ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਸਾਊਦੀ ਅਰਬ ਜਾਣ ਵਾਲੇ ਭਾਰਤੀਆਂ ਨੂੰ ਵੀਜ਼ੇ ਲਈ ਹੁਣ ਨਹੀਂ ਦੇਣਾ ਹੋਵੇਗਾ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ

ਸਾਊਦੀ ਅਰਬ ਜਾਣ ਵਾਲੇ ਭਾਰਤੀਆਂ ਨੂੰ ਹੁਣ ਵੀਜ਼ੇ ਲਈ ਪੁਲਿਸ ਵੈਰੀਫਿਕੇਸ਼ਨ ਸਰਟੀਫਿਕੇਟ ਦੀ ਲੋੜ ਨਹੀਂ ਪਵੇਗੀ। ਸਾਊਦੀ ਅਰਬ ਦੇ ਦੂਤਾਵਾਰ ਨੇ ਇਹ ਐਲਾਨ ਕੀਤਾ। ਸਾਊਦੀ ਦੂਤਾਵਾਸ ਵੱਲੋਂ ਜਾਰੀ ਬਿਆਨ ਮੁਤਾਬਕ ਦੋਵੇਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਤਹਿਤ ਇਹ ਫੈਸਲਾ ਲਿਆ ਗਿਆ ਹੈ।

ਬਿਆਨ ਵਿੱਚ ਕਿਹਾ ਗਿਆ ਹੈ ਕਿ ਸਾਊਦੀ ਅਰਬ ਅਤੇ ਭਾਰਤ ਦਰਮਿਆਨ ਮਜ਼ਬੂਤ ​​ਸਬੰਧਾਂ ਅਤੇ ਰਣਨੀਤਕ ਸਾਂਝੇਦਾਰੀ ਦੇ ਮੱਦੇਨਜ਼ਰ, ਉਸਨੇ ਭਾਰਤੀ ਨਾਗਰਿਕਾਂ ਨੂੰ ਪੁਲਿਸ ਕਲੀਅਰੈਂਸ ਸਰਟੀਫਿਕੇਟ ਜਮ੍ਹਾ ਕਰਨ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ।

ਇਸ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਨਾਗਰਿਕਾਂ ਨੂੰ ਸਾਊਦੀ ਅਰਬ ਦੀ ਯਾਤਰਾ ਲਈ ਵੀਜ਼ਾ ਲੈਣ ਲਈ ਪੀਸੀਸੀ ਦੀ ਲੋੜ ਨਹੀਂ ਹੋਵੇਗੀ। ਦੂਤਾਵਾਸ ਨੇ ਕਿਹਾ ਕਿ ਉਹ ਸਾਊਦੀ ਅਰਬ ਵਿੱਚ ਸ਼ਾਂਤੀਪੂਰਵਕ ਰਹਿ ਰਹੇ 20 ਲੱਖ ਤੋਂ ਵੱਧ ਭਾਰਤੀ ਨਾਗਰਿਕਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਾ ਹੈ।

Loading

Scroll to Top