ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਚੀਨ ‘ਚ ਲੱਖਾਂ ਲੋਕ ਘਰਾਂ ‘ਚ ਕੈਦ

ਚੀਨ  ਦੇ ਦੱਖਣੀ ਗੁਆਂਗਜ਼ੂ ਮਹਾਨਗਰ ਨੇ ਵੀਰਵਾਰ ਨੂੰ ਕੋਰੋਨਵਾਇਰਸ ਦੇ ਵੱਧ ਰਹੇ ਮਾਮਲਿਆਂ ਨਾਲ ਨਜਿੱਠਣ ਲਈ ਲਗਭਗ 2,50,000 ਲੋਕਾਂ ਲਈ ਵੱਖਰੀ ਰਿਹਾਇਸ਼ੀ ਸਹੂਲਤਾਂ ਬਣਾਉਣ ਦੀ ਯੋਜਨਾ ਦਾ ਐਲਾਨ ਕੀਤਾ। ਇਹ ਐਲਾਨ ਅਜਿਹੇ ਸਮੇਂ ‘ਚ ਕੀਤਾ ਗਿਆ ਹੈ ਜਦੋਂ ਸਰਕਾਰ ਮਹਾਮਾਰੀ ਵਿਰੋਧੀ ਉਪਾਵਾਂ ਦੇ ਪ੍ਰਭਾਵ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਕਾਰਨ ਲੱਖਾਂ ਲੋਕ ਆਪਣੇ ਘਰਾਂ ‘ਚ ਕੈਦ ਹਨ। ਅਕਤੂਬਰ ਦੀ ਸ਼ੁਰੂਆਤ ਤੋਂ ਲਗਭਗ 1.3 ਕਰੋੜ ਦੀ ਆਬਾਦੀ ਵਾਲੇ ਗੁਆਂਗਜ਼ੂ ਸ਼ਹਿਰ ਵਿੱਚ ਮਹਾਂਮਾਰੀ ਫੈਲਣੀ ਸ਼ੁਰੂ ਹੋ ਗਈ ਸੀ ਅਤੇ ਪਿਛਲੇ 24 ਘੰਟਿਆਂ ਵਿੱਚ ਲਾਗ ਦੇ 9,680 ਨਵੇਂ ਕੇਸ ਦਰਜ ਕੀਤੇ ਗਏ ਹਨ। ਇਹ ਦੇਸ਼ ਭਰ ਵਿੱਚ ਕੋਵਿਡ -19 ਦੇ 23,276 ਮਾਮਲਿਆਂ ਵਿੱਚੋਂ ਲਗਭਗ 40 ਪ੍ਰਤੀਸ਼ਤ ਹੈ।

Loading

Scroll to Top