ਪਿਓਂਗਯਾਂਗ-ਉੱਤਰੀ ਕੋਰੀਆ ਦੇ ਤਾਨਸ਼ਾਹ ਕਿਮ ਜੋਂਗ ਉਨ ਨੇ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨੂੰ ਪ੍ਰਮਾਣੂ ਹਮਲੇ ਦੀ ਧਮਕੀ ਦਿੱਤੀ ਹੈ। ਕਿਮ ਜੋਂਗ ਨੇ ਆਪਣੇ ਦੇਸ਼ ਦੇ ਮਿਜ਼ਾਈਲ ਪ੍ਰੀਖਣ ਦਾ ਨਿੱਜੀ ਤੌਰ ’ਤੇ ਨਿਰੀਖਣ ਕਰਨ ਤੋਂ ਬਾਅਦ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਧਮਕੀਆਂ ਦਾ ਜਵਾਬ ਪ੍ਰਮਾਣੂ ਹਥਿਆਰਾਂ ਨਾਲ ਦਿੱਤਾ ਜਾਵੇਗਾ।