ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਸੰਦੀਪ ਸੰਨੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ

ਅੰਮ੍ਰਿਤਸਰ. : ਹਿੰਦੂ ਨੇਤਾ ਸੁਧੀਰ ਸੂਰੀ ਦੇ ਕਾਤਲ ਸੰਦੀਪ ਸਿੰਘ ਸੰਨੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ, ਸੁਰੱਖਿਆ ਵਿਵਸਥਾ ਦੇ ਚਲਦੇ ਪੁਲਿਸ ਵੱਲੋਂ ਪਹਿਲਾਂ ਤੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ, ਅੱਜ ਫਿਰ ਅੰਮ੍ਰਿਤਸਰ ਪੁਲਿਸ ਨੇ ਸੰਦੀਪ ਸੰਨੀ ਦਾ ਰਿਮਾਂਡ ਮੰਗਿਆ ਸੀ। ਮਾਣਯੋਗ ਅਦਾਲਤ ਨੇ ਸੰਦੀਪ ਸੰਨੀ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਪਿਛਲੇ ਦਿਨੀਂ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਸੀ, ਸੰਦੀਪ ਸੰਨੀ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਸੰਦੀਪ ਸੰਨੀ ਅੰਮ੍ਰਿਤਸਰ ਪੁਲਿਸ ਕੋਲ ਰਿਮਾਂਡ ’ਚ ਸੀ। ਅੱਜ ਸੰਦੀਪ ਦਾ ਦੋ ਦਿਨ ਦਾ ਰਿਮਾਂਡ ਖਤਮ ਹੋ ਗਿਆ ਤਾਂ ਪੁਲਿਸ ਵੱਲੋਂ ਸਵੇਰ ਸਮੇਂ ਹੀ ਸੰਦੀਪ ਸਿੰਘ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਪਹਿਲਾਂ ਹੀ ਸੁੱਰਖਿਆ ਦੇ ਪੁਖਤਾ ਪ੍ਰਬੰਧ ਕਰ ਦਿਤੇ ਗਏ ਸਨ।

Loading

Scroll to Top