ਮੌਤ ਉਪਰੰਤ ਕਿਸੇ ਨੂੰ ਰੌਸ਼ਨੀ ਦੇਣਾ ਸਭ ਤੋਂ ਵੱਡਾ ਪੁੰਨ ਤੇ ਮਹਾਨ ਕਾਰਜ – ਡਾ ਭੂਪਿੰਦਰ ਸਿੰਘ ਐਸ ਐਮ ਓ 

 ਸਿਹਤ ਵਿਭਾਗ ਵੱਲੋਂ “ਅੱਖਾਂ ਦਾਨ – ਮਹਾਂ ਦਾਨ “ ਅਧੀਨ  ਇੱਕ ਵਿਸ਼ੇਸ਼ ਮੁਹਿੰਮ ਮਿਤੀ 25 ਅਗਸਤ ਤੋਂ  8 ਸਤੰਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾ ਰਹੀ ਹੈ । 
ਫ਼ਤਹਿਗੜ੍ਹ ਸਾਹਿਬ/ ਬੱਸੀ ਪਠਾਣਾਂ   – ਸਿਹਤ ਵਿਭਾਗ ਵੱਲੋਂ “ਅੱਖਾਂ ਦਾਨ – ਮਹਾਂ ਦਾਨ “ ਅਧੀਨ  ਇੱਕ ਵਿਸ਼ੇਸ਼ ਮੁਹਿੰਮ ਮਿਤੀ 25 ਅਗਸਤ ਤੋਂ  8 ਸਤੰਬਰ ਤੱਕ ਪੰਜਾਬ ਭਰ ਵਿੱਚ ਚਲਾਈ ਜਾ ਰਹੀ ਹੈ । ਇਸੇ ਤਹਿਤ ਡਾ ਦਵਿੰਦਰਜੀਤ ਕੌਰ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ ਨਿਰਦੇਸ਼ ਅਤੇ ਡਾ ਭੂਪਿੰਦਰ ਸਿੰਘ ਐਸ ਐਮ ਓ ਪੀ ਐਚ ਸੀ ਨੰਦਪੁਰ ਕਲੌੜ ਦੀ ਅਗਵਾਈ ਵਿੱਚ  ਮਰਨ ਉਪਰੰਤ ਅੱਖਾਂ ਦਾਨ ਕਰਨ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਇੱਕ ਮੀਟਿੰਗ ਸੀ ਐਚ ਓ ਨਾਲ ਕੀਤੀ ਗਈ ।ਇਸ ਮੀਟਿੰਗ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ ਭੂਪਿੰਦਰ ਸਿੰਘ ਨੇ ਕਿਹਾ ਕਿ ਵੱਖ ਵੱਖ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ  ਨਾਲ ਇਸ ਮੁਹਿੰਮ ਪ੍ਰਤੀ ਲੋਕਾਂ ਨੂੰ ਜਾਗਰੁਕ ਕਰਨ ਅਤੇ ਅੱਖਾਂ ਦਾਨ ਕਰਨ ਲਈ ਦਰਵੇਸ਼ ਆਉਂਦੀਆਂ ਸਮੱਸਿਆਵਾਂ ਸਬੰਧੀ  ਵਿਸਥਾਰ ਸਹਿਤ ਚਰਚਾ ਕੀਤੀ ਗਈ ਅਤੇ “ਅੱਖਾਂ ਦਾਨ – ਮਹਾਂ ਦਾਨ” ਸੰਬੰਧੀ ਪੋਸਟਰ ਜਾਰੀ ਕੀਤਾ ਗਿਆ । ਡਾ ਭੂਪਿੰਦਰ ਨੇ ਦੱਸਿਆ ਕਿ ਮਰਨ ਉਪਰੰਤ ਅੱਖਾਂ ਦਾਨ ਕਰਨਾ ਪੁੰਨ ਦਾ ਕੰਮ ਹੈ ਇਸ ਲਈ ਸਾਨੂੰ ਹਰ ਇਕ ਨੂੰ ਜਿਓਂਦੇ ਜੀਅ ਆਪਣੇ ਆਪ ਨਾਲ ਇਕ ਵਾਅਦਾ ਕਰਨਾ ਚਾਹੀਦਾ ਹੈ ਕਿ ਮਰਨ ਉਪਰੰਤ ਉਸਦੀਆ ਅੱਖਾਂ ਕਿਸੇ ਨਾ ਕਿਸੇ ਲੋੜਵੰਦ ਦਾ ਸਹਾਰਾ ਜਰੂਰ ਬਣਨ ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी