ਅਮਰੀਕਾ ’ਚ ਗੁਰਦੁਆਰੇ ਨੂੰ ਸਾੜਨ ਦੀ ‘ਧਮਕੀ’ ਦੇਣ ਦੇ ਮਾਮਲੇ ’ਚ ਸਿੱਖ ਨੇਤਾ ਅਦਾਲਤ ’ਚ ਹੋਵੇਗਾ ਪੇਸ਼

ਨਿਊਯਾਰਕ-  ਕੈਲੀਫੋਰਨੀਆ ਸ਼ਹਿਰ ਵਿੱਚ ਗੁਰਦੁਆਰੇ ਨੂੰ ਸਾੜਨ ਦੀ ਕਥਿਤ ਧਮਕੀ ਦੇਣ ਵਾਲੇ ਬੇਕਰਸਫੀਲਡ ਸਿਟੀ ਕੌਂਸਲ ਦੇ ਸਾਬਕਾ ਸਿੱਖ ਉਮੀਦਵਾਰ ਨੂੰ ਇਸ ਮਹੀਨੇ ਦੇ ਅੰਤ ਵਿੱਚ ਮੁੱਢਲੀ ਸੁਣਵਾਈ ਲਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 60 ਸਾਲਾ ਰਾਜਵੀਰ ਸਿੰਘ ਗਿੱਲ ਨੂੰ ਮਾਰਚ ਵਿੱਚ ਬੇਕਰਸਫੀਲਡ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਖਾਲਸਾ ਦਰਬਾਰ ਦੇ ਮੈਂਬਰਾਂ ਨੂੰ ਗੋਲੀ ਮਾਰਨ ਅਤੇ ਜਾਇਦਾਦ ਨੂੰ ਸਾੜਨ ਲਈ ਹਮਲਾਵਰਾਂ ਨੂੰ ਸੁਪਾਰੀ ਦੇਣ ਦੀ ਕੋਸ਼ਿਸ਼ ਕਰਨ ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਗਿੱਲ, ਜਿਸ ‘ਤੇ ਕਈ ਮਾਮਲੇ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ, 31 ਅਗਸਤ ਨੂੰ ਕੇਰਨ ਕਾਉਂਟੀ ਕੋਰਟ ਵਿਚ ਪੇਸ਼ ਹੋ ਸਕਦਾ ਹੈ। ਉਹ 5 ਅਤੇ 6 ਅਕਤੂਬਰ ਨੂੰ ਆਪਣੀ ਮੁਢਲੀ ਸੁਣਵਾਈ ਲਈ ਅਦਾਲਤ ਵਿਚ ਵੀ ਹੋਵੇਗਾ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी