ਖੁਸ਼ਬੂ ਪੰਜਾਬ ਦੀ

Latest news
ਜਲੰਧਰ ਦੀ ਸਿਆਸਤ ਵਿਚ ਵੱਡਾ ਭੁਚਾਲ : 'ਆਪ' ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ 'ਚ ਸ਼ਾਮਲ ਹੋ ਸਕਦੇ ਹਨ ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ 'ਤੇ ਕਰਵਾਈ ਪੈਨਲ ਚਰਚਾ ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ डीएवी यूनिवर्सिटी ने मनाया नेशनल साइंस डे ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ

ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਜਲੰਧਰ ਵਿਚ ਰੈਲੀ ਕੀਤੀ

ਜਲੰਧਰ : ਜਲੰਧਰ ਜ਼ਿਲ੍ਹੇ ਵਿਚ ਹੋਣ ਵਾਲੀ ਲੋਕ ਸਭਾ ਜ਼ਿਮਨੀ ਚੋਣ ਲਈ ਸਿਆਸਤ ਗਰਮਾ ਗਈ ਹੈ। ਸਾਰੀਆਂ ਪਾਰਟੀਆਂ ਜਿੱਤ ਲਈ ਜ਼ੋਰ ਅਜਮਾ ਰਹੀਆਂ ਹਨ। ਸੱਤਾਧਾਰੀ ਧਿਰ ਆਪਣੀਆਂ ਪ੍ਰਾਪਤੀਆਂ ਦੇ ਸਿਰ ’ਤੇ ਚੋਣ ਜਿੱਤਣ ਦਾ ਦਾਅਵਾ ਕਰ ਰਹੀ ਹੈ।

ਇਸੇ ਜਿੱਤ ਨੂੰ ਯਕੀਨੀ ਬਣਾਉਣ ਲਈ ਅੱਜ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਜਲੰਧਰ ਵਿਚ ਰੈਲੀ ਕੀਤੀ। ਰਿੰਕੂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਲੋਕਾਂ ਦੇ ਟੈਕਸ ਦਾ ਪੈਸਾ ਲੀਡਰਾਂ ਦੀਆਂ ਜੇਬਾਂ ਵਿਚ ਜਾਂਦਾ ਸੀ, ਹੁਣ ਉਹੀ ਪੈਸਾ ਖ਼ਜ਼ਾਨੇ ਵਿਚ ਜਾਂਦਾ ਹੈ। ਇਹਨਾਂ ਪੈਸਿਆਂ ਨਾਲ ਹੀ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਕੀਤਾ।

Loading

Scroll to Top