ਖੁਸ਼ਬੂ ਪੰਜਾਬ ਦੀ

Latest news
ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार आम आदमी पार्टी ने शुरू किया 'ज़ुल्म का जवाब वोट' अभियान मुख्यमंत्री भगवंत मान ने जालंधर में पार्टी विधायकों, चेयरमैनों और पदाधिकारियों के साथ मीटिंग कर चुना... ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ ਘਾਨਾ 'ਚ 63 ਸਾਲਾ ਪਾਦਰੀ ਨੇ 12 ਸਾਲਾ ਲੜਕੀ ਨਾਲ ਕੀਤਾ ਵਿਆਹ

ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੀ ਬੈਠਕ ‘ਚ ਧਮਾਕਾ

ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੀ ਬੈਠਕ ‘ਚ ਧਮਾਕਾ ਹੋਇਆ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਪੀਐਮ ਫੂਮਿਓ ਭਾਸ਼ਣ ਦੇ ਰਹੇ ਸੀ, ਉਸੇ ਸਮੇਂ ਸਮੋਕ ਬੰਬ ਨਾਲ ਹਮਲਾ ਕੀਤਾ ਗਿਆ। ਪ੍ਰਧਾਨ ਮੰਤਰੀ ਨੂੰ ਸੁਰੱਖਿਆ ਕਰਮੀਆਂ ਨੇ ਸੁਰੱਖਿਅਤ ਬਾਹਰ ਕੱਢ ਲਿਆ ਹੈ।

ਪੁਲਿਸ ਨੇ ਮੌਕੇ ਤੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਪਾਨ ਟਾਈਮਜ਼ ਮੁਤਾਬਕ ਇਹ ਧਮਾਕਾ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਵਾਕਾਯਾਮਾ ਸ਼ਹਿਰ ਵਿੱਚ ਆਪਣਾ ਭਾਸ਼ਣ ਸ਼ੁਰੂ ਕਰਨ ਤੋਂ ਠੀਕ ਪਹਿਲਾਂ ਹੋਇਆ। ਸਮੋਕ ਬੰਬ ਸੁੱਟੇ ਜਾਣ ਤੋਂ ਬਾਅਦ ਚਾਰੇ ਪਾਸੇ ਧੂੰਆਂ ਹੀ ਛਾ ਗਿਆ।

Loading

Scroll to Top