ਖੁਸ਼ਬੂ ਪੰਜਾਬ ਦੀ

Latest news
43ਵੀਂਆਂ ਜਰਖੜ ਸਟੇਡੀਅਮ ਵਿਖੇ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਇਮਰਾਨ ਖਾਨ ‘ਤੇ ਆਪਣੀ ਹੀ ਪਤਨੀ ਨਾਲ ਨਾਜਾਇਜ਼ ਸਬੰਧਾਂ ਦਾ ਦੋਸ਼, ਬਿਆਨ ਦਰਜ ਇਟਲੀ ’ਚ 60 ਪੰਜਾਬੀ ਕਾਮਿਆਂ ਦੇ ਹੱਕ ’ਚ ਵੱਡਾ ਰੋਸ ਮੁਜ਼ਾਹਰਾ ਐਡਵੋਕੇਟ ਧਾਮੀ ਨੇ ਮੁੱਖ ਮੰਤਰੀ ਦੇ ਦਸਤਾਰਧਾਰੀ ਸਿੱਖਾਂ ਨੂੰ ਘੋੜਿਆਂ ਦੇ ਚੋਰ ਕਹਿਣ ਵਾਲੇ ਬਿਆਨ ’ਤੇ ਕੀਤਾ ਸ਼ਖ਼ਤ ਇਤਰਾਜ ‘ਪੰਜਾਬ ‘ਚ ਕਿਸੇ ਨਾਲ ਗਠਜੋੜ ਨਹੀਂ, ਸਾਰੀਆਂ ਚੋਣਾਂ ਆਪਣੇ ਦਮ ‘ਤੇ ਲੜੇਗੀ ਭਾਜਪਾ’ : ਤਰੁਣ ਚੁੱਘ ਜੇਲ੍ਹ ਤੋਂ ਬਾਹਰ ਆਇਆ ਜਗਤਾਰ ਸਿੰਘ ਤਾਰਾ, ਭਤੀਜੀ ਦੇ ਵਿਆਹ ਲਈ ਮਿਲੀ 2 ਘੰਟੇ ਦੀ ਪੈਰੋਲ "2 पंजाब एन सी सी बटालियन द्वारा एनसीसी की 76 व वर्षगांठ का भव्य आयोजन नवयुवकों में चरित्र का निर्मा... पीएम श्री केंद्रीय विद्यालय क्रo 2 जालंधर कैंट में 21वीं सदी में जीवन कौशलों पर कार्यशाला का आयोजन ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਵਿਧਾਨ ਸਭਾ ਵਿੱਚ ਉਠਾਇਆ ਸਵੈ-ਸਹਾਇਤਾ ਸਹਿਕਾਰੀ ਸਭਾਵਾਂ ਦੀ ਕਰਜ਼ਾ ਮਾਫ਼ੀ ਦਾ ਮੁੱਦਾ ਪੀਐਸਪੀਸੀਐਲ ਦੇ ਡਾਇਰੈਕਟਰ ਐਡਮਿਨ ਨੇ ਜ਼ੀਰਕਪੁਰ ਵਿੱਚ ਬਿਜਲੀ ਕੁਨੈਕਸ਼ਨ ਦੇ ਮੁੱਦਿਆਂ ਦਾ ਜਲਦੀ ਹੱਲ ਯਕੀਨੀ ਬਣਾਇਆ

Crime

1,00,000 ਰੁਪਏ ਰਿਸ਼ਵਤ ਲੈਂਦਿਆਂ ਪ੍ਰੈਸ ਰਿਪੋਰਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਲੁਧਿਆਣਾ ਤੋਂ ਪ੍ਰਕਾਸ਼ਿਤ ਹੋਣ ਵਾਲੇ ਇੱਕ ਅਖਬਾਰ ਦੇ ਰਿਪੋਰਟਰ ਅਨਿਲ ਵਿੱਜ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਪੱਤਰਕਾਰ ਨੂੰ ਰਿਸ਼ੀ …

1,00,000 ਰੁਪਏ ਰਿਸ਼ਵਤ ਲੈਂਦਿਆਂ ਪ੍ਰੈਸ ਰਿਪੋਰਟਰ ਰੰਗੇ ਹੱਥੀਂ ਕਾਬੂ Read More »

Loading

ਆਪ ਸਰਕਾਰ ਦੋ ਭਰਾਵਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਬਰਖ਼ਾਸਤ ਇੰਸਪੈਕਟਰ ਨਵਦੀਪ ਸਿੰਘ ਨੂੰ ਜ਼ਮਾਨਤ ਹਾਸਲ ਕਰਨ ਤੇ ਸਬੂਤ ਤਬਾਹ ਕਰਨ ਵਾਸਤੇ ਸਮਾਂ ਦੇ ਰਹੀ ਹੈ: ਅਕਾਲੀ ਦਲ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਨੇ ਦੋ ਭਰਾਵਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਬਰਖ਼ਾਸਤ ਇੰਸਪੈਕਟਰ ਨਵਦੀਪ ਸਿੰਘ ਨੂੰ ਜ਼ਮਾਨਤ ਹਾਸਲ ਕਰਨ ਤੇ ਸਬੂਤ ਮਿਟਾਉਣ ਦਾ ਸਮਾਂ ਦੇਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ ਤੇ ਮੰਗ ਕੀਤੀ ਹੈ ਕਿ ਨਵਦੀਪ ਸਿੰਘ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਤੇ ਕੇਸ ਵਿਚ ਸ਼ਾਮਲ ਦੋ ਹੋਰ ਪੁਲਿਸ ਮੁਲਾਜ਼ਮਾਂ ਨੂੰ ਬਰਖ਼ਾਸਤ …

ਆਪ ਸਰਕਾਰ ਦੋ ਭਰਾਵਾਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਬਰਖ਼ਾਸਤ ਇੰਸਪੈਕਟਰ ਨਵਦੀਪ ਸਿੰਘ ਨੂੰ ਜ਼ਮਾਨਤ ਹਾਸਲ ਕਰਨ ਤੇ ਸਬੂਤ ਤਬਾਹ ਕਰਨ ਵਾਸਤੇ ਸਮਾਂ ਦੇ ਰਹੀ ਹੈ: ਅਕਾਲੀ ਦਲ Read More »

Loading

ਢਿੱਲੋਂ ਬ੍ਰਦਰਸ ਖੁਦਕੁਸ਼ੀ ਮਾਮਲੇ ‘ਤੇ ਮਾਨ ਸਰਕਾਰ ਦੀ ਵੱਡੀ ਕਾਰਵਾਈ, SHO ਨਵਦੀਪ ਸਿੰਘ ਨੂੰ ਕੀਤਾ ਬਰਖਾਸਤ

ਢਿੱਲੋਂ ਬ੍ਰਦਰਸ ਖੁਦਕੁਸ਼ੀ ਮਾਮਲੇ ‘ਤੇ ਮਾਨ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਐੱਸਐੱਚਓ ਨਵਦੀਪ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਪੁਲਿਸ ਵੱਲੋਂ ਐੱਸਐੱਚਓ ਸਣੇ 3 ਮੁਲਜ਼ਮਾਂ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਦੋਵੇਂ ਭਰਾਵਾਂ ਵਿਚੋਂ ਜਸ਼ਨਜੀਤ ਦੀ ਮ੍ਰਿਤਕ ਦੇਹ ਕੁਝ ਦਿਨ ਪਹਿਲਾਂ …

ਢਿੱਲੋਂ ਬ੍ਰਦਰਸ ਖੁਦਕੁਸ਼ੀ ਮਾਮਲੇ ‘ਤੇ ਮਾਨ ਸਰਕਾਰ ਦੀ ਵੱਡੀ ਕਾਰਵਾਈ, SHO ਨਵਦੀਪ ਸਿੰਘ ਨੂੰ ਕੀਤਾ ਬਰਖਾਸਤ Read More »

Loading

ਢਿੱਲੋਂ ਬ੍ਰਦਰਜ਼ ਕੇਸ ‘ਚ ਡੈੱਡ ਬਾਡੀ ਮਿਲਦੇ ਹੀ ਆਤਮਹੱਤਿਆ ਲਈ ਉਕਸਾਉਣ ਵਾਲਿਆਂ ‘ਤੇ ਕਾਰਵਾਈ, SHO Navdeep Singh ਸਮੇਤ 3 ‘ਤੇ ਮਾਮਲਾ ਦਰਜ

ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਦੀਪ ਨੇ ਥਾਣਾ ਡਵੀਜ਼ਨ ਨੰਬਰ 1, ਜਲੰਧਰ ਵਿਖੇ ਤਸ਼ੱਦਦ ਅਤੇ ਜ਼ਲੀਲ ਹੋਣ ਤੋਂ ਬਾਅਦ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਬਿਆਸ ਵਿੱਚ ਛਾਲ ਮਾਰ ਦਿੱਤੀ। ਦੋਵਾਂ ਵਿੱਚੋਂ ਜਸ਼ਨਦੀਪ ਦੀ ਲਾਸ਼ ਬਰਾਮਦ ਹੋ ਗਈ ਹੈ ਅਤੇ ਉਸ ਦੀ ਪਛਾਣ ਵੀ ਹੋ ਗਈ ਹੈ। ਪਰਿਵਾਰ ਦੀ ਸ਼ਿਕਾਇਤ ’ਤੇ ਥਾਣਾ ਡਵੀਜ਼ਨ ਨੰਬਰ 1 ਦੇ ਤਤਕਾਲੀ …

ਢਿੱਲੋਂ ਬ੍ਰਦਰਜ਼ ਕੇਸ ‘ਚ ਡੈੱਡ ਬਾਡੀ ਮਿਲਦੇ ਹੀ ਆਤਮਹੱਤਿਆ ਲਈ ਉਕਸਾਉਣ ਵਾਲਿਆਂ ‘ਤੇ ਕਾਰਵਾਈ, SHO Navdeep Singh ਸਮੇਤ 3 ‘ਤੇ ਮਾਮਲਾ ਦਰਜ Read More »

Loading

ਪਿਉ ਨੇ ਆਪਣੇ ਹੀ ਬੱਚਿਆਂ ਨੂੰ ਕਿਰਪਾਣ ਨਾਲ ਵੱਢਿਆ, ਇਰਾਦਾ ਕਤਲ ਦਾ ਕੇਸ ਦਰਜ

ਲਾਲੜੂ ਨੇੜਲੇ ਪਿੰਡ ਹੰਡੇਸਰਾ ਵਿੱਚ ਇੱਕ ਪਿਤਾ ਨੇ ਕਿਰਪਾਣ ਨਾਲ ਆਪਣੇ ਹੀ ਦੋ ਨਾਬਾਲਗ ਬੱਚਿਆਂ ’ਤੇ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਜ਼ਖ਼ਮੀ ਹੋ ਗਏ। ਮੁਲਜ਼ਮ ਨੇ ਇਸ ਤੋਂ ਪਹਿਲਾਂ ਬੱਚਿਆਂ ਦੀ ਕੁੱਟਮਾਰ ਵੀ ਕੀਤੀ। ਦੋਵੇਂ ਜ਼ਖ਼ਮੀ ਬੱਚਿਆਂ ਦੀ ਪਛਾਣ ਗਗਨਦੀਪ ਸਿੰਘ (13) ਤੇ ਸਿਮਰਨ ਕੌਰ (15) ਵਜੋਂ ਹੋਈ ਹੈ।ਪੁਲਿਸ ਨੇ ਪਿਤਾ ਖ਼ਿਲਾਫ਼ ਇਰਾਦਾ ਕਤਲ …

ਪਿਉ ਨੇ ਆਪਣੇ ਹੀ ਬੱਚਿਆਂ ਨੂੰ ਕਿਰਪਾਣ ਨਾਲ ਵੱਢਿਆ, ਇਰਾਦਾ ਕਤਲ ਦਾ ਕੇਸ ਦਰਜ Read More »

Loading

ਪੱਤਰਕਾਰ ਰਵੀ ਗਿੱਲ ਸੁਸਾਇਡ ਮਾਮਲੇ ’ਚ ਚਾਰ ਪੱਤਰਕਾਰਾਂ ਦੇ ਖਿਲਾਫ ਐਫ. ਆਈ. ਆਰ. ਦਰਜ

ਜਲੰਧਰ (ਸੁਖਵਿੰਦਰ ਸਿੰਘ)- ਜਲੰਧਰ ਦੇ ਪੱਤਰਕਾਰ ਰਵੀ ਗਿੱਲ ਦੀ ਸੁਸਾਇਡ ਦੇ ਮਾਮਲੇ ’ਚ ਪੁਲਸ ਨੇ ਚਾਰ ਪੱਤਰਕਾਰਾਂ ਦੇ ਖਿਲਾਫ ਐਫ ਆਈ. ਆਰ. ਦਰਜ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰਵੀ ਗਿੱਲ ਨੇ ਇਕ ਸੁਸਾਇਡ ਨੋਟ ਵਿਚ ਇਨ੍ਹਾਂ ਚਾਰ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕੋਈ ਜ਼ਹੀਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਦਿੱਤੀ …

ਪੱਤਰਕਾਰ ਰਵੀ ਗਿੱਲ ਸੁਸਾਇਡ ਮਾਮਲੇ ’ਚ ਚਾਰ ਪੱਤਰਕਾਰਾਂ ਦੇ ਖਿਲਾਫ ਐਫ. ਆਈ. ਆਰ. ਦਰਜ Read More »

Loading

ਮੱਕੜ ਮੋਟਰਜ਼ ਦੇ ਸ਼ੋਅਰੂਮ ਦੇ ਸਕਿਓਕਿਰਟੀ ਗਾਰਡ ਨੂੰ ਕੁੱਟ ਲੱਖਾਂ ਰੁਪਏ ਲੈ ਉੱਡੇ ਲੁਟੇਰੇ

ਜਲੰਧਰ ਸ਼ਹਿਰ ‘ਚ ਚੋਰਾਂ ਅਤੇ ਲੁਟੇਰਿਆਂ ਦਾ ਖੌਫ਼਼ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਹੁਣ ਉਨ੍ਹਾਂ ਨੇ ਮੱਕੜ ਮੋਟਰਜ਼ ਦੇ ਸ਼ੋਅਰੂਮ ਨੂੰ ਨਿਸ਼ਾਨਾ ਬਣਾਇਆ ਹੈ। ਇੱਥੇ ਲੁਟੇਰਿਆਂ ਨੇ ਪਹਿਲਾਂ ਸ਼ੋਅਰੂਮ ਦੇ ਸਕਿਓਰਿਟੀ ਗਾਰਡ ਨੂੰ ਕੁੱਟਿਆ ਅਤੇ ਫਿਰ ਉਸ ਨੂੰ ਬੰਧਕ ਬਣਾ ਕੇ ਪੈਸੇ ਲੁੱਟੇ। ਹੈਰਾਨੀ ਦੀ ਗੱਲ ਇਹ ਹੈ ਕਿ ਜਿਸ ਥਾਂ ‘ਤੇ ਲੁੱਟ ਦੀ ਘਟਨਾ …

ਮੱਕੜ ਮੋਟਰਜ਼ ਦੇ ਸ਼ੋਅਰੂਮ ਦੇ ਸਕਿਓਕਿਰਟੀ ਗਾਰਡ ਨੂੰ ਕੁੱਟ ਲੱਖਾਂ ਰੁਪਏ ਲੈ ਉੱਡੇ ਲੁਟੇਰੇ Read More »

Loading

8 ਹਜ਼ਾਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਔਰਤ ਅਤੇ 6 ਕਾਬੂ

ਜਲੰਧਰ – ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਥਾਣਾ ਬਿਲਗਾ ਅਤੇ ਥਾਣਾ ਨੂਰਮਹਿਲ ਦੀ ਪੁਲਸ ਨੇ ਇਕ ਔਰਤ ਸਮੇਤ 5 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 640 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਲਖਵਿੰਦਰ ਸਿੰਘ ਉਰਫ਼ ਲਾਡੀ ਵਾਸੀ ਨਕੋਦਰ, ਰਮਨੀਤ ਸਿੰਘ ਉਰਫ਼ ਸੰਨੀ, ਦੀਪਕ ਸਿੰਘ ਉਰਫ਼ ਦੀਪਾ ਵਾਸੀ ਨੂਰਮਹਿਲ, ਪਰਵਿੰਦਰ ਸਿੰਘ ਉਰਫ਼ …

8 ਹਜ਼ਾਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਔਰਤ ਅਤੇ 6 ਕਾਬੂ Read More »

Loading

ਚਾਈਲਡ ਪੋਰਨੋਗ੍ਰਾਫੀ ‘ਤੇ ਜਲੰਧਰ ਪੁਲਿਸ ਦੀ ਕਾਰਵਾਈ: ਕਰਨ ਢਿੱਲੋਂ ਦੇ ਨਾਮ ਤੋਂ ਇੰਸਟਾਗ੍ਰਾਮ ‘ਤੇ ਅਪਲੋਡ ਕੀਤੀ ਫੋਟੋ-ਵੀਡੀਓ, ਗ੍ਰਹਿ ਮੰਤਰਾਲੇ ਦੀ ਰਿਪੋਰਟ ਤੋਂ ਬਾਅਦ ਐਫ.ਆਈ.ਆਰ.

ਚਾਈਲਡ ਪੋਰਨੋਗ੍ਰਾਫੀ ਦੀ ਚੱਲ ਰਹੀ ਗੰਦੀ ਖੇਡ ਖਿਲਾਫ ਪੰਜਾਬ ਦੇ ਜਲੰਧਰ ‘ਚ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਗ੍ਰਹਿ ਮੰਤਰਾਲੇ ਦੀ ਰਿਪੋਰਟ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਥਾਣਾ-5 ਦੇ ਐਸਐਚਓ ਰਵਿੰਦਰ ਕੁਮਾਰ ਨੇ ਕੇਸ ਦਰਜ ਕਰ ਲਿਆ ਹੈ। ਦਰਅਸਲ, ਜਨਵਰੀ 2020 ਵਿੱਚ, ਗ੍ਰਹਿ ਮੰਤਰਾਲੇ ਦੀ ਸਾਈਬਰ ਟਿਪਲਾਈਨ ਨੇ ਸ਼ਹਿਰ ਦੇ ਕੇਪੀ ਨਗਰ ਤੋਂ ਬਾਲ ਪੋਰਨੋਗ੍ਰਾਫੀ …

ਚਾਈਲਡ ਪੋਰਨੋਗ੍ਰਾਫੀ ‘ਤੇ ਜਲੰਧਰ ਪੁਲਿਸ ਦੀ ਕਾਰਵਾਈ: ਕਰਨ ਢਿੱਲੋਂ ਦੇ ਨਾਮ ਤੋਂ ਇੰਸਟਾਗ੍ਰਾਮ ‘ਤੇ ਅਪਲੋਡ ਕੀਤੀ ਫੋਟੋ-ਵੀਡੀਓ, ਗ੍ਰਹਿ ਮੰਤਰਾਲੇ ਦੀ ਰਿਪੋਰਟ ਤੋਂ ਬਾਅਦ ਐਫ.ਆਈ.ਆਰ. Read More »

Loading

ਵਿਜੀਲੈਂਸ ਵੱਲੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ ਫਾਇਰ ਅਫ਼ਸਰ ਕਾਬੂ

ਚੰਡੀਗੜ੍ਹ (ਦਲਜੀਤ ਕੌਰ)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਸਬ ਫਾਇਰ ਅਫ਼ਸਰ ਰਾਣਾ ਨਰਿੰਦਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਦੇ ਵਸਨੀਕ ਤੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਸਬ ਫਾਇਰ ਅਫ਼ਸਰ ਨੂੰ ਲਵਲੀ ਸਿੰਘ …

ਵਿਜੀਲੈਂਸ ਵੱਲੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ ਫਾਇਰ ਅਫ਼ਸਰ ਕਾਬੂ Read More »

Loading

Scroll to Top