ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਕੈਨੇਡਾ ’ਚ ਕਾਮਿਆਂ ਦੀ ਘਾਟ: 2025 ਤੱਕ ਹਰ ਸਾਲ 5 ਲੱਖ ਪਰਵਾਸੀਆਂ ਨੂੰ ਸੱਦਣ ਦਾ ਫ਼ੈਸਲਾ

ਓਟਵਾ- ਕੈਨੇਡੀਅਨ ਸਰਕਾਰ ਨੇ ਕਾਮਿਆਂ ਦੀ ਘਾਟ ਦੀ ਸਮੱਸਿਆ ਨਾਲ ਨਜਿੱਠਣ ਲਈ 2025 ਤੱਕ ਹਰ ਸਾਲ ਪੰਜ ਲੱਖ ਪਰਵਾਸੀਆਂ ਨੂੰ ਸੱਦਣ ਦਾ ਫ਼ੈਸਲਾ ਕੀਤਾ ਹੈ। ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਸਿਟੀਜ਼ਨਸ਼ਿਪ ਮੰਤਰੀ ਸੀਨ ਫਰੇਜ਼ਰ ਨੇ ਕੈਨੇਡਾ ਦੀ 2023-2025 ਇਮੀਗ੍ਰੇਸ਼ਨ ਪੱਧਰੀ ਯੋਜਨਾ ਜਾਰੀ ਕੀਤੀ ਮੰਤਰਾਲੇ ਦੇ ਬਿਆਨ ਅਨੁਸਾਰ ਕੈਨੇਡੀਅਨ ਆਰਥਿਕਤਾ ਹੁਣ ਕਾਮਿਆਂ ਦੀ ਗੰਭੀਰ ਘਾਟ ਦਾ ਸਾਹਮਣਾ ਕਰ ਰਹੀ ਹੈ। ਪਿਛਲੇ ਸਾਲ ਕੈਨੇਡਾ ਨੇ 405,000 ਤੋਂ ਵੱਧ ਕਾਮਿਆਂ ਦਾ ਸੁਆਗਤ ਕੀਤਾ ਸੀ।

Loading

Scroll to Top