ਮੁਕੇਸ਼ ਅੰਬਾਨੀ ਤੇ ਪਤਨੀ ਨੀਤਾ ਪਬਲਿਕ ‘ਚ ਇੱਕ ਦੂਜੇ ਨੂੰ ਇਗਨੋਰ ਕਰਦੇ ਆਏ ਨਜ਼ਰ

ਮੁਕੇਸ਼ ਅੰਬਾਨੀ ਭਾਰਤ ਦੇ ਸਭ ਅਮੀਰ ਬਿਜ਼ਨਸਮੈਨ ਹਨ। ਇਸ ਦੇ ਨਾਲ ਨਾਲ ਉਹ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ ਵੀ ਸ਼ਾਮਲ ਹਨ। ਅੰਬਾਨੀ ਤੇ ਉਨ੍ਹਾਂ ਦਾ ਪਰਿਵਾਰ ਬੇਹੱਦ ਲਗਜ਼ਰੀ ਲਾਈਫ ਜਿਉਂਦਾ ਹੈ, ਇਸ ਕਰਕੇ ਉਹ ਸੁਰਖੀਆਂ ‘ਚ ਰਹਿੰਦੇ ਹਨ। ਪਰ ਹਾਲ ਹੀ ‘ਚ ਮੁਕੇਸ਼ ਅੰਬਾਨੀ ਤੇ ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਸੁਰਖੀਆਂ ਚ ਆ ਗਏ ਹਨ ਤੇ ਇਸ ਦੀ ਵਜ੍ਹਾ ਕੁੱਝ ਹੋਰ ਹੈ।

ਮੁਕੇਸ਼ ਅੰਬਾਨੀ ਦਾ ਉਨ੍ਹਾਂ ਦੀ ਪਤਨੀ ਨਾਲ ਇੱਕ ਵੀਡੀਓ ਸਾਹਮਣੇ ਆਇਆ ਹੈ, ਜੋ ਕਿ ਸੋਸ਼ਲ ਮੀਡੀਆ ‘ਤੇ ਅੱਗ ਵਾਂਗ ਵਾਇਰਲ ਹੋ ਰਿਹਾ ਹੈ। ਦਰਅਸਲ, ਹਾਲ ਹੀ ‘ਚ ਮੁਕੇਸ਼ ਤੇ ਨੀਤਾ ਨੇ ਮੁੰਬਈ ਦੇ ਸਭ ਤੋਂ ਵੱਡੇ ਮਾਲ ਜੀਓ ਵਰਲਡ ਪਲਾਜ਼ਾ ਦੀ ਓਪਨਿੰਗ ਕੀਤੀ ਸੀ। ਇਸ ਓਪਨਿੰਗ ਈਵੈਂਟ ਨੂੰ ਅਟੈਂਡ ਕਰਨ ਫਿਲਮੀ ਸਿਤਾਰੇ ਵੀ ਪਹੁੰਚੇ ਸੀ। ਸਲਮਾਨ ਤੋਂ ਲੈਕੇ ਦੀਪਿਕਾ ਤੇ ਆਲੀਆ ਤੱਕ ਨੇ ਰੈੱਡ ਕਾਰਪੇਟ ‘ਤੇ ਗਲੈਮਰ ਦਾ ਜਲਵਾ ਬਿਖੇਰਿਆ ਸੀ।

ਇਸੇ ਦੌਰਾਨ ਈਵੈਂਟ ਵਿੱਚ ਮੁਕੇਸ਼ ਤੇ ਨੀਤਾ ਨੇ ਕੁੱਝ ਅਜਿਹੀ ਹਰਕਤ ਕਰ ਦਿੱਤਾ ਕਿ ਸੋਸ਼ਲ ਮੀਡੀਆ ‘ਤੇ ਵੀਡੀਓ ਵਾਇਰਲ ਹੋ ਗਿਆ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਨੇ ਇਹ ਕਿਆਸ ਲਗਾਉਣੇ ਸ਼ੁਰੂ ਕਰ ਦਿੱਤੇ ਕਿ ਦੋਵਾਂ ਵਿਚਾਲੇ ਸਭ ਕੁੱਝ ਠੀਕ ਨਹੀਂ ਚੱਲ ਰਿਹਾ ਹੈ। ਮੁਕੇਸ਼ ਤੇ ਨੀਤਾ ਪਬਲਿਕ ‘ਚ ਇਕ ਦੂਜੇ ਨੂੰ ਬੁਰੀ ਤਰ੍ਹਾਂ ਇਗਨੋਰ ਕਰਦੇ ਨਜ਼ਰ ਆਏ। ਨੀਤਾ ਮੁਕੇਸ਼ ਈਵੈਂਟ ਦੌਰਾਨ ਪੱਤਰਕਾਰਾਂ ਨੂੰ ਪੋਜ਼ ਦੇ ਰਹੇ ਸੀ। ਇਸ ਦੌਰਾਨ ਨੀਤਾ ਨੇ ਆਪਣੇ ਪਤੀ ਦਾ ਹੱਥ ਫੜਨ ਦੀ ਕੋਸ਼ਿਸ਼ ਕੀਤੀ ਤਾਂ ਮੁਕੇਸ਼ ਅੰਬਾਨੀ ਨੇ ਆਪਣਾ ਹੱਥ ਪਿੱਛੇ ਖਿੱਚ ਲਿਆ। ਇਸ ਤੋਂ ਬਾਅਦ ਮਾਹੌਲ ਖਰਾਬ ਹੁੰਦਾ ਦੇਖ ਕੇ ਦੋਵਾਂ ਦੀ ਧੀ ਵਿੱਚ ਆ ਕੇ ਖੜੀ ਹੋ ਗਈ। ਦੇਖੋ ਇਹ ਵੀਡੀਓ:

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी