ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਪੰਜਾਬੀ ਗਾਇਕ ਰਮੇਸ਼ ਨੁੱਸੀਵਾਲ ਜੀ ਸਿਗਲ ਟੈਰਕ “ਹਰਜਾਨਾ” ਲੈ ਕਿ ਜਲਦ ਹੋਣਗੇ ਸਰੋਤਿਆਂ ਦੀ ਕਚਹਿਰੀ ਵਿੱਚ ਹਾਜ਼ਰ

ਜਲੰਧਰ  (ਸਰਬਜੀਤ ਝੱਮਟ) ਪਿਛਲੇ ਕਈ ਸਾਲਾਂ ਤੋਂ ਆਪਣੀ ਸਾਫ਼ ਸੁਥਰੀ ਦਮਦਾਰ ਗਾਇਕੀ ਨਾਲ ਸਰੋਤਿਆਂ ਦੇ ਦਿਲਾਂ ਵਿੱਚ ਰਾਜ ਕਰਨ ਵਾਲੇ ਪੰਜਾਬੀ ਗਾਇਕ ਗਾਇਕ ਰਮੇਸ਼ ਨੁੱਸੀਵਾਲ ਜੀ ਦਾ ਬਹੁਤ ਜਲਦ ਆਪਣੀ ਮਨਮੋਹਕ ਅਤੇ ਸੁਰੀਲੀ ਆਵਾਜ਼ ਵਿੱਚ ਪਿਆਰ ਵਿਚ ਟੁੱਟੇ ਦਿਲਾਂ ਦੇ ਲੋਕਾਂ ਦੇ ਲਈ ਬਿਆਨ ਕਰਦਾ ਹੋਇਆ ਉਦਾਸ ਗੀਤ (ਹਰਜਾਨਾ) ਲੈ ਕਿ ਅਪਣੇ ਰੱਬ ਵਰਗੇ ਪਿਆਰੇ ਸਰੋਤਿਆ ਦੀ ਕਚਹਿਰੀ ਵਿੱਚ ਹਾਜ਼ਰ ਹੋ ਰਿਹੇ ਹਨ। ਇਸ ਗੀਤ ਨੂੰ ਕਲਮ ਬੰਦ ਕੀਤਾ ਹੈ।ਨਾਮਵਰ ਗੀਤਕਾਰ ਪਰਸ਼ੋਤਮ ਲਾਲ ਅਤੇ ਕੋਂਪੋਜਿਸ਼ਨ ਵੀ ਤਿਆਰ ਕੀਤੀ ਹੈ। ਇਸ ਮੌਕੇ ਤੇ ਵਿਸ਼ੇਸ਼ ਗੱਲਬਾਤ ਕਰਦਿਆਂ ਹੋਇਆਂ ਰਮੇਸ਼ ਨੁੱਸੀਵਾਲ ਜੀ ਨੇ ਦੱਸਿਆ ਕਿ ਕੁਝ ਦਿਨਾਂ ਬਾਅਦ ਇਸ ਗੀਤ ਦਾ ਵੀਡੀਓ ਬਹੁਤ ਹੀ ਜਲਦ ਪੰਜਾਬ ਅਤੇ ਹਿਮਾਚਲ ਦੀਆਂ ਲੋਕੇਸ਼ਨਾ ਤੇ ਇਸ ਗੀਤ ਦਾ ਫਿਲਮਾਂਕਣ ਕੀਤਾ ਜਾਵੇਗਾ। ਵੀਡੀਓ ਟਰੈਕਟਰ ਜਸਵਿੰਦਰ ਬੱਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕੀਤਾ ਜਾਵੇਗਾ। ਇਸ ਗੀਤ ਨੂੰ ਆਉਣ ਵਾਲੇ ਮਹੀਨੇ ਦੇ ਪਹਿਲੇ ਹਫ਼ਤੇ ਯੂਟੂਬ ਤੇ ਸ਼ੋਸ਼ਲ ਮੀਡੀਆ ਤੇ ਰਲੀਜ਼ ਕਰ ਦਿੱਤਾ ਜਾਵੇਗਾ। ਰਮੇਸ਼ ਨੁੱਸੀਵਾਲ ਜੀ ਨੇ ਇਹ ਵੀ ਆਸ ਜਤਾਈ ਕਿ ਜਿਵੇਂ ਹੀ ਉਨ੍ਹਾਂ ਦੇ ਪਹਿਲਾਂ ਆਏ ਹੋਏ ਗੀਤਾਂ ਨੂੰ ਮੇਰੇ ਰੱਬ ਵਰਗੇ ਸਰੋਤਿਆਂ ਨੇ ਪਿਆਰ ਬਖਸ਼ਿਆ ਹੈ। ਓਸੇ ਤਰ੍ਹਾਂ ਹੀ ਇਸ ਗੀਤ (ਹਰਜਾਨਾ) ਨੂੰ ਵੱਧ ਤੋਂ ਵੱਧ ਪਿਆਰ ਸਤਿਕਾਰ ਬਖਸ਼ਣਗੇ।

Loading

Scroll to Top