ਖੁਸ਼ਬੂ ਪੰਜਾਬ ਦੀ

Latest news
ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ 'ਤੇ ਕਰਵਾਈ ਪੈਨਲ ਚਰਚਾ ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ डीएवी यूनिवर्सिटी ने मनाया नेशनल साइंस डे ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ डीएवी यूनिवर्सिटी ने कराया आर्मी में करियर पर लैक्चर

International

ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ

 ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ) ਵਿਸ਼ਵ ਮਾਂ ਬੋਲੀ ਦਿਵਸ ਮਨਾਉਣ ਲਈ ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਹਰ ਸਾਲ ਦੀ ਤਰਾਂ ਇਸ ਵਰੇ ਵੀ ਇਸ ਅਵਸਰ ਨੂੰ ਬਹੁਤ ਹੀ ਵਧੀਆ ਢੰਗ ਨਾਲ ਆਨਲਾਈਨ ਜੂਮ ਐਪ ਅਤੇ ਫੇਸਬੁੱਕ ਲਾਈਵ ਰਾਂਹੀ ਪ੍ਰਸਾਰਿਤ ਕਰਕੇ ਮਨਾਇਆ ਗਿਆ। ਸਭਾ ਦੇ ਪ੍ਰਧਾਨ ਬਿੰਦਰ ਕੋਲੀਆਂਵਾਲ ਦੇ ਆਰੰਭਿਕ ਬੋਲਾਂ ਨਾਲ ਇਸ ਪ੍ਰੋਗਰਾਮ ਦੀ ਸ਼ੁਰੂਆਤ […]

ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ Read More »

ਕੈਨੇਡਾ ਗਏ 25 ਸਾਲਾ ਭਾਰਤੀ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ

ਇਸ ਵੇਲੇ ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ,ਜਿੱਥੇ ਇੱਕ ਭਾਰਤੀ ਵਿਦਿਆਰਥੀ ਦੀ ਦਿਲ ਦੌਰਾ ਪੈਣ ਕਾਰਨ ਮੌ.ਤ ਹੋ ਗਈ। ਮ੍ਰਿ.ਤਕ ਵਿਦਿਆਰਥੀ ਦੀ ਪਛਾਣਸ਼ੇਖ ਮੁਜ਼ੱਮਿਲ ਅਹਿਮਦ ਵਜੋਂ ਹੋਈ ਹੈ। ਇਸ ਬਾਰੇ ਪਤਾ ਲੱਗਦਿਆਂ ਹੀ ਮ੍ਰਿ.ਤਕ ਦੇ ਪਰਿਵਾਰ ਵੱਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਮ੍ਰਿਤਕ ਦੇਹ ਨੂੰ ਹੈਦਰਾਬਾਦ ਵਾਪਸ ਭੇਜਣ ਦਾ ਪ੍ਰਬੰਧ ਕਰਨ ਦੀ

ਕੈਨੇਡਾ ਗਏ 25 ਸਾਲਾ ਭਾਰਤੀ ਵਿਦਿਆਰਥੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ.ਤ Read More »

ਭਾਰਤੀ ਵਿਦਿਆਰਥੀਆਂ ਦਾ ਬਰਤਾਨੀਆ ਦੀਆਂ ਯੂਨੀਵਰਸਿਟੀਆਂ ਤੋਂ ਮੋਹ ਭੰਗ- ਗ੍ਰੈਜੂਏਸ਼ਨ ਕੋਰਸਾਂ ਲਈ ਅਰਜ਼ੀਆਂ 4% ਘਟ ਕੇ 8,770 ਹੋਈਆਂ

ਬਰਤਾਨੀਆ ਵਿਚ ਪੋਸਟ-ਸਟੱਡੀ ਵਰਕ ਵੀਜ਼ਾ ਅਤੇ ਸਰਕਾਰ ਦੁਆਰਾ ਫੰਡ ਪ੍ਰਾਪਤ ਸਕਾਲਰਸ਼ਿਪਾਂ ‘ਤੇ ਨਿਰਭਰ ਲੋਕਾਂ ‘ਤੇ ਪਾਬੰਦੀਆਂ ਦੀ ਚੱਲ ਰਹੀ ਸਮੀਖਿਆ ਦੇ ਵਿਚਕਾਰ ਇਕ ਤਾਜ਼ਾ ਅੰਕੜੇ ਜਾਰੀ ਕੀਤੇ ਗਏ ਹਨ। ਜਿਸ ਵਿਚ ਇਹ ਗੱਲ ਸਾਹਮਣੇ ਆਈ ਕਿ ਵੱਡੀ ਗਿਣਤੀ ਵਿਚ ਭਾਰਤੀ ਵਿਦਿਆਰਥੀਆਂ ਦਾ ਬਰਤਾਨੀਆ ਦੀਆਂ ਯੂਨੀਵਰਸਿਟੀਆਂ ਤੋਂ ਮੋਹ ਭੰਗ ਹੋ ਗਿਆ ਹੈ। ਅੰਕੜਿਆਂ ਮੁਤਾਬਕ ਅਰਜ਼ੀਆਂ ਵਿਚ

ਭਾਰਤੀ ਵਿਦਿਆਰਥੀਆਂ ਦਾ ਬਰਤਾਨੀਆ ਦੀਆਂ ਯੂਨੀਵਰਸਿਟੀਆਂ ਤੋਂ ਮੋਹ ਭੰਗ- ਗ੍ਰੈਜੂਏਸ਼ਨ ਕੋਰਸਾਂ ਲਈ ਅਰਜ਼ੀਆਂ 4% ਘਟ ਕੇ 8,770 ਹੋਈਆਂ Read More »

ਇਟਲੀ ਵਿੱਚ ਵੀਜ਼ਾ(ਪਰਮੈਸੋ ਦੀ ਸੋਜੋਰਨੋ) ਰਿਨਿਊ ਕਰਵਾਉਣ ਲਈ ਫਰਜ਼ੀ ਵਿਆਹ ਅਤੇ ਫਰਜੀ ਨੌਕਰੀਆਂ ਦਾ ਮਾਮਲਾ ਆਇਆ ਸਾਹਮਣੇ

ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਤੋਸਕਾਨਾ ਸੂਬੇ ਦੇ ਸ਼ਹਿਰ ਪਰਾਤੋ ਵਿਖੇ ਗੁਆਰਦੀਆ ਦੀ ਫਿਨਾਂਸਾ ਵੱਲੋਂ ਹੁਣੇ ਹੀ 94 ਲੋਕਾਂ ਦੀ ਚਲ ਰਹੀ ਤਫਤੀਸ਼ ਨੂੰ ਮੁਕੰਮਲ ਕੀਤਾ ਗਿਆ ਹੈ। ਜਿਸ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਟਲੀ ਦੇ ਵੀਜ਼ਾ ਕਾਰਡ ਨੂੰ ਰਿਨਿਊ ਕਰਵਾਉਣ ਲਈ ਕਿਵੇਂ ਨਕਲੀ ਵਿਆਹ ਅਤੇ ਨਕਲੀ ਨੌਕਰੀ ਦਾ ਪ੍ਰਬੰਧ ਕੀਤਾ ਗਿਆ

ਇਟਲੀ ਵਿੱਚ ਵੀਜ਼ਾ(ਪਰਮੈਸੋ ਦੀ ਸੋਜੋਰਨੋ) ਰਿਨਿਊ ਕਰਵਾਉਣ ਲਈ ਫਰਜ਼ੀ ਵਿਆਹ ਅਤੇ ਫਰਜੀ ਨੌਕਰੀਆਂ ਦਾ ਮਾਮਲਾ ਆਇਆ ਸਾਹਮਣੇ Read More »

ਅਮਰੀਕਾ ਵਿਚ ਇਕ ਪੁਲਿਸ ਅਫਸਰ ਦੀ ਹੱਤਿਆ ਕਰਨ ਤੇ ਇਕ ਹੋਰ ਨੂੰ ਜਖਮੀ ਕਰਨ ਦੇ ਮਾਮਲੇ ਵਿਚ ਸ਼ੱਕੀ ਗ੍ਰਿਫਤਾਰ

ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)- ਬਲਾਊਂਟ ਕਾਊਂਟੀ ਵਿਚ ਗੋਲੀਬਾਰੀ ਕਰਕੇ ਇਕ ਪੁਲਿਸ ਅਫਸਰ ਦੀ ਹੱਤਿਆ ਕਰਨ ਤੇ ਇਕ ਹੋਰ ਨੂੰ ਜਖਮੀ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਸ਼ੱਕੀ ਦੋਸ਼ੀ ਨੂੰ ਗ੍ਰਿਫਤਾਰ ਕਰ ਲੈਣ  ਦੀ ਖਬਰ ਹੈ। ਇਹ ਜਾਣਕਾਰੀ ਬਲਾਊਂਟ ਕਾਊਂਟੀ ਦੇ ਸ਼ੈਰਿਫ ਦਫਤਰ ਨੇ ਜਾਰੀ ਇਕ ਬਿਆਨ ਵਿਚ ਦਿੱਤੀ ਹੈ। ਬੀਤੇ ਹਫਤੇ ਮੈਰੀਵਿਲੇ ਵਿਚ ਇਕ ਟਰੈਫਿਕ

ਅਮਰੀਕਾ ਵਿਚ ਇਕ ਪੁਲਿਸ ਅਫਸਰ ਦੀ ਹੱਤਿਆ ਕਰਨ ਤੇ ਇਕ ਹੋਰ ਨੂੰ ਜਖਮੀ ਕਰਨ ਦੇ ਮਾਮਲੇ ਵਿਚ ਸ਼ੱਕੀ ਗ੍ਰਿਫਤਾਰ Read More »

ਮੈ ਰਾਸ਼ਟਰਪਤੀ ਵਜੋਂ ਸੇਵਾਵਾਂ ਨਿਭਾਉਣ ਲਈ ਤਿਆਰ ਹਾਂ-ਕਮਲਾ ਹੈਰਿਸ

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ) – 81 ਸਾਲਾ ਰਾਸ਼ਟਰਪਤੀ ਜੋ ਬਾਈਡਨ ਦੀ ਵੱਡੀ ਉਮਰ ਬਾਰੇ ਵੋਟਰਾਂ ਦੀ ਫਿਕਰ ਦੇ ਦਰਮਿਆਨ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਇਕ ਮੁਲਾਕਾਤ ਦੌਰਾਨ ਕਿਹਾ ਹੈ ਕਿ ਉਹ ਦੇਸ਼ ਦੇ ਰਾਸ਼ਟਰਪਤੀ ਵਜੋਂ ਸੇਵਾਵਾਂ ਨਿਭਾਉਣ ਲਈ ਤਿਆਰ ਹਨ। ਵਾਲ ਸਟਰੀਟ ਨਾਲ ਗੱਲਬਾਤ ਦੌਰਾਨ ਹੈਰਿਸ ਨੇ ਕਿਹਾ ਕਿ ” ਮੈ ਦੇਸ਼ ਦੇ ਸਰਬਉੱਚ

ਮੈ ਰਾਸ਼ਟਰਪਤੀ ਵਜੋਂ ਸੇਵਾਵਾਂ ਨਿਭਾਉਣ ਲਈ ਤਿਆਰ ਹਾਂ-ਕਮਲਾ ਹੈਰਿਸ Read More »

ਲਾਸ ਏਂਜਲਸ ਵਿਚ ਗੈਸ ਲਿਜਾ ਰਹੇ ਸੈਮੀ ਟਰੱਕ ਵਿਚ ਜਬਰਦਸਤ ਧਮਾਕੇ ਉਪਰੰਤ ਲੱਗੀ ਅੱਗ, 9 ਜਖਮੀ, 2 ਦੀ ਹਾਲਤ ਗੰਭੀਰ

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਕੈਲੀਫੋਰਨੀਆ ਦੇ ਸ਼ਹਿਰ ਲਾਸ ਏਂਜਲਸ ਵਿਚ ਗੈਸ ਲਿਜਾ ਰਹੇ ਇਕ ਸੈਮੀ ਟਰੱਕ ਵਿਚ ਹੋਏ ਜਬਰਦਸਤ ਧਮਾਕੇ ਉਪਰੰਤ ਲੱਗੀ ਅੱਗ ਉਪਰ ਕਾਬੂ ਪਾਉਣ ਦੇ ਯਤਨ ਦਰਮਿਆਨ ਅੱਗ ਬੁਝਾਊ ਵਿਭਾਗ ਦੇ 9 ਕਾਮੇ ਜਖਮੀ ਹੋ ਗਏ ਜਿਨਾਂ ਵਿਚੋਂ 2 ਦੀ ਹਾਲਤ ਗੰਭੀਰ ਦਸੀ ਜਾਂਦੀ ਹੈ। ਇਹ ਜਾਣਕਾਰੀ ਅੱਗ ਬੁਝਾਊ ਵਿਭਾਗ ਨੇ ਦਿੱਤੀ ਹੈ।

ਲਾਸ ਏਂਜਲਸ ਵਿਚ ਗੈਸ ਲਿਜਾ ਰਹੇ ਸੈਮੀ ਟਰੱਕ ਵਿਚ ਜਬਰਦਸਤ ਧਮਾਕੇ ਉਪਰੰਤ ਲੱਗੀ ਅੱਗ, 9 ਜਖਮੀ, 2 ਦੀ ਹਾਲਤ ਗੰਭੀਰ Read More »

ਅਮਰੀਕਾ ਵਿਚ ਭਾਰਤੀ ਮੋਟਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ * ਕਮਰਾ ਕਿਰਾਏ ‘ਤੇ ਲੈਣ ਦੇ ਮੁੱਦੇ ‘ਤੇ ਹੋਏ ਝਗੜੇ ਉਪਰੰਤ ਵਾਪਰੀ ਘਟਨਾ

ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ) -ਅਮਰੀਕਾ ਦੇ ਸ਼ਹਿਰ ਸ਼ੈਫਫੀਲਡ (ਅਲਾਬਾਮਾ) ਵਿਚ ਇਕ 76 ਸਾਲਾ ਭਾਰਤੀ ਮੋਟਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਹੈ। ਪ੍ਰਾਪਤ ਵੇਰਵੇ ਅਨੁਸਾਰ ਹਿਲਕਰੈਸਟ ਮੋਟਲ ਦੇ ਮਾਲਕ ਭਾਰਤੀ -ਅਮਰੀਕੀ ਪ੍ਰਾਵੀਨ ਰਾਓਜੀਭਾਈ ਪਟੇਲ ਦੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਸ਼ੱਕੀ 34 ਸਾਲਾ ਵਿਲੀਅਮ ਜੈਰਮੀ ਮੂਰ ਨੂੰ ਗ੍ਰਿਫਤਾਰ ਕੀਤਾ

ਅਮਰੀਕਾ ਵਿਚ ਭਾਰਤੀ ਮੋਟਲ ਮਾਲਕ ਦੀ ਗੋਲੀ ਮਾਰ ਕੇ ਹੱਤਿਆ * ਕਮਰਾ ਕਿਰਾਏ ‘ਤੇ ਲੈਣ ਦੇ ਮੁੱਦੇ ‘ਤੇ ਹੋਏ ਝਗੜੇ ਉਪਰੰਤ ਵਾਪਰੀ ਘਟਨਾ Read More »

ਮਾਲਦੀਵ 43 ਭਾਰਤੀਆਂ ਨੂੰ ਦੇਸ਼ ਵਿਚੋਂ ਕੱਢੇਗਾ

ਭਾਰਤ ਨਾਲ ਤਣਾਅ ਦਰਮਿਆਨ ਮਾਲਦੀਵ ਨੇ 43 ਭਾਰਤੀਆਂ ਨੂੰ ਦੇਸ਼ ’ਚੋਂ ਕੱਢਣ ਦਾ ਐਲਾਨ ਕੀਤਾ ਹੈ। ਇਨ੍ਹਾਂ ’ਤੇ ਮਾਲਦੀਵ ’ਚ ਵੱਖ-ਵੱਖ ਅਪਰਾਧ ਕਰਨ ਦਾ ਦੋਸ਼ ਹੈ। ਮਾਲਦੀਵ ਮੀਡੀਆ ਅਧਾਧੁ ਦੇ ਅਨੁਸਾਰ, ਮਾਲਦੀਵ ਨੇ 12 ਦੇਸ਼ਾਂ ਦੇ ਕੁੱਲ 186 ਨਾਗਰਿਕਾਂ ਨੂੰ ਦੇਸ਼ ਤੋਂ ਕੱਢਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਇਸ ਵਿੱਚ ਚੀਨ ਦੇ ਇੱਕ ਵੀ ਨਾਗਰਿਕ

ਮਾਲਦੀਵ 43 ਭਾਰਤੀਆਂ ਨੂੰ ਦੇਸ਼ ਵਿਚੋਂ ਕੱਢੇਗਾ Read More »

ਅਮਰੀਕਾ ਵਿਚ ਰੇਲਵੇ ਪਲਟਫਾਰਮ ‘ਤੇ ਹੋਈ ਗੋਲੀਬਾਰੀ ਵਿੱਚ ਇਕ ਮੌਤ 5 ਜ਼ਖਮੀ

ਸੈਕਰਾਮੈਂਟੋ,ਕੈਲੀਫੋਰਨੀਆ- ਬਰੋਨਕਸ, ਨਿਊਯਾਰਕ ਵਿਚ ਇਕ ਰੇਲਵੇ ਪਲੇਟਫਾਰਮ ਉਪਰ ਹੋਈ ਗੋਲੀਬਾਰੀ ਵਿਚ ਇਕ ਵਿਅਕਤੀ ਦੇ ਮਾਰੇ ਜਾਣ ਤੇ 5 ਹੋਰਨਾਂ ਦੇ ਜਖਮੀ ਹੋ ਜਾਣ ਦੀ ਖਬਰ ਹੈ। ਲਾਅ ਇਨਫੋਰਸਮੈਂਟ ਸੂਤਰਾਂ ਅਨੁਸਾਰ ਝਗੜੇ ਉਪਰੰਤ ਸ਼ੂਟਰ ਨੇ ਮਾਊਂਟ ਈਡਨ ਸਟੇਸ਼ਨ ਦੇ ਪਲੇਟਫਾਰਮ ‘ਤੇ ਖੜੇ ਯਾਤਰੀਆਂ ਉਪਰ ਅੰਧਾਧੁੰਦ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਬਾਰੀ ਵਿਚ ਜਖਮੀ ਹੋਏ 6 ਵਿਅਕਤੀਆਂ

ਅਮਰੀਕਾ ਵਿਚ ਰੇਲਵੇ ਪਲਟਫਾਰਮ ‘ਤੇ ਹੋਈ ਗੋਲੀਬਾਰੀ ਵਿੱਚ ਇਕ ਮੌਤ 5 ਜ਼ਖਮੀ Read More »

Scroll to Top