ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਬੌਬੀ ਸਿੰਘ ਐਲਨ ਫਿਰ ਤੋਂ ਬਣੇ ਐਲਕ ਗਰੋਵ ਸਿਟੀ ਦੇ ਮੇਅਰ

ਸੈਕਰਾਮੈਂਟੋ- ਐਲਕ ਗਰੋਵ ਦੀ ਮੌਜੂਦਾ ਮੇਅਰ ਬੌਬੀ ਸਿੰਘ ਐਲਨ ਭਾਰੀ ਬਹੁਮਤ ਨਾਲ ਦੁਬਾਰਾ ਚੋਣ ਜਿੱਤ ਗਏ ਹਨ। ਇਹ ਚੋਣ ਜਿੱਤ ਕੇ ਉਹ ਲਗਾਤਾਰ ਦੂਜੀ ਵਾਰ ਮੇਅਰ ਬਣੇ ਹਨ।
ਆਖਰੀ ਖ਼ਬਰਾਂ ਮਿਲਣ ਤੱਕ ਉਨ੍ਹਾਂ ਨੂੰ 10 ਹਜ਼ਾਰ ਤੋਂ ਵੱਧ ਵੋਟਾਂ ਪੈ ਚੁੱਕੀਆਂ ਸਨ, ਜਦਕਿ ਉਨ੍ਹਾਂ ਦੇ ਵਿਰੋਧੀ ਬਰਾਇਨ ਪਾਸਟਰ ਨੂੰ 5500 ਵੋਟਾਂ ਨਾਲ ਹੀ ਸਬਰ ਕਰਨਾ ਪਿਆ। ਬੌਬੀ ਸਿੰਘ ਐਲਨ ਨੇ 64 ਫੀਸਦੀ ਵੋਟਾਂ ਹਾਸਲ ਕੀਤੀਆਂ, ਜਦਕਿ ਬਰਾਇਨ ਪਾਸਟਰ ਨੂੰ 36 ਫੀਸਦੀ ਵੋਟਾਂ ਪ੍ਰਾਪਤ ਹੋਈਆਂ।ਜ਼ਿਕਰਯੋਗ ਹੈ ਕਿ ਬੌਬੀ ਸਿੰਘ ਐਲਨ ਅਮਰੀਕਾ ਵਿਚ ਪਹਿਲੀ ਸਿੱਖ ਔਰਤ ਚੋਣ ਜਿੱਤ ਕੇ ਮੇਅਰ ਬਣੀ ਹੈ। ਪਿਛਲੀਆਂ ਚੋਣਾਂ ਵੀ ਉਸ ਨੇ ਭਾਰੀ ਬਹੁਮਤ ਨਾਲ ਜਿੱਤੀਆਂ ਸਨ। ਉਪਰੰਤ ਐਲਕ ਗਰੋਵ ਸਿਟੀ ਦੇ ਬਹੁਤ ਸਾਰੇ ਪ੍ਰਾਜੈਕਟ ਲਿਆਉਣ ਵਿਚ ਉਸ ਨੇ ਮੁਹਾਰਤ ਹਾਸਲ ਕੀਤੀ। ਐਲਕ ਗਰੋਵ ਸਿਟੀ ’ਚ ਕੈਸੀਨੋ ਬਣਨ ਨਾਲ ਸੈਂਕੜੇ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ। ਇਸ ਤੋਂ ਇਲਾਵਾ ਇਥੇ ਚਿੜੀਆਘਰ, ਹਸਪਤਾਲ ਅਤੇ ਹੋਰ ਬਹੁਤ ਸਾਰੇ ਪ੍ਰਾਜੈਕਟ ਆ ਰਹੇ ਹਨ।

Loading

Scroll to Top