜਕਾਰੀ ਮੈਂਬਰਾਂ ਦੀਆਂ ਚੋਣਾਂ 9 ਨਵੰਬਰ ਨੂੰ ਹੋਣੀਆਂ ਹਨ। ਅਕਾਲੀ ਦਲ ਸਮਰਥਕ ਤੇ ਤਿੰਨ ਵਾਰ ਐਸ. ਜੀ. ਪੀ. ਸੀ. ਪ੍ਰਧਾਨ ਰਹੀ ਬੀਬੀ ਜਗੀਰ ਕੌਰ ਇਸ ਵਾਰ ਖੁਦ ਪਾਰਟੀ ਖਿਲਾਫ ਚੋਣ ਮੈਦਾਨ ਵਿਚ ਉੁਤਰਨ ਜਾ ਰਹੀ ਹੈ। ਅਕਾਲੀ ਦਲ ਅਨੁਸ਼ਾਸਨਿਕ ਕਮੇਟੀ ਦੀ ਬੈਠਕ ਹੋਈ।
ਬੈਠਕ ਵਿਚ ਬੀਬੀ ਜਗੀਰ ਕੌਰ ਵਿਰੁੱਧ ਵੱਡਾ ਫੈਸਲਾ ਲਿਆ ਗਿਆ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਨੂੰ ਸਸਪੈਂਡ ਕਰ ਦਿੱਤਾ ਹੈ ਤੇ 48 ਘੰਟਿਆਂ ਦੇ ਅੰਦਰ ਜਵਾਬ ਮੰਗਿਆ ਹੈ ਤਾਂ ਜੋ ਉਹ ਚੋਣ ਲੜਨ ਦਾ ਆਪਣਾ ਫੈਸਲਾ ਵਾਪਸ ਲੈ ਲਵੇ। ਜੇਕਰ ਉਹ ਆਪਣਾ ਫੈਸਲਾ ਵਾਪਸ ਨਹੀਂ ਲੈਂਦੀ ਤਾਂ ਉਨ੍ਹਾਂ ਖਿਲਾਫ ਅਗਲੀ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਅੱਜ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਨੁਸ਼ਾਸਨਿਕ ਕਮੇਟੀ ਦੀ ਬੈਠਕ ਹੋਈ ਜਿਸ ਵਿਚ ਐਸ. ਜੀ. ਪੀ. ਸੀ.ਪ੍ਰਧਾਨ ਦੇ ਮੁੱਦੇ ‘ਤੇ ਚਰਚਾ ਹੋਈ।

Loading

Scroll to Top