ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਪ੍ਰਕਾਸ਼ ਪੁਰਬ ਮਨਾਉਣ ਲਈ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸੌਂਪੀ ਗਈ ਹੈ।

ਉਨ੍ਹਾਂ ਨਾਲ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਸ. ਰਣਜੀਤ ਸਿੰਘ, ਜਨਰਲ ਪ੍ਰਬੰਧਕ ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ ਅਤੇ ਇੰਚਾਰਜ ਮਲਕੀਤ ਸਿੰਘ ਬਹਿੜਵਾਲ ਗਏ ਹਨ। ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਮੀਤ ਸਿੰਘ ਅਤੇ ਸਕੱਤਰ ਸ. ਪ੍ਰਤਾਪ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।

Loading

Scroll to Top