7 ਸਤੰਬਰ ਨੂੰ ਭਾਰਤ ਆਉਣਗੇ ਅਮਰੀਕੀ ਰਾਸ਼ਟਰਪਤੀ ਬਾਇਡੇਨ, ਜੀ-20 ਸਿਖਰ ਸੰਮੇਲਨ ‘ਚ ਲੈਣਗੇ ਹਿੱਸਾ

ਦਿੱਲੀ ਵਿਚ 9 ਤੇ 10 ਦਸੰਬਰ ਨੂੰ G20 ਸੰਮੇਲਨ ਹੋਣ ਜਾ ਰਿਹਾ ਹੈ।ਇਸ ਸੰਮੇਲਨ ਵਿਚ ਹਿੱਸਾ ਲੈਣ ਲਈ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ 7 ਸਤੰਬਰ ਨੂੰ ਭਾਰਤ ਆਉਣਗੇ। ਉਨ੍ਹਾਂ ਦੀ 8 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੋ-ਪੱਖੀ ਬੈਠਕ ਹੋਵੇਗੀ।

ਵ੍ਹਾਈਟ ਹਾਊਸ ਵੱਲੋਂ ਕਿਹਾ ਗਿਆ ਹੈ ਕਿ ਰਾਸ਼ਟਰਪਤੀ ਬਾਇਡੇਨ 7 ਸਤੰਬਰ ਨੂੰ ਭਾਰਤ ਲਈ ਰਵਾਨਾ ਹੋਣਗੇ। ਉਹ ਇਸ ਦੌਰਾਨ ਭਾਰਤ ਵਿਚ G20 ਸੰਮੇਲਨ ਵਿਚ ਸ਼ਾਮਲ ਹੋਣਗੇ। ਉਹ G20 ਦੀ ਅਗਵਾਈ ਲਈ ਮੋਦੀ ਦੀ ਤਾਰੀਫ ਕਰਨਗੇ। 9 ਤੇ 10 ਸਤੰਬਰ ਨੂੰ G20 ਸੰਮੇਲਨ ਵਿਚ ਹਿੱਸਾ ਲੈਣਗੇ ਜਿਥੋਂ ਉਹ ਜੀ-20 ਦੇ ਹੋਰ ਹਿੱਸੇਦਾਰਾਂ ਨਾਲ ਕਲੀਨ ਊਰਜਾ ਤੇ ਜਲਵਾਯੂ ਤਬਦੀਲੀ ਵਰਗੇ ਕਈ ਵਿਸ਼ਵ ਪੱਧਰੀ ਮੁੱਦਿਆਂ ‘ਤੇ ਚਰਚਾ ਕਰਨਗੇ।

ਇਸ ਦੌਰਾਨ ਯੂਕਰੇਨ ਵਿਚ ਰੂਸ ਦੇ ਰਾਸ਼ਟਰਪਤੀ ਪੁਤਿਨ ਦੇ ਯੁੱਧ ਦੇ ਆਰਥਿਕ ਤੇ ਸਮਾਜਿਕ ਪ੍ਰਭਾਵਾਂ ਨੂੰ ਘੱਟ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤੇ ਵਰਲਡ ਬੈਂਕ ਸਣੇ ਬਹੁ-ਪੱਖੀ ਵਿਕਾਸ ਬੈਂਕਾਂ ਦੀ ਸਮਰੱਥਾ ਵਧਾਉਣ ‘ਤੇ ਚਰਚਾ ਹੋਵੇਗੀ ਤਾਂ ਕਿ ਬੇਹਤਰ ਤਰੀਕੇ ਨਾਲ ਗਰੀਬੀ ਨਾਲ ਲੜਿਆ ਜਾ ਸਕੇ।

ਇਸ ਦੇ ਬਾਅਦ ਬਾਇਡੇਨ 10 ਸਤੰਬਰ ਨੂੰ ਵੀਅਤਨਾਮ ਲਈ ਰਵਾਨਾ ਹੋਣਗੇ।ਉਹ ਵੀਅਤਨਾਮ ਦੇ ਹਨੋਈ ਵਿਚ ਉਥੋਂ ਦੇਜਨਰਲ ਸਕੱਤਰ ਨਗੁਯੇਨ ਫੂ ਤ੍ਰੋਂਗ ਤੇ ਹੋਰ ਮੁੱਖ ਨੇਤਾਵਾਂ ਨਾਲ ਚਰਚਾ ਕਰਨਗੇ। ਇਸ ਦੌਰਾਨ ਅਮਰੀਕਾ ਤੇ ਵੀਅਤਨਾਮ ਵਿਚ ਸਹਿਯੋਗ ਵਧਾਉਣ ‘ਤੇ ਚਰਚਾ ਹੋਵੇਗੀ

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी