ਖੁਸ਼ਬੂ ਪੰਜਾਬ ਦੀ

Latest news
ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ ਅਫਰੀਕੀ ਟਾਪੂ 'ਤੇ ਫਸੇ ਯਾਤਰੀਆਂ ਨੂੰ ਨਾਰਵੇਈ ਕਰੂਜ਼ ਨੇ ਮੁੜ ਚੜ੍ਹਨ ਤੋਂ ਕੀਤਾ ਇਨਕਾਰ ਕੈਨੇਡਾ 'ਚ ਵਿਦੇਸ਼ੀ ਦਖਲਅੰਦਾਜ਼ੀ ਕਰਨ ਵਾਲੇ ਦੇਸ਼ਾਂ ਦੀ ਸੂਚੀ ਵਿਚ ਪਾਕਿਸਤਾਨ ਦਾ ਨਾਮ ਵੀ ਸ਼ਾਮਿਲ कनाडा जाने के चाहवान नौजवानों को बड़ा झटका: कनाडा ने एमिग्रेशन शुल्क 12% बढ़ाया

Political

31 ਮਾਰਚ ਦੀ ਰੈਲੀ ਤੋਂ ਡਰੀ ਭਾਜਪਾ : ਸੌਰਭ ਭਾਰਦਵਾਜ

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਨੇਤਾ ਸੌਰਭ ਭਾਰਦਵਾਜ ਨੇ ਕਿਹਾ ਹੈ ਕਿ 31 ਮਾਰਚ ਨੂੰ ਰਾਮਲੀਲਾ ਮੈਦਾਨ ‘ਚ ਹੋਣ ਵਾਲੀ ਰੈਲੀ ਨੂੰ ਦੇਖ ਕੇ ਭਾਜਪਾ ਡਰ ਗਈ ਹੈ। ਭਾਜਪਾ ਨੂੰ ਉਮੀਦ ਨਹੀਂ ਸੀ ਕਿ ਇੰਨੀ ਵੱਡੀ ਭੀੜ ਅਤੇ ਵਿਰੋਧੀ ਪਾਰਟੀਆਂ ਦੇ ਇੰਨੇ ਵੱਡੇ ਨੇਤਾ ਇੱਕ ਮੰਚ ‘ਤੇ ਇਕੱਠੇ ਹੋਣਗੇ। ਸੌਰਭ ਭਾਰਦਵਾਜ ਨੇ ਦੋਸ਼ ਲਾਇਆ […]

31 ਮਾਰਚ ਦੀ ਰੈਲੀ ਤੋਂ ਡਰੀ ਭਾਜਪਾ : ਸੌਰਭ ਭਾਰਦਵਾਜ Read More »

ਲੋਕ ਸਭਾ ਚੋਣਾਂ: ਕਾਂਗਰਸ ਨੇ 17 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ

ਨਵੀਂ ਦਿੱਲੀ- ਕਾਂਗਰਸ ਨੇ ਮੰਗਲਵਾਰ ਨੂੰ ਲੋਕ ਸਭਾ ਚੋਣਾਂ ਲਈ 17 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ, ਜਿਸ ਵਿੱਚ ਸਾਬਕਾ ਕੇਂਦਰੀ ਮੰਤਰੀ ਤਾਰਿਕ ਅਨਵਰ ਅਤੇ ਐਮਐਮ ਪੱਲਮ ਰਾਜੂ ਅਤੇ ਪਾਰਟੀ ਦੀ ਆਂਧਰਾ ਪ੍ਰਦੇਸ਼ ਇਕਾਈ ਦੀ ਪ੍ਰਧਾਨ ਵਾਈਐਸ ਸ਼ਰਮੀਲਾ ਰੈੱਡੀ ਦੇ ਨਾਮ ਸ਼ਾਮਲ ਹਨ। ਪਾਰਟੀ ਵੱਲੋਂ ਜਾਰੀ ਉਮੀਦਵਾਰਾਂ ਦੀ 11ਵੀਂ ਸੂਚੀ ਵਿੱਚ ਆਂਧਰਾ ਪ੍ਰਦੇਸ਼ ਤੋਂ ਪੰਜ, ਬਿਹਾਰ

ਲੋਕ ਸਭਾ ਚੋਣਾਂ: ਕਾਂਗਰਸ ਨੇ 17 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ Read More »

ਕੇਂਦਰ ਸਰਕਾਰ ਵਲੋਂ ਸਾਂਸਦ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਵਾਈ ਪਲੱਸ ਕੈਟਾਗਿਰੀ ਸੁਰੱਖਿਆ

ਕੇਂਦਰ ਸਰਕਾਰ ਵਲੋਂ ਸਾਂਸਦ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਵਾਈ ਪਲੱਸ ਕੈਟਾਗਿਰੀ ਸੁਰੱਖਿਆ ਮਿਲ ਗਈ ਹੈ। ਦੱਸਦੇ ਚਲੀਏ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਿਚ ਕਟੌਤੀ ਕਰ ਦਿੱਤੀ ਸੀ। ਭਾਜਪਾ ਵਿਚ ਸ਼ਾਮਲ ਹੋਏ ਐਮ ਪੀ ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੂਰਾਲ ਨੂੰ ਕੇਂਦਰ ਸਰਕਾਰ ਵੱਲੋਂ ਵਾਈ ਪਲੱਸ ਕੈਟਾਗਿਰੀ ਸੁਰੱਖਿਆ ਦਿੱਤੀ ਹੈ। ਜ਼ਿਕਰਯੋਗ ਹੈ ਜਦ

ਕੇਂਦਰ ਸਰਕਾਰ ਵਲੋਂ ਸਾਂਸਦ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਵਾਈ ਪਲੱਸ ਕੈਟਾਗਿਰੀ ਸੁਰੱਖਿਆ Read More »

ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਪ੍ਰਵਾਨ ਨਹੀਂ

ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ, ਹੁਸ਼ਿਆਰਪੁਰ ਤੋਂ ਕਾਂਗਰਸੀ ਵਿਧਾਇਕ ਰਾਜਕੁਮਾਰ ਚੱਬੇਵਾਲ ਵੱਲੋਂ ਪਾਰਟੀਆਂ ਬਦਲਣ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਭੇਜੇ ਗਏ ਅਸਤੀਫੇ ਅਜੇ ਤੱਕ ਪ੍ਰਵਾਨ ਨਹੀਂ ਕੀਤੇ ਗਏ ਹਨ। ਅੰਗੁਰਲ ‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋ ਗਏ ਸਨ, ਜਦਕਿ ਡਾ: ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਕੇ ‘ਆਪ’ ’ਚ ਸ਼ਾਮਲ

ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਪ੍ਰਵਾਨ ਨਹੀਂ Read More »

ਆਮ ਆਦਮੀ ਪਾਰਟੀ ਦੇ ਸਾਂਸਦ ਮੈਂਬਰ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ : ਅੱਜ ਆਮ ਆਦਮੀ ਪਾਰਟੀ ਦੇ ਸਾਂਸਦ ਮੈਂਬਰ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਦੀ ਅੱਜ ਈਡੀ ਨੇ ਵਿਰੋਧਤਾ ਨਹੀਂ ਕੀਤੀ ਜਿਸ ਕਰ ਕੇ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜਮਾਨਤ ਦੇ ਦਿੱਤੀ ਹੈ।

ਆਮ ਆਦਮੀ ਪਾਰਟੀ ਦੇ ਸਾਂਸਦ ਮੈਂਬਰ ਸੰਜੇ ਸਿੰਘ ਨੂੰ ਮਿਲੀ ਜ਼ਮਾਨਤ Read More »

ਜਲੰਧਰ ਦੀ ਸਿਆਸਤ ਵਿਚ ਵੱਡਾ ਭੁਚਾਲ : ‘ਆਪ’ ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ

ਪੰਜਾਬ ਦੀ ਸਿਆਸਤ ਵਿੱਚ ਵੱਡਾ ਭੂਚਾਲ ਆਉਣ ਵਾਲਾ ਹੈ। ਜਲੰਧਰ ਪੱਛਮੀ ਹਲਕੇ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਵਿਧਾਇਕ ਸ਼ੀਤਲ ਅੰਗੁਰਾਲ ਨੇ ਫੇਸਬੁੱਕ ਪੇਜ ‘ਤੇ ਇਸ ਗੱਲ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਨੇ ਫੇਸਬੁੱਕ ‘ਤੇ ਲਿਖਿਆ ਹੈ ਕਿ ਉਹ ਆਮ ਆਦਮੀ ਪਾਰਟੀ ਦੀਆਂ ਸਾਰੀਆਂ

ਜਲੰਧਰ ਦੀ ਸਿਆਸਤ ਵਿਚ ਵੱਡਾ ਭੁਚਾਲ : ‘ਆਪ’ ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ Read More »

ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ

ਪੰਜਾਬ ਦੇ ਬਜਟ ‘ਚ ਵਿਸ਼ਵਾਸਘਾਤ ਅਤੇ ਨਜ਼ਰਅੰਦਾਜੀ ਦੀ ਬਦਬੂ ਆ ਰਹੀ: ਭਾਜਪਾ ਜਲੰਧਰ– ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ ਨੂੰ ਦਿਸ਼ਾਹੀਣ, ਖੋਖਲਾ ਅਤੇ ਪੰਜਾਬੀਆਂ ਨਾਲ ਧੋਖਾ ਕਰਾਰ ਦਿੰਦਿਆਂ ਕਿਹਾ ਹੈ ਕਿ ਬਜਟ ਵਿੱਚ ਆਪ ਸਰਕਾਰ ਨੇ ਰਿਵਰਸ ਗਿਅਰ ਵਿੱਚ ਪਾਈ ਪੰਜਾਬ ਦੀ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਕੋਈ ਕਦਮ ਨਹੀਂ ਚੁੱਕੇ ਹਨ।  ਉਨ੍ਹਾਂ ਕਿਹਾ ਕਿ ਅੱਜ ਦੇ ਬਜਟ ਨੇ ਸੂਬੇ ਦੇ ਵੱਖ-ਵੱਖ ਖੇਤਰਾਂ ਦੀਆਂ ਸਾਰੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ। ਬਜਟ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼ੇਰਗਿੱਲ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਦੇ ਸ਼ਾਸਨ ‘ਚ ਸੂਬੇ ਦੀ ਆਰਥਿਕਤਾ ਵੈਂਟੀਲੇਟਰ ‘ਤੇ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਹੁਣ ਮੌਜੂਦਾ ਬਜਟ ਵੀ ਸੂਬੇ ਨੂੰ ਕਰਜ਼ੇ ਤੋਂ ਬਾਹਰ ਕੱਢਣ ਲਈ ਮਾਲੀਆ ਪੈਦਾ ਕਰਨ ਦੇ ਵਿਚਾਰ ਤੋਂ ਸੱਖਣਾ ਹੈ।  ਸ਼ੇਰਗਿੱਲ ਨੇ ਕਿਹਾ ਕਿ ਬਜਟ ਵਿੱਚ ਮਾਲੀਏ ਦੇ ਵਸੀਲਿਆਂ ਨੂੰ ਵਧਾਉਣ ਅਤੇ ਸੂਬੇ ਦੀ ਆਰਥਿਕਤਾ ਦੇ ਤੇਜ਼ੀ ਨਾਲ ਵਿਕਾਸ ਲਈ ਨੀਤੀਗਤ ਪਹਿਲਕਦਮੀਆਂ ਦੇ ਸਬੰਧ ਵਿੱਚ ਕਿਸੇ ਨਵੇਂ ਉਪਾਅ ਦੀ ਘਾਟ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਹਾਰ ਗਈ ਹੈ ਅਤੇ ਪੰਜਾਬ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣ ‘ਚ ਨਾਕਾਮ ਰਹੀ ਹੈ। ਸ਼ੇਰਗਿੱਲ ਨੇ ਆਪ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਤੀਜੇ ਬਜਟ ‘ਚ 18 ਸਾਲ ਦੀ ਉਮਰ ਪੂਰੀ ਕਰਨ ਵਾਲੀਆਂ 1.3 ਕਰੋੜ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਨਾ ਦੇਣਾ ਔਰਤਾਂ ਨਾਲ ਸਭ ਤੋਂ ਵੱਡੇ ਧੋਖਿਆਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰ ਇਸ ਸਰਕਾਰ ਨੂੰ ਸਬਕ ਸਿਖਾਉਣਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਆਪ ਪੰਜਾਬ ਦੀਆਂ ਸਾਰੀਆਂ 13 ਸੰਸਦੀ ਸੀਟਾਂ ਹਾਰੇ। ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਆਪ ਸਰਕਾਰ ਨੇ ਇੱਕ ਵਾਰ ਫਿਰ ਖੇਤੀ, ਉਦਯੋਗ, ਔਰਤਾਂ, ਨੌਜਵਾਨਾਂ ਅਤੇ ਰੁਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਬਜਟ ਵਿੱਚ ਕੋਈ ਐਲਾਨ ਨਹੀਂ ਕੀਤਾ ਹੈ।  ਸ਼ੇਰਗਿੱਲ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਖੇਤੀ ਪ੍ਰਧਾਨ ਸੂਬਾ ਹੋਣ ਦੇ ਬਾਵਜੂਦ ਸਰਕਾਰ ਨੇ ਖੇਤੀ ਖੇਤਰ ਦੀ ਦੁਰਦਸ਼ਾ ਨੂੰ ਨਜ਼ਰਅੰਦਾਜ਼ ਕਰਦਿਆਂ ਕਿਸਾਨਾਂ ਦੇ ਭਲੇ ਲਈ ਕੋਈ ਠੋਸ ਐਲਾਨ ਨਹੀਂ ਕੀਤਾ। ਸ਼ੇਰਗਿੱਲ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਪਹਿਲਾਂ ਉਦਯੋਗਾਂ ਲਈ ਬਿਜਲੀ ਦੀਆਂ ਦਰਾਂ 5 ਰੁਪਏ ਪ੍ਰਤੀ ਯੂਨਿਟ ਕਰਨ ਦਾ ਆਪਣਾ ਵਾਅਦਾ ਪੂਰਾ ਨਾ ਕਰਨ ਨਾਲ ਪੰਜਾਬ ਦੀ ਸਨਅਤ ਨੂੰ ਵੱਡਾ ਧੱਕਾ ਲੱਗਾ ਹੈ। ਸ਼ੇਰਗਿੱਲ ਨੇ ਬਜਟ ਨੂੰ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਧੋਖਾ ਦੇਣ ਲਈ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ।  ਪਿਛਲੇ ਬਜਟ ਵਿੱਚ ਐਲਾਨੇ ਗਏ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਆਪ ਸਰਕਾਰ ਨੂੰ ਪਿਛਲੇ ਬਜਟ ਦੌਰਾਨ ਕੀਤੇ ਸਾਰੇ ਐਲਾਨਾਂ ’ਤੇ ਵਾਈਟ ਪੇਪਰ ਲਿਆਉਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਯੂ-ਟਰਨ, ਝੂਠੇ ਵਾਅਦੇ ਅਤੇ ਪਾਖੰਡ ਇਸ ‘ਆਪ’ ਸਰਕਾਰ ਦੀ ਖਾਸੀਅਤ ਹਨ, ਪਰ ਹੁਣ ਇਹ ਪੰਜਾਬ ਦੇ 3 ਕਰੋੜ ਲੋਕਾਂ ਦੇ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੰਜਾਬ ਦੀ ਆਪ ਸਰਕਾਰ ਆਈ.ਸੀ.ਯੂ. ਵਿੱਚ ਹੈ।

ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ Read More »

ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

ਕੇਂਦਰ ਕਿਸੇ ਵੀ ਸਮੇਂ ਆਪਣੀ ਰਾਸ਼ਨ ਸਕੀਮ ਬੰਦ ਕਰ ਸਕਦਾ ਹੈ: ਵਿਧਾਇਕ ਚੌਧਰੀ ਫਿਲੌਰ ਵਿੱਚ ਵਿਕਾਸ ਕਾਰਜਾਂ ਲਈ ਇੱਕ ਪੈਸਾ ਨਹੀਂ ਦਿੱਤਾ ਗਿਆ: ਵਿਧਾਇਕ ਚੌਧਰੀ ਫਿਲੌਰ ਅਤੇ ਗੁਰਾਇਆ ਰੇਲਵੇ ਫਾਟਕਾਂ ਦੀ ਸਮੱਸਿਆ ਹੱਲ ਕਰਨ ਲਈ ਸਰਕਾਰ ਨਹੀਂ ਤਿਆਰ: ਵਿਧਾਇਕ ਚੌਧਰੀ ਚੰਡੀਗੜ੍ਹ/ਜਲੰਧਰ-ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਵੀਰਵਾਰ ਨੂੰ ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਦੀ ਰਾਸ਼ਨ ਵੰਡ ਸਕੀਮ ਨੂੰ ਬੰਦ ਕਰਨ ਦਾ ਮੁੱਦਾ ਉਠਾਉਂਦਿਆਂਆਖਿਆ ਕਿ ਕੇਂਦਰ ਸਰਕਾਰ ਆਪਣਾ ਖੁਰਾਕ ਸੁਰੱਖਿਆ ਪ੍ਰੋਗਰਾਮ ਕਦੇ ਵੀ ਬੰਦ ਕਰ ਸਕਦੀ ਹੈ ਤੇ ਸੂਬਾ ਸਰਕਾਰ ਆਪਣੀ ਸਕੀਮ ਮੁੜ ਸ਼ੁਰੂ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 40 ਲੱਖ ਤੋਂ ਵੱਧ ਰਾਸ਼ਨ ਕਾਰਡ ਧਾਰਕ ਅਤੇ 1 ਕਰੋੜ 56 ਲੱਖ ਤੋਂ ਵੱਧ ਲਾਭਪਾਤਰੀ ਹਨ। ਉਨ੍ਹਾਂ ਆਖਿਆ ਕਿ ਪਿਛਲੀਆਂ ਕਾਂਗਰਸ ਅਤੇਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਰਾਸ਼ਨ ਕਾਰਡ ਧਾਰਕਾਂ ਨੂੰ ਮਾਮੂਲੀ ਦਰਾਂ ‘ਤੇ ਰਾਸ਼ਨ ਮਿਲਦਾ ਸੀ, ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੋਵਿਡ-19ਮਹਾਂਮਾਰੀ ਦੌਰਾਨ ਕੇਂਦਰ ਸਰਕਾਰ ਵੱਲੋਂ ਪ੍ਰਤੀ ਵਿਅਕਤੀ 5 ਕਿਲੋ ਅਨਾਜ ਦੇਣਾ ਸ਼ੁਰੂ ਕਰਨ ਤੋਂ ਬਾਅਦ ਇਸ ਸਕੀਮ ਨੂੰ ਬੰਦ ਕਰ ਦਿੱਤਾ। ਵਿਧਾਇਕ ਚੌਧਰੀ ਨੇ ਕਿਹਾ ਕਿ ਕੇਂਦਰ ਆਪਣੀ ਰਾਸ਼ਨ ਵੰਡ ਸਕੀਮ ਨੂੰ ਕਿਸੇ ਵੀ ਸਮੇਂ ਬੰਦ ਕਰ ਸਕਦਾ ਹੈ, ਪਰ ਰਾਜ ਸਰਕਾਰ ਦੀ ਸਕੀਮ ਦਾ ਨਾ ਤਾਂ ਵਿੱਤ ਮੰਤਰੀ ਦੇ ਭਾਸ਼ਣਅਤੇ ਨਾ ਹੀ ਬਜਟ ਵਿੱਚ ਕੋਈ ਜ਼ਿਕਰ ਕੀਤਾ ਗਿਆ ਹੈ।ਉਨ੍ਹਾਂ ਮੰਗ ਕੀਤੀ ਕਿ ‘ਆਪ’ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਨਾ ਰੱਖਿਆ ਜਾਵੇ ਅਤੇ ਪੰਜਾਬ ਦੀ ਆਪਣੀ ਰਾਸ਼ਨਵੰਡ ਸਕੀਮ ਮੁੜ ਤੋਂ ਸ਼ੁਰੂ ਕੀਤੀ ਜਾਵੇ। ਇੱਕ ਸਵਾਲ ਵਿੱਚ ਉਨ੍ਹਾਂ ਨੇ ਫਿਲੌਰ ਵਿਧਾਨ ਸਭਾ ਹਲਕੇ ਨੂੰ ਗਰਾਂਟਾਂ ਨਾ ਦੇਣ ਦਾ ਮੁੱਦਾ ਉਠਾਇਆ। ਸਰਕਾਰ ਨੇ ਜਵਾਬ ਵਿੱਚ ਕਿਹਾ ਕਿ 15ਵੇਂ ਵਿੱਤ ਕਮਿਸ਼ਨ ਤਹਿਤਮਨਜ਼ੂਰ ਹੋਈਆਂ ਗ੍ਰਾਂਟਾਂ ਤੋਂ ਇਲਾਵਾ ਫਿਲੌਰ ਦੇ ਕਿਸੇ ਵੀ ਪਿੰਡ ਜਾਂ ਕਸਬੇ ਲਈ ਇੱਕ ਪੈਸਾ ਵੀ ਨਹੀਂ ਦਿੱਤਾ ਗਿਆ। ਵਿਧਾਇਕ ਚੌਧਰੀ ਨੇ ਕਿਹਾ ਕਿ

ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ Read More »

वेट लिफ्टिंग एसोसिएशन पंजाब के प्रधान पवन बैंस अपने साथियों सहित भाजपा में हुए शामिल

लुधियाना  ( मोनीका ) भारतीय जनता पार्टी के जिला अध्यक्ष रजनीश धीमान की अध्यक्षता में स्थानीय भाजपा जिला कार्यालय मॉडल टाउन–डी में वेट लिफ्टिंग एसोसिएशन पंजाब के प्रधान पवन बैंस अपने साथियों के साथ भाजपा में शामिल हो गए।शामिल होने वालों में सतिंदर सिंह,जसप्रीत सिंह,अमित शर्मा ने भी भाजपा को ज्वाइन किया। इस अवसर पर

वेट लिफ्टिंग एसोसिएशन पंजाब के प्रधान पवन बैंस अपने साथियों सहित भाजपा में हुए शामिल Read More »

वेस्ट विधानसभा क्षेत्र के मंडल 10 में मंडल अध्यक्ष मनीष बल व मंडल प्रभारी अमित भाटिया के नेतृत्व में युवाओं ने थामा भाजपा का दामन

जालंधर – आज भारतीय जनता पार्टी जिला जालंधर शहरी के उपाध्यक्ष अश्विनी भंडारी के नेतृत्व में वेस्ट विधानसभा क्षेत्र में पढ़ते मंडल नंबर 10 के अध्यक्ष मनीष बल की अध्यक्षता में मंडल प्रभारी अमित भाटिया के नेतृत्व में वेस्ट विधानसभा क्षेत्र के युवाओं ने भाजपा का दामन थामा जिसमें अल्पसंख्यक मोर्चा के जिला अध्यक्ष नौशाद

वेस्ट विधानसभा क्षेत्र के मंडल 10 में मंडल अध्यक्ष मनीष बल व मंडल प्रभारी अमित भाटिया के नेतृत्व में युवाओं ने थामा भाजपा का दामन Read More »

Scroll to Top