‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੀ ਵਿਗੜੀ ਸਿਹਤ, PGI ਦਾਖ਼ਲ

ਚੰਡੀਗੜ੍ਹ : ਅਮਰਗੜ੍ਹ ਵਿਧਾਨ ਸਭਾ ਸੀਟ ਤੋਂ ‘ਆਪ’ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਈਡੀ ਗ੍ਰਿਫਤਾਰ ਕਰਕੇ ਜਲੰਧਰ ਲੈ ਗਈ ਸੀ। ਹੁਣ ਖ਼ਬਰ ਆਈ ਹੈ ਕਿ ED ਵੱਲੋਂ ਗ੍ਰਿਫ਼ਤਾਰ ਕੀਤੇ ਗਏ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੀ ਸਿਹਤ ਵਿਗੜ ਗਈ ਹੈ ਅਤੇ ਉਨ੍ਹਾਂ ਨੂੰ PGI ‘ਚ ਦਾਖ਼ਲ ਕਰਵਾਇਆ ਗਿਆ ਹੈ।

ਖ਼ਬਰ ਇਹ ਹੈ ਕਿ ਬੀਤੇ ਦਿਨ ਜਦੋ ਗੱਜਣਮਾਜਰਾ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਅਤੇ ਜਲੰਧਰ ਈਡੀ ਦਫ਼ਤਰ ਪੁਛਗਿਛ ਲਈ ਲੈ ਗਏ ਸਨ। ਉਥੇ ਜਦੋ ਜਸਵੰਤ ਸਿੰਘ ਗੱਜਣਮਾਜਰਾ ਦਾ ਮੈਡੀਕਲ ਕਰਵਾਇਆ ਗਿਆ ਤਾਂ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ, ਇਸ ਮਗਰੋ ੳਨ੍ਹਾਂ ਨੂੰ ਅੰਮ੍ਰਿਤਸਰ ਹਸਪਤਾਲ ਦਾਖ਼ਲ ਕਰਵਾਇਆ ਗਿਆ ਪਰ ਹਾਲਤ ਜਿਆਦਾ ਵਿਗੜਣ ਕਾਰਨ ਉਨ੍ਹਾਂ ਨੂੰ ਐਬੂਲੈਂਸ ਰਾਹੀਂ ਚੰਡੀਗੜ੍ਹ ਪੀਜੀਆਈ ਲਿਆਂਦਾ ਗਿਆ। ਇਥੇ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की