ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ 8 ਨਵੰਬਰ ਨੂੰ

ਰਈਆ (ਕਮਲਜੀਤ ਸੋਨੂੰ)—ਹਰ ਸਾਲ ਦੀ ਤਰਾਂ ੲਿਸ ਸਾਲ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸਰਬੱਤ ਸੰਗਤਾਂ ਦੇ ਸਹਿਯੋਗ ਨਾਲ ਵੱਡਾ ਗੁਰਦੁਆਰਾ ਸਾਹਿਬ ਰਈਆ ਜਿਲਾਂ ਅ੍ਰੰਮਿਤਸਰ ਵਿਖੇ ਬੜੀ ਧੂਮ-ਧਾਮ ਅਤੇ ਸ਼ਰਧਾਪੂਰਵਕ ਮਨਾੲਿਅਾ ਜਾ ਰਿਹਾ ਹੈ। ਜਿਸ ਦੇ ਸਬੰਧਿਤ ਮਿਤੀ 6 ਨਵੰਬਰ ਦਿਨ ਐਤਵਾਰ ਨੂੰ ਆਖੰਡ ਪਾਠ ਸਾਹਿਬ ਅਾਰੰਭ ਹੋਣਗੇ ਅਤੇ ਮਿਤੀ 8 ਨਵੰਬਰ ਦਿਨ ਮੰਗਲਵਾਰ ਨੂੰ ਅਾਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਰਾਤ ਦੇ ਦਿਵਾਨ ਸ਼ਾਮ 7 ਵਜੇ ਤੋਂ 9 ਵਜੇ ਤੱਕ ਸਜਣਗੇ ਜਿਸ ਵਿਚ ਰਾਗੀ ਢਾਡੀ ਜਥਾ ਭਾਈ ਮਨਬੀਰ ਸਿੰਘ ਬੀ.ਏ ਪੁਹਵਿੰਡ ਗੋਲਡਮੈਡਲਿਸਟ ਗੁਰ ਜਸ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ ਮਿਤੀ 7 ਨਵੰਬਰ ਦਿਨ ਸੋਮਵਾਰ ਸਵੇਰੇ 10 ਵਜੇ ਨੂੰ ਨਗਰ ਕੀਰਤਨ ਵੱਡਾ ਗੁਰਦੁਆਰਾ ਸਾਹਿਬ ਰਈਆ ਤੋਂ ਅਾਰੰਭ ਹੋਵੇਗਾ ਜਿਸਦੀ ਅਗਵਾਈ ਪੰਜ ਪਿਅਾਰੇ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਕਰਨਗੇ ਨਗਰ ਕੀਰਤਨ ਵਿਚ ਬੈਂਡ ਵਾਜੇ,ਗੱਤਕਾ ਪਾਰਟੀਆਂ ,ਸਕੂਲ ਦੇ ਬੱਚੇ ਅਤੇ ਹੋਰ ਕਈ ਪ੍ਰੋਗਰਾਮਾਂ ਰਾਹੀ ਨਗਰ ਕੀਰਤਨ ਦੀ ਸ਼ੋਭਾ ਵਧਾਈ ਜਾਵੇਗੀ ਗੁਰ ਕਾ ਲੰਗਰ ਅਤੁੱਟ ਵਰਤੇਗਾ।

Loading

Scroll to Top
Latest news
ਰੂਸ-ਯੂਕਰੇਨ ਸਮਝੌਤੇ ਲਈ ਭਾਰਤ ਤੇ 2 ਹੋਰ ਦੇਸ਼ ਵਿਚੋਲਗੀ ਕਰ ਸਕਦੇ ਹਨ : ਪੁਤਿਨ केन्द्रीय विद्यालय संगठन की 53वीं राष्ट्रीय खेलकूद प्रतियोगिताओं में छात्रों ने दिखाए अपने जौहर ਰਮਨਵੀਰ ਸਿੰਘ ਨੇ ਦੋੜ ਮੁਕਾਬਲਿਆਂ ਵਿੱਚ ਕੀਤਾ ਪਹਿਲਾ ਸਥਾਨ ਹਾਸਲ  मैराथन दिग्गज ने बांटे डीएवी यूनिवर्सिटी में पुरस्कार ਕਮਿਸ਼ਨਰੇਟ ਪੁਲਿਸ ਨੇ ਲੁੱਟ ਦੀ ਵਾਰਦਾਤ ਨੂੰ ਸੁਲਝਾਇਆ- ਨਾਜਾਇਜ਼ ਹਥਿਆਰਾਂ ਸਮੇਤ ਇਕ ਕਾਬੂ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਤਕਾਲੀ ਮੰਤਰੀਆਂ ਨੂੰ ਕੀਤਾ ਤਲਬ, 15 ਦਿਨਾਂ ਦੇ ਅੰਦਰ ਮੰਗਿਆਂ ਸਪੱਸ਼ਟੀਕਰਨ  ਨਹੀਂ ਬਦਲੇ ਗਏ ਡੇਰਾ ਰਾਧਾ ਸੁਆਮੀ ਦੇ ਮੁਖੀ, ਬਾਬਾ ਗੁਰਿੰਦਰ ਸਿੰਘ ਢਿੱਲੋਂ ਹੀ ਰਹਿਣਗੇ ਡੇਰੇ ਦੇ ਸਰਪ੍ਰਸਤ ਅਮਰੀਕਾ ਦੀਆਂ ਚੋਣਾਂ ਵਿਚ ਸੱਟਾ ਲੱਗਣਾ ਸ਼ੁਰੂ ਕੋਰਟ ਨੇ ਕਿਹਾ, ਕੇਜਰੀਵਾਲ ਵਿਰੁਧ ਸ਼ਰਾਬ ਘੁਟਾਲੇ 'ਚ ਸਬੂਤ ਕਾਫੀ ਹਨ