ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਜਸਮੀਤ ਕੌਰ ਬੈਂਸ ਬਣੀ ਕੈਲੀਫੋਰਨੀਆ ਦੀ ਪਹਿਲੀ ਪੰਜਾਬੀ ਅਸੈਂਬਲੀ ਮੈਂਬਰ

ਬੇਕਰਸਫੀਲਡ- ਕੈਲੀਫੋਰਨੀਆ ਦੇ ਡਿਸਟਿ੍ਰਕ-35 ਤੋਂ ਪੰਜਾਬੀ ਉਮੀਦਵਾਰ ਡਾ. ਜਸਮੀਤ ਕੌਰ ਬੈਂਸ ਅਸੈਂਬਲੀ ਮੈਂਬਰ ਦੀ ਚੋਣ ਜਿੱਤ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਲਟੇਸੀਆ ਪਰੇਜ਼ ਨੂੰ ਹਰਾਇਆ। ਭਾਵੇਂ ਕਿ ਲਟੇਸੀਆ ਪਰੇਜ਼ ਪਿਛਲੇ ਲੰਮੇ ਸਮੇਂ ਤੋਂ ਅਮਰੀਕਨ ਰਾਜਨੀਤੀ ਵਿਚ ਹਨ ਅਤੇ ਉਸ ਨੇ ਪ੍ਰਾਈਮਰੀ ਚੋਣਾਂ ਵਿਚ ਵੀ ਜਿੱਤ ਹਾਸਲ ਕੀਤੀ ਸੀ। ਪਰ ਹੁਣ ਡਾ. ਜਸਮੀਤ ਕੌਰ ਬੈਂਸ ਨੇ ਉਲਟ-ਫੇਰ ਕਰਦਿਆਂ ਹੋਇਆਂ ਇਸ ਹਲਕੇ ਤੋਂ ਅਸੈਂਬਲੀ ਮੈਂਬਰ ਦੀ ਚੋਣ ਜਿੱਤ ਲਈ ਹੈ, ਜਿਸ ਨਾਲ ਸਿੱਖ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਡਾ. ਜਸਮੀਤ ਕੌਰ ਬੈਂਸ ਦੇ ਪਿਤਾ ਦਵਿੰਦਰ ਸਿੰਘ ਬੈਂਸ ਟਰਲੱਕ ਵਿਖੇ ਇਕ ਉੱਘੇ ਬਿਜ਼ਨਸਮੈਨ ਹਨ ਅਤੇ ਸਿੱਖ ਭਾਈਚਾਰੇ ਵਿਚ ਉਨ੍ਹਾਂ ਦਾ ਕਾਫੀ ਚੰਗਾ ਅਸਰ-ਰਸੂਖ ਹੈ।

Loading

Scroll to Top