ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਸਿੱਖ ਬੰਦੀ ਰਾਜੋਆਣਾ ਬਾਰੇ Amit Shah ਨੇ ਦਿੱਤਾ ਐਸਾ ਬਿਆਨ ਕਿ ਮੁੜ ਗਰਮਾ ਗਈ ਪੰਜਾਬ ਦੀ ਸਿਆਸਤ

ਸਿੱਖ ਬੰਦੀ ਰਾਜੋਆਣਾ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਅਮਿਤ ਸ਼ਾਹ ਦੇ ਬਿਆਨ ਨਾਲ ਸਿੱਖ ਹਲਕਿਆਂ ਵਿਚ ਨਾਰਾਜ਼ਗੀ ਪੈਦਾ ਹੋ ਗਈ ਹੈ. ਬੁੱਧਵਾਰ ਨੂੰ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਵਿਚ ਆਪਣੇ ਸੰਬੋਧਨ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ। ਇਸ ਉੱਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਜਵਾਬ ਦਿੰਦਿਆਂ ਕਿਹਾ ਕਿ ਜਿਸ ਵਿਅਕਤੀ ਨੂੰ ਆਪਣੇ ਵੱਲੋਂ ਕੀਤੇ ਗੁਨਾਹ ਦਾ ਪਛਤਾਵਾ ਨਹੀਂ ਹੈ, ਉਸ ਨੂੰ ਕਾਹਦੀ ਮੁਆਫੀ।”
ਅਮਿਤ ਸ਼ਾਹ ਨੇ ਆਖਿਆ ਕਿ ਜਿਸ ਨੂੰ ਆਪਣੇ ਕੀਤੇ ਉਤੇ ਪਛਤਾਵਾ ਨਹੀਂ, ਉਸ ਨੂੰ ਮੁਆਫੀ ਦਾ ਅਧਿਕਾਰ ਨਹੀਂ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਹਰਸਿਮਰਤ ਬਾਦਲ ਦਾ ਕਹਿਣਾ ਹੈ ਕਿ ਰਹਿਮ ਪਟੀਸ਼ਨ ਉੱਤੇ ਥਰਡ ਪਾਰਟੀ ਨੂੰ ਅਧਿਕਾਰ ਦਿੱਤਾ ਜਾਵੇ, ਪਰ, ਜਿਸ ਨੂੰ ਆਪਣੇ ਕੀਤੇ ਹੋਏ ਜ਼ੁਰਮ ਦਾ ਪਛਤਾਵਾ ਹੀ ਨਹੀਂ ਹੈ, ਉਸ ਦਾ ਰਹਿਮ ਉੱਤੇ ਕੋਈ ਅਧਿਕਾਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਕੋਈ ਵਿਅਕਤੀ ਅੱਤਵਾਦ ਗੁਨਾਹ ਕਰੇਗਾ ਅਤੇ ਜੇਲ੍ਹ ਜਾਵੇਗਾ, ਪਰ ਫਿਰ ਕਹੇਗਾ ਕਿ ਮੈਂ ਨਹੀਂ ਮੰਨਦਾ ਕਿ ਮੈਂ ਕੁਝ ਗ਼ਲਤ ਕੀਤਾ ਹੈ ਜਾਂ ਕੋਈ ਗੁਨਾਹ ਕੀਤਾ ਹੈ, ਤਾਂ ਅਜਿਹੇ ਵਿੱਚ ਉਸ ਦੋਸ਼ੀ ਉੱਤੇ ਰਹਿਮ ਕਰੀਏ, ਇਹ ਮੈਂ ਸਹੀ ਨਹੀਂ ਮੰਨਦਾ।

 

Loading

Scroll to Top