ਖੁਸ਼ਬੂ ਪੰਜਾਬ ਦੀ

Latest news
ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ 'ਤੇ ਕਰਵਾਈ ਪੈਨਲ ਚਰਚਾ ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ डीएवी यूनिवर्सिटी ने मनाया नेशनल साइंस डे ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ डीएवी यूनिवर्सिटी ने कराया आर्मी में करियर पर लैक्चर

Sports

ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ

ਜਲੰਧਰ- ਡੀਏਵੀ ਯੂਨੀਵਰਸਿਟੀ ਨੇ ਆਪਣੀ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ। ਦੋ ਰੋਜ਼ਾ ਪ੍ਰੋਗਰਾਮ ਦਾ ਉਦਘਾਟਨ ਵਾਈਸ ਚਾਂਸਲਰ ਡਾ.ਮਨੋਜ ਕੁਮਾਰ ਅਤੇ ਰਜਿਸਟਰਾਰ ਡਾ.ਐਸ.ਕੇ.ਅਰੋੜਾ ਵੱਲੋਂ ਰਸਮੀ ਝੰਡਾ ਲਹਿਰਾ ਕੇ ਕੀਤਾ ਗਿਆ। ਪ੍ਰੋਗਰਾਮ ਵਿੱਚ 300 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਯੂਨੀਵਰਸਿਟੀ ਐਨਸੀਸੀ ਯੂਨਿਟ ਦੀ ਅਗਵਾਈ ਵਿੱਚ ਵੱਖ-ਵੱਖ ਵਿਭਾਗਾਂ ਦੇ ਪ੍ਰਤੀਭਾਗੀਆਂ ਦੇ ਮਾਰਚਪਾਸਟ ਨਾਲ ਹੋਈ। ਮੁਕਾਬਲਿਆਂ […]

ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ Read More »

48 ਵੇਂ ਸ਼ਹੀਦ ਬਚਨ ਸਿੰਘ ਯਾਦਗਾਰੀ ਕਬੱਡੀ ਕੱਪ ਦਿੜ੍ਹਬਾ ਤੇ ਮੇਜ਼ਬਾਨਾਂ ਦਾ ਕਬਜ਼ਾ

ਦਿੜ੍ਹਬਾ ਮੰਡੀ ਨਕੋਦਰ ਮਹਿਤਪੁਰ 15 ਫਰਵਰੀ (ਹਰਜਿੰਦਰ ਪਾਲ ਛਾਬੜਾ) – ਪੰਜਾਬੀਆਂ ਦੀ ਹਰਮਨ ਪਿਆਰੀ ਖੇਡ ਕਬੱਡੀ ਨੂੰ ਪ੍ਰਣਾਏ ਸਵ ਗੁਰਮੇਲ ਸਿੰਘ ਪ੍ਰਧਾਨ ਅੰਤਰ ਰਾਸ਼ਟਰੀ ਕਬੱਡੀ ਕੋਚ ਦੀ ਯਾਦ ਨੂੰ ਸਮਰਪਿਤ 48 ਵਾਂ ਸ਼ਹੀਦ ਬਚਨ ਸਿੰਘ ਯਾਦਗਾਰੀ ਕਬੱਡੀ ਕੱਪ ਸਾਨੋ ਸੋਕਤ ਨਾਲ ਸਮਾਪਿਤ ਹੋ ਗਿਆ। ਮਾਲਵੇ ਦੇ ਹਰਮਨ ਪਿਆਰੇ ਖੇਡ ਪ੍ਰਮੋਟਰ ਸ੍ਰ ਕਰਨ ਸਿੰਘ ਘੁਮਾਣ ਦੀ

48 ਵੇਂ ਸ਼ਹੀਦ ਬਚਨ ਸਿੰਘ ਯਾਦਗਾਰੀ ਕਬੱਡੀ ਕੱਪ ਦਿੜ੍ਹਬਾ ਤੇ ਮੇਜ਼ਬਾਨਾਂ ਦਾ ਕਬਜ਼ਾ Read More »

ਆਸਟਰੇਲਿਆਈ ਬੱਲੇਬਾਜ਼ ਡੇਵਿਡ ਵਾਰਨਰ ਨੇ ਇਕ ਦਿਨਾਂ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲਿਆ

ਤਜਰਬੇਕਾਰ ਬੱਲੇਬਾਜ਼ ਡੇਵਿਡ ਵਾਰਨਰ ਨੇ ਅੱਜ ਆਪਣਾ ਆਖਰੀ ਟੈਸਟ ਮੈਚ ਖੇਡਣ ਤੋਂ ਪਹਿਲਾਂ ਇਕ ਰੋਜ਼ਾ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਪਰ ਉਹ ਆਸਟਰੇਲੀਆ ਲਈ ਟੀ-20 ਕ੍ਰਿਕਟ ਖੇਡਣਾ ਜਾਰੀ ਰੱਖੇਗਾ। 37 ਸਾਲਾ ਸਲਾਮੀ ਬੱਲੇਬਾਜ਼ ਨੇ ਹਾਲਾਂਕਿ ਸਪੱਸ਼ਟ ਕੀਤਾ ਹੈ ਕਿ ਜੇ ਆਸਟਰੇਲਿਆਈ ਟੀਮ ਨੂੰ 2025 ‘ਚ ਹੋਣ ਵਾਲੀ ਚੈਂਪੀਅਨਸ ਟਰਾਫੀ ਲਈ ਉਸ

ਆਸਟਰੇਲਿਆਈ ਬੱਲੇਬਾਜ਼ ਡੇਵਿਡ ਵਾਰਨਰ ਨੇ ਇਕ ਦਿਨਾਂ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲਿਆ Read More »

विधायक रमन अरोड़ा ने सूर्या एनक्लेव पार्क में खेल के प्रति की बच्चों की हौसला अफजाई

कहा : खेल ही है जो व्यक्ति को शारीरिक, मानसिक और सामाजिक रुप से स्वस्थ और अच्छा बनाता है : विधायक रमन अरोड़ा फुटबॉल विश्व का सबसे प्रसिद्ध खेल है। यह बहुत ही रोमांचकारी और चुनौतीपूर्ण खेल है : विधायक रमन अरोड़ा कहा : खेल बच्चों को शारीरिक मानसिक और सामाजिक रूप से स्वस्थ बनाते

Loading

विधायक रमन अरोड़ा ने सूर्या एनक्लेव पार्क में खेल के प्रति की बच्चों की हौसला अफजाई Read More »

ਮੁੰਬਈ ਇੰਡੀਅਨਜ਼ ਨੇ ਰੋਹਿਤ ਸ਼ਰਮਾ ਦੀ ਥਾਂ ਹਾਰਦਿਕ ਪੰਡਯਾ ਨੂੰ ਬਣਾਇਆ ਕਪਤਾਨ

ਮੁੰਬਈ ਇੰਡੀਅਨਜ਼ ਨੇ ਆਈਪੀਐਲ ਨਿਲਾਮੀ ਤੋਂ ਪਹਿਲਾਂ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਨੇ ਆਲਰਾਊਂਡਰ ਹਾਰਦਿਕ ਪੰਡਯਾ ਨੂੰ ਆਉਣ ਵਾਲੇ ਸੀਜ਼ਨ ਲਈ ਕਪਤਾਨ ਨਿਯੁਕਤ ਕੀਤਾ ਹੈ। ਹਾਰਦਿਕ ਟੂਰਨਾਮੈਂਟ ਵਿੱਚ ਰੋਹਿਤ ਸ਼ਰਮਾ ਦੀ ਥਾਂ ਕਮਾਨ ਸੰਭਾਲਣਗੇ। ਰੋਹਿਤ 10 ਸਾਲ ਤੱਕ ਮੁੰਬਈ ਦੇ ਕਪਤਾਨ ਰਹੇ। ਉਨ੍ਹਾਂ ਨੇ ਟੀਮ ਨੂੰ ਪੰਜ ਵਾਰ ਚੈਂਪੀਅਨ ਵੀ ਬਣਾਇਆ। ਦੱਸ ਦਈਏ ਕਿ ਹਾਰਦਿਕ

Loading

ਮੁੰਬਈ ਇੰਡੀਅਨਜ਼ ਨੇ ਰੋਹਿਤ ਸ਼ਰਮਾ ਦੀ ਥਾਂ ਹਾਰਦਿਕ ਪੰਡਯਾ ਨੂੰ ਬਣਾਇਆ ਕਪਤਾਨ Read More »

43ਵੀਂਆਂ ਜਰਖੜ ਸਟੇਡੀਅਮ ਵਿਖੇ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ

ਮੁੰਡਿਆਂ ਦੇ ਵਰਗ ਵਿੱਚ ਲੁਧਿਆਣਾ ਅਤੇ ਕਪੂਰਥਲਾ ਕੁੜੀਆਂ ਵਿੱਚ ਬਠਿੰਡਾ ਅਤੇ ਲੁਧਿਆਣਾ ਫਾਈਨਲ ਵਿੱਚ ਪੁੱਜੇ ਉਲੰਪੀਅਨ ਸ਼ਰਨਜੀਤ ਕੌਰ,  ਉਲੰਪੀਅਨ ਹਰਦੀਪ ਸਿੰਘ ਅਤੇ ਸ. ਬਲਦੇਵ ਸਿੰਘ ਦਰੋਣਾਚਾਰੀਆ ਅਵਾਰਡੀ ਮੁੱਖ ਮਹਿਮਾਨ ਵਜੋਂ ਪੁੱਜੇ  ਲੁਧਿਆਣਾ  ਨਕੋਦਰ ਮਹਿਤਪੁਰ   (ਹਰਜਿੰਦਰ ਪਾਲ ਛਾਬੜਾ) – ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਨੀਲੇ ਰੰਗ ਦੀ ਐਸਟ੍ਰੋਟਰਫ ਤੇ ਹੋ ਰਹੀਆਂ 43ਵੀਂਆ ਰਾਜ ਪੱਧਰੀ

Loading

43ਵੀਂਆਂ ਜਰਖੜ ਸਟੇਡੀਅਮ ਵਿਖੇ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ Read More »

ਲੇਨ ਮੈਕਸਵੈੱਲ ਦੇ ਤੂਫਾਨੀ ਸੈਂਕੜੇ ਦੀ ਬਦੌਲਤ ਆਸਟ੍ਰੇਲੀਆ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾਇਆ

ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਤੀਜਾ ਮੈਚ ਬਾਰਸਾਪਾਰਾ ਸਟੇਡੀਅਮ, ਗੁਹਾਟੀ ਵਿਖੇ ਖੇਡਿਆ ਗਿਆ। ਆਸਟ੍ਰੇਲੀਆ ਦੇ ਕਪਤਾਨ ਮੈਥਿਊ ਵੇਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿਚ 222 ਦੌੜਾਂ ਬਣਾਈਆਂ। ਜਵਾਬ ‘ਚ ਆਸਟ੍ਰੇਲੀਆ ਨੇ ਆਖਰੀ ਗੇਂਦ ‘ਤੇ ਸਕੋਰ ਦਾ ਪਿੱਛਾ ਕੀਤਾ।

Loading

ਲੇਨ ਮੈਕਸਵੈੱਲ ਦੇ ਤੂਫਾਨੀ ਸੈਂਕੜੇ ਦੀ ਬਦੌਲਤ ਆਸਟ੍ਰੇਲੀਆ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾਇਆ Read More »

ਭਾਰਤ ਨੇ ਵਰਲਡ ਮਾਸਟਰ ਹਾਕੀ ਏਸ਼ੀਅਨ ਚੈਂਪੀਅਨਸ਼ਿੱਪ 2023 ਵਿੱਚ ਜਿੱਤਿਆ ਕਾਂਸੀ ਦਾ ਤਮਗਾ 

  ਹਾਂਗਕਾਂਗ  ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) – ਪੰਜਾਬ ਦੀਆਂ ਕੁੜੀਆਂ ਨੇ ਭਾਰਤੀ ਹਾਕੀ ਦੀ ਨੁਮਾਇੰਦਗੀ ਕਰਦਿਆਂ ਹਾਂਗਕਾਂਗ ਵਿਖੇ ਚੱਲ ਰਹੀ ਵਰਲਡ ਮਾਸਟਰ ਹਾਕੀ ਚੈਂਪੀਅਨਸ਼ਿੱਪ 2023 ਵਿੱਚ ਆਪਣੇ ਹਾਕੀ ਹੁਨਰ ਦਾ ਲੋਹਾ ਮਨਾਉਂਦਿਆਂ ਭਾਰਤ ਨੂੰ ਕਾਂਸੀ ਦਾ ਤਗਮਾ ਦਵਾਇਆ । ਇਸ ਖੇਡੀ ਗਈ  ਚੈਂਪੀਅਨਸ਼ਿੱਪ ਵਿੱਚ ਭਾਰਤੀ ਹਾਕੀ ਟੀਮ ਵਿੱਚ 35 ਸਾਲ ਤੋਂ  ਉੱਪਰ ਉਮਰ ਵਰਗ

Loading

ਭਾਰਤ ਨੇ ਵਰਲਡ ਮਾਸਟਰ ਹਾਕੀ ਏਸ਼ੀਅਨ ਚੈਂਪੀਅਨਸ਼ਿੱਪ 2023 ਵਿੱਚ ਜਿੱਤਿਆ ਕਾਂਸੀ ਦਾ ਤਮਗਾ  Read More »

ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਘਰ ਆਇਆ ਨੰਨ੍ਹਾ ਮਹਿਮਾਨ

ਟੀਮ ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਤੇ ਮਸ਼ਹੂਰ ਸਪੋਰਟਸ ਪ੍ਰੇਜੇਂਟਰ ਸੰਜਨਾ ਗਣੇਸ਼ਨ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਬੁਮਰਾਹ ਏਸ਼ੀਆ ਕੱਪ 2023 ਵਿਚ ਹਿੱਸਾਲੈ ਰਹੇ ਹਨ ਪਰ ਸੋਮਵਾਰ ਨੂੰ ਉਹ ਤਿੰਨ ਦਿਨ ਲਈ ਮੁੰਬਈ ਰਵਾਨਾ ਹੋ ਗਏ ਸਨ। ਦਰਅਸਲ ਬੁਮਰਾਹ ਆਪਣੇ ਪੁੱਤਰ ਦੇ ਜਨਮ ਲਈ ਹੀ

Loading

ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੇ ਘਰ ਆਇਆ ਨੰਨ੍ਹਾ ਮਹਿਮਾਨ Read More »

ਨਿਊਜ਼ੀਲੈਂਡ ਵਿਚ 5ਵੀਆਂ ਸਿੱਖਾਂ ਖੇਡਾਂ ਧੂਮ-ਧੜੱਕੇ ਨਾਲ ਆਰੰਭ

ਔਕਲੈਂਡ: ਨਿਊਜ਼ੀਲੈਂਡ ਵਿਚ ਪੰਜਵੀਆਂ ਸਾਲਾਨਾ ਸਿੱਖ ਖੇਡਾਂ ਸ਼ਨਿੱਚਰਵਾਰ ਨੂੰ ਧੂਮ-ਧੜੱਕੇ ਨਾਲ ਆਰੰਭ ਹੋ ਗਈਆਂ। ਐਤਵਾਰ ਤੱਕ ਚੱਲਣ ਵਾਲੇ ਖੇਡ ਮੇਲੇ ਵਿਚ ਸਿਰਫ ਨਿਊਜ਼ੀਲੈਂਡ ਹੀ ਨਹੀਂ ਸਗੋਂ ਆਸਟ੍ਰੇਲੀਆ, ਕੈਨੇਡਾ, ਅਮਰੀਕਾ ਅਤੇ ਭਾਰਤ ਤੋਂ ਵੀ ਖਿਡਾਰੀ ਪੁੱਜੇ ਹੋਏ ਹਨ ਜੋ ਕਬੱਡੀ, ਫੁੱਟਬਾਲ, ਕ੍ਰਿਕਟ ਤੇ ਹਾਕੀ ਸਣੇ 18 ਵੱਖ ਵੱਖ ਖੇਡਾਂ ਵਿਚ ਹਿੱਸਾ ਲੈਣਗੇ। ਆਸਟ੍ਰੇਲੀਆ, ਕੈਨੇਡਾ, ਅਮਰੀਕਾ ਅਤੇ

Loading

ਨਿਊਜ਼ੀਲੈਂਡ ਵਿਚ 5ਵੀਆਂ ਸਿੱਖਾਂ ਖੇਡਾਂ ਧੂਮ-ਧੜੱਕੇ ਨਾਲ ਆਰੰਭ Read More »

Scroll to Top