ਮਲੇਸ਼ੀਆ ‘ਚ ਭਾਰਤੀਆਂ ਲਈ ਵੀਜ਼ਾ-ਮੁਕਤ ਦਾਖਲਾ: 1 ਦਸੰਬਰ ਤੋਂ ਸ਼ੁਰੂ ਹੋਵੇਗੀ ਸਹੂਲਤ

ਕੁਆਲਾਲੰਪੁਰ- ਮਲੇਸ਼ੀਆ ਆਰਥਿਕ ਵਿਕਾਸ ਨੂੰ ਸਮਰਥਨ ਦੇਣ ਲਈ ਅਜਿਹਾ ਕਰ ਰਿਹਾ ਹੈ। ਭਾਰਤ ਅਤੇ ਚੀਨ ਦੇ ਨਾਗਰਿਕਾਂ ਨੂੰ 1 ਦਸੰਬਰ ਤੋਂ ਮਲੇਸ਼ੀਆ ਵਿੱਚ ਵੀਜ਼ਾ ਮੁਕਤ ਦਾਖਲਾ ਮਿਲੇਗਾ। ਇਹ ਜਾਣਕਾਰੀ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਐਤਵਾਰ ਨੂੰ ਦਿੱਤੀ। ਚੀਨੀ ਅਤੇ ਭਾਰਤੀ ਨਾਗਰਿਕ ਮਲੇਸ਼ੀਆ ਵਿੱਚ 30 ਦਿਨਾਂ ਤੱਕ ਵੀਜ਼ਾ ਮੁਕਤ ਰਹਿ ਸਕਦੇ ਹਨ। ਮਲੇਸ਼ੀਆ ਆਰਥਿਕ ਵਿਕਾਸ ਨੂੰ ਸਮਰਥਨ ਦੇਣ ਲਈ ਅਜਿਹਾ ਕਰ ਰਿਹਾ ਹੈ। ਜੇਕਰ ਤੁਸੀਂ ਭਾਰਤ ਤੋਂ ਕੁਆਲਾਲੰਪੁਰ ਜਾਂਦੇ ਹੋ, ਤਾਂ ਚੇਨਈ-ਕੋਲਕਾਤਾ ਵਰਗੇ ਸ਼ਹਿਰਾਂ ਤੋਂ ਉਡਾਣ ਦਾ ਖਰਚਾ ਲਗਭਗ 12,000 ਰੁਪਏ ਹੋਵੇਗਾ। ਇਸ ਤੋਂ ਪਹਿਲਾਂ ਸ੍ਰੀਲੰਕਾ ਅਤੇ ਥਾਈਲੈਂਡ ਨੇ ਵੀਜ਼ਾ ਮੁਕਤ ਦਾਖ਼ਲੇ ਦਾ ਐਲਾਨ ਕੀਤਾ ਸੀ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...