ਖੁਸ਼ਬੂ ਪੰਜਾਬ ਦੀ

Latest news
ਜਲੰਧਰ ਦੀ ਸਿਆਸਤ ਵਿਚ ਵੱਡਾ ਭੁਚਾਲ : 'ਆਪ' ਵਿਧਾਇਕ ਨੇ ਦਿੱਤਾ ਅਸਤੀਫਾ, ਭਾਜਪਾ 'ਚ ਸ਼ਾਮਲ ਹੋ ਸਕਦੇ ਹਨ ਡੀਏਵੀ ਯੂਨੀਵਰਸਿਟੀ ਨੇ ਤਣਾਅ ਪ੍ਰਬੰਧਨ 'ਤੇ ਕਰਵਾਈ ਪੈਨਲ ਚਰਚਾ ਡੀਏਵੀ ਯੂਨੀਵਰਸਿਟੀ ਅਤੇ ਸਸ਼ਤ੍ਰ ਸੀਮਾ ਬਲ ਨੇ ਏਸ ਏਸ ਬੀ ਕਰਮਚਾਰੀਆਂ ਦੇ ਬੱਚਿਆਂ ਦੀ ਸਿਖਿਆ ਵਾਸਤੇ ਕੀਤਾ ਸਮਝੌਤਾ ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਡੀਏਵੀ ਯੂਨੀਵਰਸਿਟੀ ਵੱਲੋਂ ਕਰਵਾਈ ਗਈ ਸਾਲਾਨਾ ਐਥਲੈਟਿਕ ਮੀਟ ਕੱਚਾ ਮੁਲਾਜ਼ਮ ਸਾਂਝਾ ਮੋਰਚਾ ਪੰਜਾਬ ਨਾਲ ਲਿਖ਼ਤੀ ਪੈਨਲ ਮੀਟਿੰਗ ਕਰਨ ਤੋਂ ਭੱਜੀ ਪੰਜਾਬ ਸਰਕਾਰ डीएवी यूनिवर्सिटी ने मनाया नेशनल साइंस डे ਸਾਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਮਾਂ ਬੋਲੀ ਦਿਵਸ ਨੂੰ ਸਮਰਪਿਤ ਆਨਲਾਈਨ ਕਵੀ ਦਰਬਾਰ ਕਰਵਾਇਆ ਇਜ਼ਰਾਈਲੀ ਮਾਹਿਰ ਵੱਲੋਂ ਸੈਂਟਰ ਆਫ ਐਕਸੀਲੈਂਸ ਫਾਰ ਵੈਜ਼ੀਟੇਬਲਜ਼ (ਇੰਡੋ—ਇਜ਼ਰਾਈਲ ਪ੍ਰੌਜ਼ੈਕਟ) ਦਾ ਕੀਤਾ ਗਿਆ ਦੌਰਾ

ਕੈਬਨਿਟ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ

ਜੰਡਿਆਲਾ ਗੁਰੂ (Sonu Miglani) – ਹਲਕਾ ਜੰਡਿਆਲਾ ਗੁਰੂ ਦੇ ਸਰਕਾਰੀ ਮਿਡਲ ਸਕੂਲ ਗਦਲੀ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ 8ਵੀਂ ਜਮਾਤ ਵਿੱਚੋਂ 98.17% 600 ਚੋ 589 ਨੰਬਰ ਲੇ ਕੇ ਪੂਰੇ ਪੰਜਾਬ “ਚ’11ਵਾਂ ਸਥਾਨ ਹਾਸਿਲ ਕੀਤਾ। ਇਸ ਮੌਕੇ ਕੈਬਨਿਟ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਸਰਕਾਰੀ ਮਿਡਲ ਸਕੂਲ ਗਦਲੀ ਵਿਚ ਪਹੂੰਚ ਕੇ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਬੱਚਿਆਂ ਦੇ ਮਾਤਾ ਪਿਤਾ ਨੂੰ ਚਾਹੀਦਾ ਹੈ ਇਨ੍ਹਾਂ ਦੀ ਜ਼ਿਆਦਾ ਤੋਂ ਜ਼ਿਆਦਾ ਪੜਾਈ ਕਾਰਵਾਈ ਜਾਵੇ ਤਾਂ ਜੋ ਆਪਣਾ ਅਤੇ ਆਪਣੇ ਮਾਤਾ ਪਿਤਾ ਤੇ ਦੇਸ਼ ਦਾ ਨਾਮ ਰੋਸ਼ਨ ਕਰਨ।

Loading

Scroll to Top