ਜਲੰਧਰ (ਟੀਟੂ ਰਾਵਤ)- ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੇ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਆਮ ਆਦਮੀ ਪਾਰਟੀ (ਆਪ) ਨੇ ਨਗਰ ਨਿਗਮ ਜਲੰਧਰ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਵਾਰਡ 20 ਸਮੇਤ ਦੋ ਵਾਰਡਾਂ ਨੂੰ ਰੋਕਿਆ ਗਿਆ ਹੈ।