ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ : ਬਿਕਰਮ ਮਜੀਠੀਆ

ਹੁਸ਼ਿਆਰਪੁਰ ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕੀ ਹੈ ਅਤੇ ਰੋਜ਼ਾਨਾ ਕੋਈ ਨਾ ਕੋਈ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ। ਇਹ ਸਭ ਕੁੱਝ ਦੇਖਦਿਆਂ ਵੀ ਸੂਬੇ ਦੇ ਮੁੱਖ ਮੰਤਰੀ ਅਤੇ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਇਹ ਵਿਚਾਰ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ  ਨੇ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਵਾਲਿਆਂ ’ਤੇ ਆਪਾਰ ਸ਼ਰਧਾ ਹੈ, ਜਿਸ ਦੇ ਚੱਲਦਿਆਂ ਉਹ ਬਰਸੀ ਸਮਾਗਮਾਂ ਨੂੰ ਮੁੱਖ ਰੱਖਦਿਆਂ ਡੇਰੇ ’ਚ ਨਸਮਸਤਕ ਹੋਣ ਲਈ ਪਹੁੰਚੇ ਹਨ।

Loading

Scroll to Top