ਖੁਸ਼ਬੂ ਪੰਜਾਬ ਦੀ

Latest news
पंजाब के विकास और विरासत को भाजपा ने सम्भाला: अनुराग सिंह ठाकुर ਕੁੱਲੀ ਵਾਲੇ ਮਹਾਪੁਰਖਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਰਾਜੇਸ਼ ਬਾਘਾ ਇਸ ਮੌਕੇ ਉਨ੍ਹਾਂ ਨਾਲ ਰਾਜ ਕੁਮਾਰ ਜੋਗੀ, ਪੰਮਾ ਜੌਹਲ,... ਦੇਸ਼ 'ਚ ਮੋਦੀ ਦੀ ਲਹਿਰ ਨਹੀਂ, ਜੇਕਰ ਹੁੰਦੀ ਤਾਂ ਭਾਜਪਾ ਕੇਜਰੀਵਾਲ ਤੇ ਸੋਰੇਨ ਨੂੰ ਜੇਲ੍ਹ 'ਚ ਨਾ ਸੁੱਟਦੀ: ਭਗਵੰਤ ਮਾਨ ਸ਼ੰਭੂ ਰੇਲਵੇ ਟ੍ਰੈਕ 'ਤੇ ਛੇਵੇਂ ਦਿਨ ਵੀ ਕਿਸਾਨਾਂ ਦਾ ਧਰਨਾ ਜਾਰੀ ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ BJP ‘ਚ ਸ਼ਾਮਿਲ ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਤਜਿੰਦਰ ਪਾਲ ਬਿੱਟੂ ਨੇ ਦਿੱਤਾ ਅਸਤੀਫਾ ਨਛੱਤਰ ਸਿੰਘ ਬਣੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਜਲੰਧਰ ਸੈਂਟਰਲ ਹਲਕੇ ਵਿਚ ਭਾਜਪਾ ਨੂੰ ਝਟਕਾ , ਮਨਜੀਤ ਸਿੰਘ ਸਿਮਰਨ ਕਾਂਗਰਸ ਵਿਚ ਸ਼ਾਮਲ मुख्यमंत्री भगवंत मान को मिला लोगों का प्यार, कहीं फूलों का हार तो कहीं जय जय कार

ਸੁਪਰੀਮ ਕੋਰਟ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਖ਼ਿਲਾਫ਼ ਅਪਰਾਧਿਕ ਕਾਰਵਾਈ ਰੱਦ

ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਵਰਗੀ ਪਿਤਾ ਪ੍ਰਕਾਸ਼ ਸਿੰਘ ਬਾਦਲ ਵਿਰੁੱਧ ਧੋਖਾਧੜੀ ਕੇਸ ਵਿੱਚ ਚੱਲ ਰਹੀ ਅਪਰਾਧਿਕ ਕਾਰਵਾਈ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਆਖਿਆ ਕਿ ਟਰੈਲ ਕੋਰਟ ਵੱਲੋਂ ਜਾਰੀ ਸੰਮਨ ਆਰਡਰ “ਕਾਨੂੰਨੀ ਪ੍ਰਕਿਰਿਆ ਦੇ ਦੁਰਉਪਯੋਗ ਤੋਂ ਇਲਾਵਾ ਕੁਝ ਨਹੀਂ ਹਨ। ”

ਸੁਪਰੀਮ ਕੋਰਟ ਦੀ ਬੈਂਚ ਨੇ ਹੁਸ਼ਿਆਰਪੁਰ ਵਿਚ ਹੇਠਲੀ ਅਦਾਲਤ ਵੱਲੋਂ ਜਾਰੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਬਰਕਰਾਰ ਰੱਖੇ ਸੰਮਨ ਨੂੰ ਰੱਦ ਕਰ ਦਿੱਤਾ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 11 ਅਪਰੈਲ ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਦੀਆਂ ਪਟੀਸ਼ਨਾਂ ਉਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

Loading

Scroll to Top