ਜਲੰਧਰ ਨਗਰ ਨਿਗਮ ਚੋਣਾਂ ਲਈ ਭਾਜਪਾ ਦੇ 85 ਉਮੀਦਵਾਰਾਂ ਦੀ ਸੂਚੀ ਜਾਰੀBy Jatinder Rawat / December 11, 2024 ਜਲੰਧਰ : ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਨੇ ਜਲੰਧਰ ਨਗਰ ਨਿਗਮ ਲਈ ਸਾਰੇ ਵਾਰਡਾਂ ‘ਤੇ ਆਪਣੇ 85 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਜਲੰਧਰ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਉਮੀਦਵਾਰਾਂ ਦੇ ਨਾਵਾਂ ਦੀ ਸੂਚੀ ਇਸ ਪ੍ਰਕਾਰ ਹੈ।